ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ

ਨਵੀਂ ਦਿੱਲੀ 2 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਇਕਾਈ ਵੱਲੋਂ 4 ਅਕਤੂਬਰ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰੂ ਨਾਨਕ ਸਿੱਖ ਅਕੈਡਮੀ, ਸਪਰਿੰਗਫੀਲਡ ਰੋਡ, ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਦਾ ਮਕਸਦ ਮੌਜੂਦਾ ਪੰਥਕ ਹਾਲਾਤ, ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ਅਤੇ ਪੰਜਾਬ ਦੇ […]

Continue Reading

ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

ਨਵੀਂ ਦਿੱਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਬਰਤਾਨਵੀ ਨਾਗਰਿਕ ਅਤੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਜਥੇਬੰਦੀਆਂ ਨੇ ਕਿਹਾ ਕਿ 4 ਨਵੰਬਰ […]

Continue Reading

ਨਸ਼ਿਆਂ ਤੇ ਪਤਿਤਪੁਣੇ ਦੀ ਲਪੇਟ ’ਚ ਆ ਰਹੀ ਨੌਜੁਆਨੀ ਨੂੰ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਜ਼ਰੂਰੀ: ਪਰਮਜੀਤ ਸਿੰਘ ਵੀਰਜੀ

ਗੁਰੂਬਾਣੀ ਮਨੁੱਖ ਨੂੰ ਅੰਦਰਲੇ ਵਿਕਾਰਾਂ ’ਤੇ ਕਾਬੂ ਪਾਉਣ ਅਤੇ ਉੱਚੇ ਜੀਵਨ ਵੱਲ ਵਧਣ ਦੀ ਪ੍ਰੇਰਣਾ ਦਿੰਦੀ ਹੈ ਸਿਰਫ਼ ਚਿੰਤਾ ਪ੍ਰਗਟਾਉਣ ਦੀ ਬਜਾਏ ਬੱਚਿਆਂ ਨੂੰ ਜਮੀਨੀ ਪੱਧਰ ਤੇ ਸਿੱਖੀ, ਸੇਵਾ ਅਤੇ ਸਿੱਖ ਵਿਰਸੇ ਨਾਲ ਜੋੜਨ ਦੀ ਲੋੜ ਨਵੀਂ ਦਿੱਲੀ 2 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੌਜੁਆਨ ਪੀੜ੍ਹੀ ਵਿੱਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਅਤੇ ਪਤਿਤਪੁਣਾ […]

Continue Reading

ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ, ਸਰਕਾਰ ’ਤੇ ਵਧਿਆ ਦਬਾਅ: ਦਬਿੰਦਰਜੀਤ ਸਿੰਘ

ਨਵੀਂ ਦਿੱਲੀ, 2 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਜੱਗਤਾਰ ਸਿੰਘ ਜੌਹਲ ਦਾ ਮਾਮਲਾ ਹੁਣ ਸਿਰਫ਼ ਇੱਕ ਬ੍ਰਿਟਿਸ਼ ਨਾਗਰਿਕ ਦੀ ਲੰਬੀ ਕਾਨੂੰਨੀ ਲੜਾਈ ਨਹੀਂ ਰਿਹਾ—ਇਹ ਬ੍ਰਿਟਿਸ਼ ਸਰਕਾਰ ਦੀ ਕੂਟਨੀਤਕ ਇੱਛਾ-ਸ਼ਕਤੀ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਉਸ ਦੀ ਵਚਨਬੱਧਤਾ ਨਾਲ ਜੁੜਿਆ ਵੱਡਾ ਸਵਾਲ ਬਣ ਗਿਆ ਹੈ। ਜੌਹਲ ਨੂੰ ਤੁਰੰਤ ਡਿਪਲੋਮੈਟਿਕ ਪ੍ਰੋਟੈਕਸ਼ਨ ਦੇਣ ਅਤੇ ਉਸ ਦੀ […]

Continue Reading

ਸ਼੍ਰੀਮਦ ਭਾਗਵਤ ਕਥਾ ਵਿੱਚ ਗੋਵਰਧਨ ਪੂਜਾ ਦਾ ਪ੍ਰਸੰਗ, ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਲਗਾਇਆ ਗਿਆ ਛੱਪਣ ਭੋਗ

ਗੋਵਰਧਨ ਪਰਬਤ ਦੀ ਮਹਿਮਾ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਦਾ ਸਵਾਮੀ ਧਨਵੰਤਰੀ ਦਾਸ ਜੀ ਮਹਾਰਾਜ ਨੇ ਕੀਤਾ ਭਾਵਪੂਰਣ ਵਰਣਨ, ‘ਗਿਰਿਰਾਜ ਮਹਾਰਾਜ ਦੀ ਜੈ’ ਦੇ ਜੈਕਾਰਿਆਂ ਨਾਲ ਗੂੰਜਿਆ ਕਥਾ ਪੰਡਾਲ ਮੋਹਾਲੀ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਸਨਾਤਨ ਧਰਮ ਮੰਦਰ ਫੇਜ਼-4 ਵਿੱਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਦੌਰਾਨ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ […]

Continue Reading

LPU ਹਿੰਸਾ ਮਾਮਲੇ ‘ਚ ਨੌਂ ਵਿਅਕਤੀ ਗ੍ਰਿਫ਼ਤਾਰ

ਫਗਵਾੜਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਮੁਲਜ਼ਮਾਂ ਵਿੱਚ ਸੱਤ ਵਿਦਿਆਰਥੀ ਅਤੇ ਦੋ ਬਾਹਰੀ ਵਿਅਕਤੀ ਸ਼ਾਮਲ ਹਨ; ਜਾਂਚ ਦੌਰਾਨ ਕੁੱਲ ਵੀਹ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਨਾਮ ਮਾਮਲੇ ਵਿੱਚ […]

Continue Reading

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪਿਆ 

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਕੁਝ ਸਮਾਂ ਬਾਕੀ ਰਹਿੰਦਿਆਂ, ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿਖੇ ਰਾਹੁਲ ਗਾਂਧੀ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ‘ਤੇ ਸੌਂਪ ਦਿੱਤਾ ਹੈ। 10 ਜਨਪਥ ਸਥਿਤ ਰਾਹੁਲ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਤੋਂ ਬਾਅਦ […]

Continue Reading

ਪੰਜਾਬ ‘ਚ ਦਿਨ ਗਰਮ ਤੇ ਰਾਤਾਂ ਹੋਈਆਂ ਠੰਢੀਆਂ 

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿਨ ਵੇਲੇ ਤੇਜ਼ ਧੁੱਪ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਿਹਾ ਹੈ, ਜਿਸ ਨਾਲ ਦਿਨ ਦੀ ਗਰਮੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਹਾਲਾਂਕਿ, ਹਵਾ ਚੱਲਣ ਨਾਲ ਗਰਮੀ ਦਾ ਅਸਰ ਕੁਝ ਘੱਟ ਜਾਵੇਗਾ ਅਤੇ ਘੱਟ ਨਮੀ ਕਾਰਨ ਲੋਕਾਂ ਨੂੰ ਅਕਸਰ ਮਹਿਸੂਸ ਹੋਣ ਵਾਲੀ ਘੁਟਣ ਤੋਂ ਰਾਹਤ ਮਿਲੇਗੀ। ਚੰਡੀਗੜ੍ਹ […]

Continue Reading

ਜਲਾਲਾਬਾਦ ‘ਚ DSP ਦਫ਼ਤਰ ‘ਤੇ ਗੋਲੀਬਾਰੀ 

ਫ਼ਾਜ਼ਿਲਕਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ (DSP) ਦੇ ਦਫ਼ਤਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ-ਚਾਰ ਮੋਟਰਸਾਈਕਲਾਂ ‘ਤੇ ਸਵਾਰ ਨੌਜਵਾਨ ਲਾਲ ਬੱਤੀ ਚੌਕ ਵਾਲੇ ਪਾਸਿਓਂ ਆਏ ਅਤੇ ਉਨ੍ਹਾਂ ਨੇ ਡੀਐਸਪੀ ਲਵਦੀਪ ਸਿੰਘ ਗਿੱਲ ਦੇ ਦਫ਼ਤਰ ਵੱਲ ਗੋਲੀਆਂ ਚਲਾਈਆਂ। ਇਸ ਤੋਂ ਬਾਅਦ, […]

Continue Reading

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਦੌਰਾਨ ਲੜਾਕੂ ਜਹਾਜ਼ ‘ਤੇ ਚੜ੍ਹਨ ਵਾਲਾ ਵਿਦਿਆਰਥੀ ਗ੍ਰਿਫ਼ਤਾਰ 

ਫਗਵਾੜਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਦੇ ਬਾਹਰ ਖੜ੍ਹੇ MiG-23UM ਲੜਾਕੂ ਜਹਾਜ਼ ‘ਤੇ ਚੜ੍ਹਨ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਸੀਸੀਟੀਵੀ (CCTV) ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਉਸ ਦੀ ਪਛਾਣ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ […]

Continue Reading