Sajjan Kumar ਦੇ ਘਰ ਅਫ਼ਸੋਸ ਕਰਨ ’ਤੇ ਸੰਸਦ ਮੈਂਬਰ ਵੱਲੋਂ Akal Takht ’ਤੇ ਖਿਮਾ ਜਾਚਨਾ

ਅਮ੍ਰਿਤਸਰ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕਰਨ ਪੁੱਜੇ। ਉਹ ਕੁਝ ਮਹੀਨੇ ਪਹਿਲਾਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਰਾਰ ਦਿੱਤੇ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਗਏ ਸਨ। ਉਹਨਾਂ ਨੇ ਖਿਮਾ ਯਾਚਨਾ ਵਾਸਤੇ ਗੁਰੂ ਘਰ ਵਿੱਚ ਕੜਾਹ […]

Continue Reading

EX CM Channi ਮੁੜ ਖੇਤੀਬਾੜੀ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਨਿਯੁਕਤ

ਨਵੀਂ ਦਿੱਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੰਸਦ ਦੀਆਂ ਅਹਿਮ ਸਟੈਂਡਿੰਗ ਕਮੇਟੀਆਂ ਦੇ ਪੁਨਰਗਠਨ ਦੌਰਾਨ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੂੰ ਮੁੜ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਖੇਤੀਬਾੜੀ ਬਾਰੇ ਸੰਸਦੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਜ […]

Continue Reading

ਜੰਤਰ-ਮੰਤਰ ’ਚ ਪੁਲੀਸ ਹਿਰਾਸਤ ਤੋਂ ਬਾਅਦ ਮੁੜ ਵਿਰੋਧ ਪ੍ਰਦਰਸ਼ਨ ਸ਼ੁਰੂ

ਨਵੀਂ ਦਿੱਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ ਵਿਖੇ ਚੱਲ ਰਿਹਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਰਿਹਾ। ਬੀਤੇ ਦਿਨ 1,000 ਤੋਂ ਵੱਧ ਵਿਦਿਆਰਥੀਆਂ, ਸਿਆਸੀ ਆਗੂਆਂ ਅਤੇ ਕਾਰਕੁਨਾਂ ਦੀ ਹਿਰਾਸਤ ਤੋਂ ਬਾਅਦ ਸ਼ਨੀਵਾਰ ਨੂੰ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਦੇ ਮੈਂਬਰ ਮੁੜ ਜੰਤਰ-ਮੰਤਰ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਸ […]

Continue Reading

ਸੈਕਟਰ- 70 ਵਿਖੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀ ਤਰਫੋਂ ਮੇਅਰ- ਸਰਬਜੀਤ ਸਿੰਘ ਸਮਾਣਾ ਦਾ ਵਿਸ਼ੇਸ਼ ਸਨਮਾਨ

ਮੋਹਾਲੀ ਦੇ ਲੋਕਾਂ ਵੱਲੋਂ ਉਹਨਾਂ ਦੇ ਪਰਿਵਾਰ ਨੂੰ ਮਿਲਿਆ ਰੱਜ ਕੇ ਮਾਣ- ਸਤਿਕਾਰ : ਰਹਾਂਗੇ ਹਮੇਸ਼ਾ ਰਿਣੀ : ਕੁਲਵੰਤ ਸਿੰਘ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੈਕਟਰ -70 ਦੀਆਂ ਬੀਬੀਆਂ ਦੇ ਵੱਲੋਂ ਵਿਸ਼ੇਸ਼ ਤੌਰ ਤੇ- ਸਰਬਜੀਤ ਸਿੰਘ ਸਮਾਣਾ- ਮੇਅਰ ਨਗਰ ਨਿਗਮ ਦਾ ਸਨਮਾਨ ਕਰਨ ਦੇ ਲਈ ਇੱਕ -ਵਿਸ਼ੇਸ਼ ਸਨਮਾਨ ਸਮਾਰੋਹ- ਦਾ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਵਰਿੰਦਾਵਨ ਅਤੇ ਮਥੁਰਾ ਲਈ ਬੱਸਾਂ ਰਵਾਨਾ

ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਬੱਸਾਂ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ, […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਈਐਚ1 ਇਨਫੋਟੈਕ ਸਾਈਬਰ ਸੁਰੱਖਿਆ ਵੱਲੋਂ ਸਮਝੌਤਾ ਹਸਤਾਖਰ

ਉਦਯੋਗ–ਅਕਾਦਮਿਕ ਸਾਂਝ, ਸਾਈਬਰ ਸੁਰੱਖਿਆ ਜਾਗਰੂਕਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਮਿਲੇਗਾ ਹੁਲਾਰਾ ਮੰਡੀ ਗੋਬਿੰਦਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਨੇ ਸਾਈਬਰ ਸੁਰੱਖਿਆ ਜਾਗਰੂਕਤਾ, ਉਦਯੋਗਿਕ ਸੰਪਰਕ, ਸਲਾਹਕਾਰੀ ਸਹਾਇਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਲਈ ਈਐਚ1 ਇਨਫੋਟੈਕ ਸਾਈਬਰ ਸੁਰੱਖਿਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਹਨ।ਇਸ […]

Continue Reading

ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ’ਤੇ ਹਾਰਦਿਕ ਵਧਾਈ: ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸ੍ਰੀ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਣਨ ’ਤੇ ਦਿਲੋਂ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਉਹ ਸ੍ਰੀ ਪਰਗਟ ਸਿੰਘ ਜੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਉਮੀਦ ਕਰਦੇ […]

Continue Reading

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਕੀਤੀ ਸ਼ਮੂਲੀਅਤ ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ ਸਥਿਤ ਪਾਰਟੀ ਦਫਤਰ ਵਿਖੇ ਜੱਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ […]

Continue Reading

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ ਜੱਥੇਬੰਦੀ ਨਾਲ ਜੁੜਨ ਦੀ ਅਪੀਲ ਐੱਸ.ਏ.ਐੱਸ. ਨਗਰ (ਮੁਹਾਲੀ)3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ ਗਿਆ। […]

Continue Reading

ਲੁਧਿਆਣਾ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ 

ਲੁਧਿਆਣਾ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਕਾਰ ਰਾਹੀਂ ਜਾ ਰਹੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਛਾਤੀ ਵਿੱਚ ਦੋ ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਡੀ ਖਾਂ ਨਾਂ ਦਾ ਨੌਜਵਾਨ ਮੁਲਾਂਪੁਰ ਤੋਂ ਖਰੀਦਦਾਰੀ ਕਰਨ ਤੋਂ ਬਾਅਦ ਆਪਣੀ ਚਿੱਟੇ ਰੰਗ ਦੀ i-20 […]

Continue Reading