ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ
ਲੇਬਰ ਸੁਵਿਧਾ ਕੈਂਪ ਲਾਉਣ ਦੀ ਕੀਤੀ ਮੰਗ ਰੋਪੜ, 16, ਮਈ ,ਬੋਲੇ ਪੰਜਾਬ ਬਿਉਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਰਮੇਸ਼ ਨੂਰਪੁਰ, ਚੈਅਰਮੈਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ। ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਕਿਰਤ ਵਿਭਾਗ ਵੱਲ ਲੰਟਕ ਰਹੀਆਂ ਮੰਗਾ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। […]
Continue Reading