ਵਿਵਾਦਾਂ ਵਿਚਾਲੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਦਸਤਾਵੇਜ਼ੀ Film BBC ਵੱਲੋਂ ਜਾਰੀ

ਮਾਨਸਾ 11 ਜੂਨ ,ਬੋਲੇ ਪੰਜਾਬ ਬਿਊਰੋ : 29 ਮਈ 2022 ਨੂੰ ਗੋਲੀ ਮਾਰ ਕੇ ਮਾਰੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਅੱਜ ਰਿਲੀਜ਼ ਕਰ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਇਸ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਇਸ ਦੇ ਬਾਵਜੂਦ ਅੱਜ ਯੂ.ਟਿਊਬ ’ਤੇ ਇਹ ਡਾਕੂਮੈਂਟਰੀ ਰਿਲੀਜ਼ […]

Continue Reading

ਪਠਾਨਕੋਟ ਦੇ ਮਲਿਕਪੁਰ ਇਲਾਕੇ ਵਿੱਚ ਖੇਤਾਂ ਵਿੱਚੋਂ ਜ਼ਿੰਦਾ ਬੰਬ ਮਿਲਿਆ

ਪਠਾਨਕੋਟ, 11 ਜੂਨ,ਬੋਲੇ ਪੰਜਾਬ ਬਿਊਰੋ;ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਵੀ, ਪਠਾਨਕੋਟ ਦੇ ਮਲਿਕਪੁਰ ਇਲਾਕੇ ਵਿੱਚ ਖੇਤਾਂ ਵਿੱਚੋਂ ਇੱਕ ਜ਼ਿੰਦਾ ਬੰਬ ਮਿਲਿਆ। ਇਸ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਜਿਵੇਂ ਹੀ ਸਥਾਨਕ ਲੋਕਾਂ ਨੇ ਇਹ ਬੰਬ ਦੇਖਿਆ, ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੰਬ ਵਾਲੇ ਇਲਾਕੇ ਨੂੰ ਘੇਰ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਸਾਹਨੇਵਾਲ, 11 ਜੂਨ,ਬੋਲੇ ਪੰਜਾਬ ਬਿਊਰੋ;ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਆਈ ਹੈ। ਪੰਜਾਬੀ ਨੌਜਵਾਨ ਬਿਕਰਮ ਸਿੰਘ ਗਿੱਲ, ਜਿਸ ਦੀ ਉਮਰ ਕੇਵਲ 22 ਸਾਲ ਸੀ, ਦੀ ਸਰੀ (ਕੈਨੇਡਾ) ਸ਼ਹਿਰ ਵਿੱਚ ਮੌਤ ਹੋ ਗਈ ਹੈ।ਬਿਕਰਮ ਸਿੰਘ ਪਿੰਡ ਬੁੱਢੇਵਾਲ ਨਾਲ ਸਬੰਧਿਤ ਸੀ, ਜੋ ਕਿ ਹਲਕਾ ਸਾਹਨੇਵਾਲ ਅਧੀਨ ਆਉਂਦਾ ਹੈ। ਉਹ ਕਾਂਗਰਸੀ ਆਗੂ ਅਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ […]

Continue Reading

ਟਾਂਡਾ : ਰੰਜਿਸ਼ ਕਾਰਨ ਦੋ ਭਰਾਵਾਂ ‘ਤੇ ਜਾਨਲੇਵਾ ਹਮਲਾ, ਤਿੰਨ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ

ਟਾਂਡਾ, 11 ਜੂਨ,ਬੋਲੇ ਪੰਜਾਬ ਬਿਉਰੋ;ਟਾਂਡਾ ਪੁਲਿਸ ਨੇ ਰੰਜਿਸ਼ ਕਾਰਨ ਪਿੰਡ ਦਰਗਾਹੇੜੀ ਦੇ ਦੋ ਭਰਾਵਾਂ ‘ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਪਿੰਡ ਦਰਗਾਹੇੜੀ ਦੇ ਰਹਿਣ ਵਾਲੇ ਅੰਮ੍ਰਿਤ ਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਦੀ […]

Continue Reading

ਪਟਿਆਲਾ ‘ਚ ਔਰਤ ਦਾ ਬੇਰਹਿਮੀ ਨਾਲ ਕਤਲ

ਪਟਿਆਲਾ, 11 ਜੂਨ,ਬੋਲੇ ਪੰਜਾਬ ਬਿਊਰੋ;ਪਟਿਆਲਾ ਦੇ ਥਾਣਾ ਪਸਿਆਣਾ ਅਧੀਨ ਪੈਂਦੇ ਗੁਰਮਤਿ ਐਨਕਲੇਵ ਵਿੱਚ ਇੱਕ ਔਰਤ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਔਰਤ ਦੇ ਸਰੀਰ ਦੇ ਉੱਪਰਲੇ ਹਿੱਸੇ ‘ਤੇ ਤੇਜ਼ਧਾਰ ਹਥਿਆਰ ਨਾਲ 10 ਤੋਂ ਵੱਧ ਵਾਰ ਕੀਤੇ ਗਏ ਸਨ, ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ […]

Continue Reading

ਕਾਲੇ ਸ਼ੀਸ਼ੇ ਤੇ ਹੂਟਰ ਲਗਾ ਕੇ ਖਤਰਨਾਕ ਡ੍ਰਾਈਵਿੰਗ ਕਰਨ ਵਾਲੇ ਨੌਜਵਾਨ ਦੀ ਗੱਡੀ ਜ਼ਬਤ

ਲੁਧਿਆਣਾ, 11 ਜੂਨ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਸੈਕਟਰ 32 ਇਲਾਕੇ ਵਿੱਚ ਇੱਕ ਥਾਰ ਡਰਾਈਵਰ ਨੇ ਗੱਡੀ ਖਤਰਨਾਕ ਢੰਗ ਨਾਲ ਚਲਾਈ, ਜਿਸ ਨਾਲ ਦੂਜਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਗਈ। ਵੀਡੀਓ ਵਾਇਰਲ ਹੋਣ ‘ਤੇ ਟ੍ਰੈਫਿਕ ਪੁਲਿਸ ਨੇ ਗੱਡੀ ਜ਼ਬਤ ਕਰ ਲਈ। ਗੱਡੀ ਜ਼ਬਤ ਕਰਨ ਦੀ ਕਾਰਵਾਈ ਜ਼ੋਨ ਇੰਚਾਰਜ ਸੁਨੀਤਾ ਕੌਰ ਅਤੇ ਏਐਸਆਈ ਅਵਤਾਰ ਸਿੰਘ ਸੰਧੂ ਨੇ ਕੀਤੀ।ਜਾਣਕਾਰੀ […]

Continue Reading

ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਜਲਾਲਾਬਾਦ/ਫਿਰੋਜ਼ਪੁਰ, 11 ਜੂਨ,ਬੋਲੇ ਪੰਜਾਬ ਬਿਊਰੋ;ਇਲਾਕੇ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਦੇ ਪਿੰਡ ਨੁਕੇਰੀਆਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ (24) ਕੁਝ ਸਮੇਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ। ਬੀਤੇ ਦਿਨ ਉਸਨੇ ਨਸ਼ੇ ਦਾ ਟੀਕਾ ਲਗਾਇਆ, ਜਿਸ ਕਾਰਨ ਉਸਦੀ ਮੌਤ ਹੋ ਗਈ।ਨੁਕੇਰੀਆਂ ਦੇ ਨੰਬਰਦਾਰ ਅਤੇ ਹੋਰ ਲੋਕਾਂ ਨੇ […]

Continue Reading

ਪੰਜਾਬ ‘ਚ ਗਰਮੀ ਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ, ਪਾਵਰਕਾਮ ਦੇ ਅਧਿਕਾਰੀ ਚਿੰਤਤ

ਪਟਿਆਲਾ, 11 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਅੱਤ ਦੀ ਗਰਮੀ ਅਤੇ ਝੋਨੇ ਦੇ ਸੀਜ਼ਨ ਕਾਰਨ ਮੰਗਲਵਾਰ ਨੂੰ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ। ਬਿਜਲੀ ਦੀ ਮੰਗ 16249 ਮੈਗਾਵਾਟ ਤੱਕ ਪਹੁੰਚ ਗਈ ਹੈ। ਇੱਕ ਦਿਨ ਵਿੱਚ, ਪੰਜਾਬ ਵਿੱਚ ਬਿਜਲੀ ਦੀ ਮੰਗ 625 ਮੈਗਾਵਾਟ ਵਧ ਗਈ, ਕਿਉਂਕਿ ਸੋਮਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15624 ਮੈਗਾਵਾਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-06-2025,ਅੰਗ 686 AMRIT VELE DA HUKAMNAMA SRI DARBAR SAHIB AMRITSAR ANG 686, 11-06-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ […]

Continue Reading

ਅੰਮ੍ਰਿਤਸਰ ; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ […]

Continue Reading