ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ […]

Continue Reading

ਮੋਹਾਲੀ ਦੇ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ

ਰਾਹਤ ਦਾ ਲਾਭ ਉਠਾਉਣ ਲਈ ਸਾਰੇ ਅਲਾਟੀ ਜਲਦ ਤੋਂ ਜਲਦ ਰਾਸ਼ੀ ਜਮ੍ਹਾਂ ਕਰਵਾਉਣ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ,ਬੋਲੇ ਪੰਜਾਬ ਬਿਊਰੋ: ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਸੈਕਟਰ 76-80 ਦੇ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਐ, ਜਿਨ੍ਹਾਂ ਅਲਾਟੀਆਂ ਨੂੰ ਇਨਹਾਂਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਨਾਉਣ ਦੀ ਆਰੰਭਤਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈੱਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਸਮਾਗਮਾਂ ਲਈ ਸਹੂਲਤ ਪ੍ਰਦਾਨ ਕਰਨ ਦੇ […]

Continue Reading

ਅੰਤ੍ਰਿੰਗ ਕਮੇਟੀ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਪੱਧਰ ’ਤੇ ਮਨਾਉਣ ਦਾ ਕੀਤਾ ਫੈਸਲਾ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ […]

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਕੌਂਸਲਰ ਦਾ ਦਿਓਰ ਹੈਰੋਇਨ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ‘ਆਪ’ ਕੌਂਸਲਰ ਸੁਰਜੀਤ ਕੌਰ ਦੇ ਦਿਓਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੀ ਕੌਂਸਲਰ ਸੁਰਜੀਤ ਕੌਰ ਦੇ ਦਿਉਰ ਅਤੇ ਉਸਦੇ ਸਾਥੀ ਨੂੰ ਅੰਮ੍ਰਿਤਸਰ ਦੇ ਵਾਰਡ ਨੰਬਰ 71 ਤੋਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਸਕੂਲ ਆਫ਼ ਫਾਰਮੇਸੀ ਦੇ ਪਲੇਸਬੋ ਕਲੱਬ ਵੱਲੋਂ ਵਿਦਾਇਗੀ ਪਾਰਟੀ

ਮੰਡੀ ਗੋਬਿੰਦਗੜ੍ਹ, 12 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮੇਸੀ ਦੇ ਪਲੇਸਬੋ ਕਲੱਬ ਵੱਲੋਂ ਬੀ. ਫਾਰਮਾ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਨੇ ਗ੍ਰੈਜੂਏਟ ਬੈਚ ਦੇ ਅਕਾਦਮਿਕ ਸਫ਼ਰ, ਪ੍ਰਾਪਤੀਆਂ ਅਤੇ ਯਾਦਾਂ ਦਾ ਜਸ਼ਨ ਮਨਾਇਆ, ਉਨ੍ਹਾਂ ਦੇ ਸਮਰਪਣ ਅਤੇ ਵਿਕਾਸ ਨੂੰ ਮਾਨਤਾ ਦਿੱਤੀ।ਇਸ […]

Continue Reading

ਪੰਜਾਬ ਦੀ ਸੋਸ਼ਲ ਮੀਡੀਆ ਇੰਫਲੂਐਂਸਰ ਦੀ ਮੌਤ, ਕਤਲ ਦਾ ਖ਼ਦਸ਼ਾ

ਬਠਿੰਡਾ, 12 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਸੋਸ਼ਲ ਮੀਡੀਆ ਇੰਫਲੂਐਂਸਰ, ਜੋ ਭਾਬੀ ਕਮਲ ਕੌਰ ਦੇ ਨਾਂਅ ਨਾਲ ਜਾਣੀ ਜਾਂਦੀ ਸੀ, ਦੀ ਮੌਤ ਦੀ ਚੌਕਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲ ਰਹੀ ਜਾਣਕਾਰੀ ਅਨੁਸਾਰ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜ੍ਹੀ ਇਕ ਕਾਰ ‘ਚੋਂ ਉਨ੍ਹਾਂ ਦੀ ਲਾਸ਼ ਮਿਲੀ ਹੈ। ਮੌਕੇ ਦੀ ਹਾਲਤ ਦੇਖ ਕੇ ਇਹ ਮਾਮਲਾ ਕਤਲ […]

Continue Reading

ਦਿੱਲੀ-ਐਨਸੀਆਰ ਸਮੇਤ ਅੱਧਾ ਭਾਰਤ ਭਿਆਨਕ ਗਰਮੀ ਦੀ ਲਪੇਟ ਵਿੱਚ

ਨਵੀਂ ਦਿੱਲੀ, 12 ਜੂਨ,ਬੋਲੇ ਪੰਜਾਬ ਬਿਊਰੋ;ਦਿੱਲੀ-ਐਨਸੀਆਰ ਸਮੇਤ ਉੱਤਰ-ਪੱਛਮੀ ਅਤੇ ਮੱਧ ਭਾਰਤ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ਵਿੱਚ ਹੈ। ਅਸਮਾਨ ਅੱਗ ਵਰ੍ਹਾ ਰਿਹਾ ਹੈ ਅਤੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਪਾਰਾ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਗੰਭੀਰ […]

Continue Reading

ਵੰਦੇ ਭਾਰਤ ਟ੍ਰੇਨ ਅੱਗੇ ਛਾਲ ਮਾਰ ਕੇ ਜੋੜੇ ਵਲੋਂ ਖੁਦਕੁਸ਼ੀ

ਪਾਣੀਪਤ, 12 ਜੂਨ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੇ ਪਾਣੀਪਤ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਟ੍ਰੇਨ ਦੇ ਅੱਗੇ ਛਾਲ ਮਾਰ ਕੇ ਇੱਕ ਜੋੜੇ ਨੇ ਖੁਦਕੁਸ਼ੀ ਕਰ ਲਈ। ਟ੍ਰੇਨ ਨੂੰ ਆਉਂਦੇ ਦੇਖ ਕੇ ਦੋਵਾਂ ਨੇ ਪਲੇਟਫਾਰਮ ਨੰਬਰ 3 ਤੋਂ ਪਟੜੀ ‘ਤੇ ਛਾਲ ਮਾਰ ਦਿੱਤੀ। ਲੜਕੀ ਨਾਬਾਲਗ ਸੀ। ਦੋਵੇਂ ਕਰਨਾਲ ਦੇ ਰਹਿਣ ਵਾਲੇ ਸਨ ਅਤੇ 2 ਦਿਨ ਪਹਿਲਾਂ ਘਰੋਂ ਭੱਜ […]

Continue Reading

ਖੰਨਾ : ਵਿਆਹੁਤਾ ਔਰਤ ਆਪਣੇ ਹੀ ਘਰੋਂ ਸੋਨਾ, ਚਾਂਦੀ ਤੇ ਪੈਸੇ ਲੈ ਕੇ ਪ੍ਰੇਮੀ ਨਾਲ ਫਰਾਰ, ਚੜ੍ਹੇ ਪੁਲਿਸ ਅੜਿੱਕੇ

ਖੰਨਾ, 12 ਜੂਨ,ਬੋਲੇ ਪੰਜਾਬ ਬਿਊਰੋ;ਖੰਨਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਆਹੁਤਾ ਔਰਤ ਦੀ ਸੋਸ਼ਲ ਮੀਡੀਆ ‘ਤੇ ਇੱਕ ਨੌਜਵਾਨ ਨਾਲ ਦੋਸਤੀ ਹੋ ਗਈ। ਉਹ ਗੱਲਾਂ ਕਰਨ ਲੱਗ ਪਏ ਅਤੇ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ। ਪਿਆਰ ਵਿੱਚ ਅੰਨ੍ਹੀ ਹੋ ਕੇ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸਦੇ ਘਰ […]

Continue Reading