ਅੰਮ੍ਰਿਤਸਰ ; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ […]

Continue Reading

ਪੰਜਾਬ ਨੇ ਉਦਯੋਗਿਕ ਨੀਤੀ ਵਿੱਚ ਨਵਾਂ ਮਾਪਦੰਡ ਕੀਤਾ ਸਥਾਪਤ – ਨਿਵੇਸ਼ ਨੂੰ ਆਕਰਸ਼ਿਤ ਕਰਨ, ਲਾਲ ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ਵਿੱਚ ਸਭ ਤੋਂ ਦਲੇਰਾਨਾ ਕਦਮ: ਅਰਵਿੰਦ ਕੇਜਰੀਵਾਲ

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ। ਹੋਰ ਜਾਣਕਾਰੀ ਦਿੰਦਿਆਂ […]

Continue Reading

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ – ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ “ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ”: ਮੁੱਖ ਮੰਤਰੀ ਭਗਵੰਤ ਮਾਨ ਐਸ.ਏ.ਐਸ. ਨਗਰ (ਮੋਹਾਲੀ), 10 ਜੂਨ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਛੇੜਛਾੜ ਦਾ ਮਾਮਲਾ, ਘਟਨਾ ਸਥਾਨ ਦਾ ਲਿਆ ਜਾਇਜ਼ਾ

ਕਿਹਾ, ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਫਿਲੌਰ, 10 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਬ ਡਵੀਜ਼ਨ ਦੇ ਪਿੰਡ ਨੰਗਲ ਪਹੁੰਚ ਕੇ ਬੀਤੇ ਦਿਨੀਂ ਪਿੰਡ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ […]

Continue Reading

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ

ਲੁਧਿਆਣਾ, 10 ਜੂਨ ,ਬੋਲੇ ਪੰਜਾਬ ਬਿਊਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਮੰਗਲਵਾਰ ਨੂੰ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੁੱਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਮਾਂਬੱਧ ਰਹਿ […]

Continue Reading

ਪੰਜਾਬ ਸਰਕਾਰ ਪੱਛੜੇ ਵਰਗਾਂ ਲਈ ਹੈ ਤਤਪਰ : ਅਮਨ ਅਰੋੜਾ

ਮਲਕੀਤ ਥਿੰਦ ਨੇ ਵਣ ਭਵਨ ਮੋਹਾਲੀ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਪੰਜਾਬ ਦੇ ਪਛੜੇ ਵਰਗਾ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ […]

Continue Reading

ਪਿੰਡ ਰੁੜਕੀ ਦੇ ਭੂ ਮਾਫੀਆ ਗਰੁੱਪ ਦੀ ਸ਼ਿਕਾਰ ਇੱਕ ਪੀੜਤ ਮਹਿਲਾ ਨੇ ਮੋਰਚਾ ਸਥਾਨ ਤੇ ਪਹੁੰਚਕੇ ਆਪਣੇ ਤੇ ਹੋਏ ਅੱਤਿਆਚਾਰ ਦੀ ਸੁਣਾਈ ਦਰਦਨਾਕ ਦਾਸਤਾਨ

ਮਹਿਲਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਹਵਸ਼ ਦੇ ਸ਼ਿਕਾਰੀਆਂ ਵੱਲੋਂ ਜਬਰ ਜਨਾਹ ਕਰਨ ਦੀ ਕੀਤੀ ਗਈ ਕੋਸ਼ਿਸ਼ ਪੁਲਿਸ ਪ੍ਰਸ਼ਾਸਨ ਤੇ ਪਿੰਡ ਦੀ ਪੰਚਾਇਤ ਨਹੀਂ ਕਰ ਰਹੀ ਸੁਣਵਾਈ, ਪੀੜਤ ਮਹਿਲਾ ਅਖੀਰ ਪਹੁੰਚੀ ਐਸੀ ਬੀਸੀ ਮੋਰਚੇ ਤੇ ਮੋਹਾਲੀ, 10 ਜੂਨ,ਬੋਲੇ ਪੰਜਾਬ ਬਿਉਰੋ: ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ […]

Continue Reading

ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਜੂਨ ਨੂੰ ਸੂਬਾ ਪੱਧਰੀ ਸੈਮੀਨਾਰ ਲਾਂਡਰਾਂ ਕਾਲਜ ਵਿਖੇ

ਗਵਰਨਰ ਪੰਜਾਬ ਸ੍ਰੀ ਕਟਾਰੀਆ ਕਰਨਗੇ ਸ਼ਮੂਲੀਅਤ ਮੋਹਾਲੀ 10 ਜੂਨ,ਬੋਲੇ ਪੰਜਾਬ ਬਿਊਰੋ; ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵੱਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਾਨ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਵਿਖੇ ਸੂਬਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੈਮੀਨਾਰ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਾਊਂਡੇਸ਼ਨ ਦੇ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ,ਬੋਲੇ ਪੰਜਾਬ ਬਿਊਰੋ: ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ […]

Continue Reading

ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ ਤੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ,ਬੋਲੇ ਪੰਜਾਬ ਬਿਊਰੋ: ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਦਰਸ਼ਨ ਕੌਰ, ਖੋਜ ਅਫ਼ਸਰ, ਐੱਸ.ਏ.ਐੱਸ.ਨਗਰ […]

Continue Reading