Powercom ਵਿਚੋਲਗੀ ਫੀਸ ਯੋਜਨਾ ਰੱਦ ਕਰਕੇ ਸਰਕਾਰੀ ਗਾਰੰਟੀ ’ਤੇ ਚੁੱਕੇਗੀ 5500 ਕਰੋੜ ਦਾ ਕਰਜ਼ਾ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਹੁਣ ਬਾਂਡ ਜ਼ਰੀਏ 10 ਹਜ਼ਾਰ ਕਰੋੜ ਦੀ ਪੂੰਜੀ ਜੁਟਾਉਣ ਵਾਲੀ ਯੋਜਨਾ ਰੱਦ ਕਰ ਦਿੱਤੀ ਹੈ। ਪਾਵਰਕੌਮ ਹੁਣ ਸਰਕਾਰ ਦੀ ਗਾਰੰਟੀ ’ਤੇ 5500 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਤੋਂ ਲਵੇਗਾ। ਜਦੋਂ ਪਾਵਰਕੌਮ ਨੇ 10 ਹਜ਼ਾਰ ਦੀ ਪੂੰਜੀ ਜੁਟਾਉਣ ਲਈ ਕਰੀਬ 150 ਕਰੋੜ ਰੁਪਏ […]

Continue Reading

British Columbia ‘ਚ ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਭਾਰਤੀ ਮੂਲ ਦੇ ਪੰਜ ਨੌਜਵਾਨ ਗ੍ਰਿਫ਼ਤਾਰ

ਬ੍ਰਿਟਿਸ਼ ਕੋਲੰਬੀਆ 3 ਅਕਤੁਬਰ ,ਬੋਲੇ ਪੰਜਾਬ ਬਿਊਰੋ; ਬ੍ਰਿਟਿਸ਼ ਕੋਲੰਬੀਆ ਵਿੱਚ ਵਸੂਲੀ, ਗੋਲੀਬਾਰੀ ਅਤੇ ਅੱਗਜ਼ਨੀ ਨਾਲ ਸਬੰਧਤ ਜਾਂਚ ਦੌਰਾਨ ਲੈਂਗਲੀ ਆਰ ਸੀ ਐਮ ਪੀ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਈ ਗੰਭੀਰ ਅਪਰਾਧਿਕ ਦੋਸ਼ ਲਗਾਏ ਹਨ। ਪੁਲੀਸ ਮੁਤਾਬਕ ਸਾਰੇ ਪੰਜ ਵਿਅਕਤੀ ਵਿਦੇਸ਼ੀ ਨਾਗਰਿਕ ਹਨ। ਆਰ ਸੀ ਐਮ ਪੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਚਾਰ […]

Continue Reading

9 ਅਕਤੂਬਰ ਨੂੰ Akal Takht ਦੇ ਜਥੇਦਾਰ ਕੋਲ ਸਬੂਤਾਂ ਸਣੇ ਜਾਵਾਂਗੀ: Roop Kaur Sandhu

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ 9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸੰਪਰਕ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਸਬੰਧਤ ਜੋ […]

Continue Reading

ਗੁਹਾਟੀ ਨਾਈਟ ਕਲੱਬ ‘ਚ ਔਰਤ ਨਾਲ ਬਦਸਲੂਕੀ, ਕੱਪੜੇ ਉਤਾਰ ਨੰਗਾ ਕਰਕੇ ਕੀਤੀ ਕੁੱਟਮਾਰ

ਗੁਹਾਟੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੀਰਵਾਰ ਦੇਰ ਰਾਤ ਅਸਾਮ ਦੇ ਗੁਹਾਟੀ ਦੇ ਖਾਨਪਾਰਾ ਇਲਾਕੇ ਵਿੱਚ ਇੱਕ ਨਾਈਟ ਕਲੱਬ ਵਿੱਚ ਇੱਕ ਔਰਤ ਨਾਲ ਕਥਿਤ ਤੌਰ ‘ਤੇ ਹਮਲਾ ਅਤੇ ਛੇੜਛਾੜ ਕੀਤੀ ਗਈ। ਬਾਊਂਸਰਾਂ ਨੇ ਕਥਿਤ ਤੌਰ ‘ਤੇ ਉਸਨੂੰ ਕੱਪੜੇ ਉਤਾਰ ਕੇ ਕੁੱਟਿਆ। ਇਹ ਘਟਨਾ ਦ ਲੋਕਲਜ਼ ਕੈਫੇ ਐਂਡ ਲਾਉਂਜ ਵਿੱਚ ਵਾਪਰੀ। ਇਸ ਘਟਨਾ ਦਾ ਇੱਕ ਵੀਡੀਓ […]

Continue Reading

ਏਸ਼ਿਆਈ ਖੇਡਾਂ ’ਚ 44 ਸਾਲ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਸੋਨ ਤਗਮਾ

ਨਾਗੋਆ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ 44 ਸਾਲ ਬਾਅਦ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਸ਼ੁੱਕਰਵਾਰ ਨੂੰ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾਇਆ। ਭਾਰਤ ਲਈ ਇਕਲੌਤਾ ਗੋਲ ਲਾਲਰੇਮਸਿਆਮੀ ਨੇ ਕੀਤਾ। ਇਸ ਜਿੱਤ ਨਾਲ ਭਾਰਤ ਨੇ ਮਹਿਲਾ ਹਾਕੀ ਵਿੱਚ ਲੰਮੇ ਸਮੇਂ ਬਾਅਦ ਏਸ਼ਿਆਈ […]

Continue Reading

ਵਿਧਾਇਕ ਪ੍ਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ

ਨਵੀਂ ਦਿੱਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਨੇ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਅਰਾਧਨਾ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਵਿੱਚ ਵੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 2027 ਵਿੱਚ ਦੋਵਾਂ ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਸੰਸਦ ਮੈਂਬਰ ਅਮਰਿੰਦਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 624, 03-10-2026

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ […]

Continue Reading

ਪੰਚਕੂਲਾ ਦੇ ਕੂੜੇ ਨਾਲ ਜ਼ੀਰਕਪੁਰ ਨੂੰ ਬਣਾਇਆ ਡੰਪਿੰਗ ਗਰਾਊਂਡ : ਐਨ.ਕੇ. ਸ਼ਰਮਾ

ਇਲਾਕਾ ਵਾਸੀਆਂ ਨੇ ਸਾਬਕਾ ਵਿਧਾਇਕ ਦੀ ਅਗਵਾਈ ਵਿੱਚ ਕੀਤਾ ਪ੍ਰਦਰਸ਼ਨ ਬਲਟਾਣਾ, ਪੀਰਮੁਛੱਲਾ, ਢਕੋਲੀ ਦੀਆਂ ਸੁਸਾਇਟੀਆਂ ਦੇ ਹਜ਼ਾਰਾਂ ਲੋਕ ਹੋ ਰਹੇ ਪਰੇਸ਼ਾਨ ਐਨ.ਜੀ.ਟੀ. ’ਚ ਪੰਚਕੂਲਾ ਨਿਗਮ ਵਿਰੁੱਧ ਕੇਸ ਦਾਇਰ ਕਰਨ ਦਾ ਐਲਾਨ ਜ਼ੀਰਕਪੁਰ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜ਼ੀਰਕਪੁਰ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਮਾੜੀ ਸਫਾਈ ਵਿਵਸਥਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ […]

Continue Reading

ਆਸ਼ਕੀ ਦਲ ਦੀ ਖੁੱਦੋ!

ਆਸ਼ਕੀ ਦਲ ਦੀ ਖੁੱਦੋ! ਦਲ ਜਦੋਂ ਦਲਦਲ ਬਣ ਜਾਂਦਾ ਤਾਂ ਉਹ ਆਪਣੇ ਵਿੱਚ ਆਇਆਂ ਨੂੰ ਜਿਉਂਦੇ ਨਹੀਂ ਬਾਹਰ ਨਿਕਲਣ ਦੇਂਦਾ। ਦਲ ਅਸਲ ਵਿੱਚ ਧੜਾ ਹੁੰਦਾ ਹੈ, ਕੁੱਝ ਸਾਂਝੇ ਵਿਚਾਰਾਂ ਵਾਲਿਆਂ ਦੀ ਟੋਲੀ ਹੁੰਦੀ ਹੈ, ਖੇਡ ਜਗਤ ਵਿਚ ਇਸ ਨੂੰ ਟੀਮ ਆਖਦੇ ਹਨ। ਦਲ ਦੀ ਕੋਰ ਕਮੇਟੀ ਹੁੰਦੀ ਹੈ। ਕਮੇਟੀ ਵਿੱਚ ਧੜੇ ਹੁੰਦੇ ਹਨ। ਇਹਨਾਂ ਧੜਿਆਂ […]

Continue Reading

ਕੋਹ ਨਾ ਚੱਲੀ, ਬਾਬਾ ਤਿਹਾਈ!

ਕੋਹ ਨਾ ਚੱਲੀ, ਬਾਬਾ ਤਿਹਾਈ! ਤੁਰਦੀ ਜ਼ਿੰਦਗੀ ਤੇ ਵਗਦਾ ਪਾਣੀ ਧੜਕਦੀ ਜ਼ਿੰਦਗੀ ਦੇ ਚਿੰਨ੍ਹ ਹੁੰਦੇ ਹਨ। ਜਦੋਂ ਪਾਣੀ ਰੁਕ ਜਾਂਦਾ ਹੈ ਤਾਂ ਉਹ ਝੀਲ ਦਾ ਰੂਪ ਧਾਰ ਲੈਂਦਾ ਹੈ। ਰੁਕਿਆ ਹੋਇਆ ਪਾਣੀ ਹੌਲੀ-ਹੌਲੀ ਗੰਦਲਾ ਹੋ ਜਾਂਦਾ ਹੈ ਅਤੇ ਗੰਦਲੇ ਪਾਣੀ ਵਿੱਚੋਂ ਬੋਅ ਆਉਣ ਲੱਗ ਪੈਂਦੀ ਹੈ।ਇਹੋ ਹਾਲ ਜ਼ਿੰਦਗੀ ਦਾ ਹੁੰਦਾ ਹੈ। ਸਾਹ ਲੈਂਦੀ, ਤੁਰਦੀ-ਫਿਰਦੀ ਜ਼ਿੰਦਗੀ […]

Continue Reading