ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ

ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ ਸ਼ਾਨੋ-ਸ਼ੌਕਤ ਅਤੇ ਵਿਰਾਸਤੀ ਜੋਸ਼ ਨਾਲ ਸ਼ੁਰੂ ਹੋਈ। ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਏ ਇਹ ਗੱਤਕਾ ਮੁਕਾਬਲੇ […]

Continue Reading

ਆਰੀਅਨਜ਼ ਗਰੁੱਪ ਨੇ ਕਰਵਾ ਚੌਥ ਨੂੰ ਖੁਸ਼ੀ ਅਤੇ ਪਰੰਪਰਾ ਨਾਲ ਮਨਾਇਆ

ਰਾਜਪੁਰਾ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਕਰਵਾ ਚੌਥ ਨੂੰ ਬਹੁਤ ਉਤਸ਼ਾਹ ਅਤੇ ਤਿਉਹਾਰ ਦੀ ਭਾਵਨਾ ਨਾਲ ਮਨਾਇਆ। ਆਰੀਅਨਜ਼ ਦੇ ਸਟਾਫ਼ ਮੈਂਬਰ ਇਸ ਮੌਕੇ ਨੂੰ ਮਨਾਉਣ ਲਈ ਇਕੱਠੇ ਹੋਏ, ਅਮੀਰ ਪਰੰਪਰਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਪ੍ਰਦਰਸ਼ਨ ਕੀਤਾ। ਜਸ਼ਨ ਹਾਸੇ, ਰੰਗ ਅਤੇ ਏਕਤਾ ਨਾਲ ਭਰਿਆ ਹੋਇਆ ਸੀ ਕਿਉਂਕਿ ਮਹਿਲਾ […]

Continue Reading

ਹੜ੍ਹ ਪ੍ਰਭਾਵਤ ਖੇਤਰ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਮੁਆਫ਼ ਕਰੇ ਸਰਕਾਰ -ਤਰਕਸ਼ੀਲ ਸੁਸਾਇਟੀ;

ਤਰਕਸ਼ੀਲਾਂ ਦੀ ਸੂਬਾ ਪੱਧਰੀ ਕਮੇਟੀ ਨੇ ਕੀਤੀ ਪੰਜਾਬ ਸਕੂਲ ਬੋਰਡ ਦੇ  ਚੇਅਰਮੈਨ ਨਾਲ ਮੁਲਾਕਾਤ ; ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; -ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਾਰਜਕਾਰਨੀ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਸੋਸਾਇਟੀ ਦਾ ਇਕ ਡੇਲੀਗੇਸ਼ਨ ਸੂਬਾ ਆਗੂ ਗੁਰਪ੍ਰੀਤ ਸ਼ਹਿਣਾ ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ ਏ […]

Continue Reading

IPS ਅਫ਼ਸਰ ਵਾਈ ਪੂਰਨ ਕੁਮਾਰ ਮੌਤ ਮਾਮਲੇ ਵਿਚ ਬਣਾਈ SIT 

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਵਿੱਚ, ਵੀਰਵਾਰ ਦੇਰ ਰਾਤ ਮੁੱਖ ਸਕੱਤਰ ਅਨੁਰਾਗ ਰਸਤੋਗੀ, ਡੀਜੀਪੀ ਸ਼ਤਰੂਜੀਤ ਕਪੂਰ ਅਤੇ ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਸਮੇਤ 15 ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ। ਖੁਦਕੁਸ਼ੀ ਨੋਟ ਨੂੰ ਆਧਾਰ ਬਣਾਉਂਦੇ ਹੋਏ, ਚੰਡੀਗੜ੍ਹ ਪੁਲਿਸ ਨੇ ਸੈਕਟਰ-11 ਪੁਲਿਸ ਸਟੇਸ਼ਨ ਵਿੱਚ […]

Continue Reading

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ “ਯੂਨੀਫਾਈਡ ਸਿਟੀਜ਼ਨ ਪੋਰਟਲ” ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ […]

Continue Reading

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਨਵਜੋਤ ਸਿੱਧੂ ਦੇ ਰਾਜਨੀਤੀ ਵਿੱਚ ਮੁੜ ਸਰਗਰਮ ਹੋਣ ‘ਤੇ ਤੰਜ ਕੱਸਿਆ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ […]

Continue Reading

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

18 ਮਹੀਨਿਆਂ ਦੇ ਅੰਦਰ-ਅੰਦਰ ਨੰਗਲ ਦੇ ਹਰ ਘਰ ਨੂੰ ਮਿਲੇਗਾ ਦਰਿਆ ਦਾ ਪੀਣਯੋਗ ਪਾਣੀ: ਬੈਂਸ ਚੰਡੀਗੜ੍ਹ/ਨੰਗਲ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ […]

Continue Reading

ਸਰਕਾਰੀ ਅਫ਼ਸਰ ਦੇ ਘਰ ਛਾਪੇਮਾਰੀ! ਢਾਈ ਕਿੱਲੋ ਸੋਨਾ ਅਤੇ ਕਰੋੜਾਂ ਰੁਪਏ ਦਾ ਕੈਸ਼ ਬਰਾਮਦ

ਚੰਡੀਗੜ੍ਹ 10 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਸੇਵਾ ਮੁਕਤ ਇੰਜੀਨੀਅਰ ਦੇ ਘਰ ਤੋਂ ਕਰੋੜਾਂ ਰੁਪਏ ਦਾ ਕੈਸ਼, 3 ਕਰੋੜ ਰੁਪਏ ਤੋਂ ਜ਼ਿਆਦਾ ਦਾ ਸੋਨਾ ਅਤੇ ਚਾਂਦੀ ਮਿਲੀ ਹੈ। ਉਸਦੇ ਫਾਰਮ ਹਾਊਸ ਤੋਂ 17 ਟਨ ਸ਼ਹਿਦ ਬਰਮਾਦ ਹੋਇਆ ਹੈ।ਜਾਣਕਾਰੀ ਅਨੁਸਾਰ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਲੋਕ ਨਿਰਮਾਣ ਵਿਭਾਗ (PWD/MP ਦੀ ਰਾਜਧਾਨੀ ਭੋਪਾਲ) ਦੇ ਸੇਵਾ ਮੁਕਤ […]

Continue Reading

ਇਪਟਾ, ਪੰਜਾਬ ਵੱਲੋਂ ਪੰਜਾਬੀ ਗਾਇਕ ਤੇ ਰੰਗਕਰਮੀ ਰਾਜਵੀਰ ਜਵੰਦਾ ਅਤੇ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੇ ਦੇਹਾਂਤ ’ਤੇ ਗਹਿਰੇ ਦੁਖ ਪ੍ਰਗਟਾਵਾ

ਰਾਜਵੀਰ ਜਵੰਦਾ ਅਤੇ ਕਰਮਜੀਤ ਸਿੰਘ ਬੱਗਾ ਨੇ ਆਪੋ–ਆਪਣੇ ਖੇਤਰਾਂ ਵਿਚ ਸਖਤ ਮਿਹਨਤ ਕਰਕੇ ਬਣਾਈ ਜ਼ਿਕਰਯੋਗ ਥਾਂ ਪਹਿਚਾਣ–ਸੰਜੀਵਨ ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇਪਟਾ, ਪੰਜਾਬ ਵੱਲੋਂ ਸੁੱਥਰੀ ਅਤੇ ਨਿਰੋਈ ਗਾਇਕੀ ਨੂੰ ਸਮਰਿਪਤ ਗਾਇਕ ਅਤੇ ਰੰਗਕਰਮੀ ਰਾਜਵੀਰ ਸਿੰਘ ਜਵੰਦਾ ਅਤੇ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੇ ਦੇਹਾਂਤ ’ਤੇ ਗਹਿਰੇ ਦੁਖ ਪ੍ਰਗਟਾਵਾ ਕਰਦਿਆਂ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ […]

Continue Reading

ਸਰੀ ਵਿੱਚ 21 ਸਾਲਾ ਪੰਜਾਬੀ ਨੌਜਵਾਨ ਲਾਪਤਾ, ਪੁਲਿਸ ਨੇ ਲੋਕਾਂ ਤੋਂ ਮਦਦ ਮੰਗੀ

ਸਰੀ 10 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸਰੀ ਪੁਲਿਸ ਸਰਵਿਸ (SPS) ਅਤੇ RCMP ਸਰੀ ਪ੍ਰੋਵਿੰਸ਼ੀਅਲ ਆਪ੍ਰੇਸ਼ਨ ਸਪੋਰਟ ਯੂਨਿਟ (SPOSU) 21 ਸਾਲਾ ਲਾਪਤਾ ਵਿਅਕਤੀ ਜਸਕਰਨ ਸਿੰਘ ਨੂੰ ਲੱਭਣ ਲਈ ਜਨਤਾ ਤੋਂ ਤੁਰੰਤ ਸਹਾਇਤਾ ਦੀ ਬੇਨਤੀ ਕਰ ਰਹੇ ਹਨ।ਜਸਕਰਨ ਸਿੰਘ ਨੂੰ ਆਖਰੀ ਵਾਰ 8 ਅਕਤੂਬਰ, 2025 ਨੂੰ ਰਾਤ ਲਗਭਗ 10:30 ਵਜੇ ਸਰੀ ਦੇ 88 ਐਵੇਨਿਊ ਦੇ 14600 ਬਲਾਕ […]

Continue Reading