ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੱਚੇ ਮੁਲਾਜ਼ਮਾਂ ਦੇ ਧਰਨੇ ਦਾ ਸਮਰਥਨ

ਪਟਿਆਲਾ 6 ਜੂਨ ਬੋਲੇ ਪੰਜਾਬ ਬਿਊਰੋ; ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਾਈਸ ਚਾਂਸਲਰ ਦੇ ਦਫਤਰ ਦੇ ਬਾਹਰ ਤਕਰੀਬਨ 20 ਦਿਨਾਂ ਤੋਂ ਕੱਚੇ ਮੁਲਾਜ਼ਮਾਂ ਦੇ ਲੱਗੇ ਮੋਰਚੇ ਵਿੱਚ ਸਫਾਈ ਸੇਵਕ, ਲਿਫਟਮੈਨ, ਸੇਵਾਦਾਰ ਆਦਿ ਕਰਮਚਾਰੀ ਆਪਣੀਆਂ ਸੇਵਾਵਾਂ ਕੱਚਿਆਂ ਤੋਂ ਪੱਕੇ ਕਰਵਾਉਣ ਲਈ ਡਟੇ ਹੋਏ ਹਨ ਜੇਕਰ ਯੋਗ ਹੈ ਕਿ ਬਹੁਤ ਸਾਰੇ ਕਰਮਚਾਰੀ ਰਿਟਾਇਰਮੈਂਟ ਦੇ ਕਿਨਾਰੇ ਹਨ ਕੁਝ ਕਰਮਚਾਰੀ […]

Continue Reading

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਵਿਭਾਗ ਦੇ ਭਰੋਸੇ ਤੋਂ ਬਾਅਦ ਅਗਲੇ ਐਲਾਨ ਤੱਕ ਮੁੱਲਤਵੀ – ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਜੇਕਰ ਪੈਨਸ਼ਨਰਾਂ ਦਾ ਭਰੋਸਾ ਤੋੜਿਆ ਗਿਆ ਤਾਂ ਸੰਘਰਸ਼ ਦੇ ਮੈਦਾਨ ਵਿੱਚ ਕੁੱਦਿਆ ਜਾਵੇਗਾ ਐੱਸ.ਏ.ਐੱਸ. ਨਗਰ (ਮੁਹਾਲੀ)ਬੋਲੇ ਪੰਜਾਬ ਬਿਊਰੋ : ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਵਿਕਾਸ ਭਵਨ ਮੋਹਾਲੀ ਵਿਖੇ ਹੋਈ ਜਿਸ ਵਿੱਚ ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸੰਬੰਧ ਵਿੱਚ 10 ਜੂਨ ਨੂੰ ਵਿਕਾਸ ਭਵਨ ਵਿਖੇ ਦਿੱਤੇ ਜਾਣ ਵਾਲੇ ਧਰਨੇ […]

Continue Reading

ਹੋਏ ਫੈਸਲੇ ਲਾਗੂ ਨਾਂ ਕੀਤੇ ਗਏ ਤਾਂ 18 ਜੂਨ ਨੂੰ ਮੁੱਖ ਕਾਰਜਕਾਰੀ ਅਫਸਰ ਚੰਡੀਗੜ੍ਹ ਦੇ ਖਿਲਾਫ ਰੋਸ ਪ੍ਰਦਰਸ਼ਨ

ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ 12 ਜੂਨ ਨੂੰ ਪਟਿਆਲਾ ਵਿਖੇ ਰੱਖੀ ਬਠਿੰਡਾ 6 ਜੂਨ,ਬੋਲੇ ਪੰਜਾਬ ਬਿਊਰੋ; ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ 18 ਜੂਨ ਦਾ ਰੋਸ ਧਰਨੇ ਦਾ ਨੋਟਿਸ ਦਿੱਤਾ ਗਿਆ ਸੀ ਜਿਸ ਸਬੰਧੀ ਮੁੱਖ ਇੰਜੀਨੀਅਰ ਅਤੇ ਮਨੇਜਿੰਗ […]

Continue Reading

ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਐਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਖਿਲਾਫ ਦਿੱਤੀ ਜਾਵੇਗੀ ਚੋਣ ਕਮਿਸ਼ਨ ਭਾਰਤ ਸਰਕਾਰ ਨੂੰ ਸ਼ਿਕਾਇਤ.

ਐਸਸੀ ਕਮਿਸ਼ਨ ਦੇ ਚੇਅਰਮੈਨ ਲੋਕਾਂ ਦੀ ਨਹੀਂ ਲੈ ਰਿਹਾ ਸਾਰ, ਲੁਧਿਆਣੇ ਉਪਚੋਣ ਵਿੱਚ ਕਰ ਰਿਹਾ ਖੁੱਲੇਆਮ ਚੋਣ ਪ੍ਰਚਾਰ. ਮੋਹਾਲੀ, 6 ਜੂਨ,ਬੋਲੇ ਪੰਜਾਬ ਬਿਊਰੋ;: ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ “ਰਿਜ਼ਰਵੇਸ਼ਨ ਚੋਰ ਫੜੋ ਮੋਰਚਾ” ਤੇ ਇੱਕ ਹੰਗਾਮੀ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੋਰਚੇ ਦੇ ਪ੍ਰਧਾਨ ਬਲਵਿੰਦਰ ਸਿੰਘ […]

Continue Reading

8 ਹਥਿਆਰਾਂ ਸਣੇ 2 ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 6 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਅੱਠ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਸਕਰਾਂ ਨੂੰ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਜਾਂਦੇ ਸਮੇਂ ਰੋਕਿਆ ਗਿਆ ਸੀ।ਮੁਲਜ਼ਮਾਂ ਤੋਂ ਤਿੰਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਮੰਡੀ ਗੋਬਿੰਦਗੜ੍ਹ, 6 ਜੂਨ,ਬੋਲੇ ਪੰਜਾਬ ਬਿਉਰੋ;: ਦੇਸ਼ ਭਗਤ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਨੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ‘ਏਕ ਪੇੜ ਮਾਂ ਕੇ ਨਾਮ’ ਸਿਰਲੇਖ ਵਾਲੀ ਇੱਕ ਪ੍ਰੇਰਨਾਦਾਇਕ ਅਤੇ ਭਾਵਨਾਤਮਕ ਮੁਹਿੰਮ ਸ਼ੁਰੂ ਕੀਤੀ।ਇਸ ਸਮਾਗਮ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕੀਤਾ। ਆਪਣੇ ਮੁੱਖ […]

Continue Reading

ਪਾਵਰਕੌਮ ਪੈਨਸ਼ਨਰਜ਼ ਯੂਨੀਅਨ (ਏਟਕ)ਦਾ ਡੈਪੂਟੇਸ਼ਨ ਪਾਵਰਕੌਮ ਦੇ ਚੇਅਰਮੈਨ ਅਤੇ ਮੈਂਬਰ ਵਿੱਤ ਨੂੰ ਮਿਲਿਆ

ਫਤਿਹਗੜ੍ਹ ਸਾਹਿਬ,6, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪਾਵਰਕੌਮ ਪੈਨਸ਼ਨਰਜ ਯੂਨੀਅਨ ਦਾ ਡੈਪੂਟੇਸ਼ਨ ਪਾਵਰਕੌਮ ਦੇ ਚੇਅਰਮੈਨ ਅਤੇ ਮੈਂਬਰ ਵਿੱਤ ਨੂੰ ਮਿਲਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਅਮਰੀਕ ਸਿੰਘ ਮਸੀਤਾਂ ਨੇ ਦੱਸਿਆ ਕਿ ਪੈਨਸ਼ਨਰਜ਼ ਨੂੰ 01-01-2016 ਤੋਂ 30-06 2021 ਤੱਕ ਦੇ ਬਕਾਏ, 200 ਰੁਪਏ ਜਜਿਆ ਟੈਕਸ ਕਟੌਤੀ, 23 ਸਾਲਾ ਇਨਕਰੀਮੈਂਟ, ਪੇਬੈਂਡ ਆਦਿ ਸੰਬਧੀ ਪਾਵਰ ਕੌਮ […]

Continue Reading

ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਸਸਪੈਂਡ

ਲੁਧਿਆਣਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਸ਼ੂ ਨੂੰ ਕੱਲ੍ਹ ਸੰਮਨ ਭੇਜੇ ਗਏ ਸਨ।ਸੂਤਰਾਂ ਅਨੁਸਾਰ ਐਸਐਸਪੀ ਜਗਤਪ੍ਰੀਤ ਸਿੰਘ ਨੇ ਆਪਣੇ ਪੱਧਰ ‘ਤੇ ਹੀ ਆਸ਼ੂ ਨੂੰ ਸੰਮਨ ਭੇਜੇ ਸਨ। ਕਿਸੇ ਵੀ ਸੀਨੀਅਰ […]

Continue Reading

ਭੁਲੱਥ ਨੇੜੇ ਕਾਰ- ਆਟੋ ਦੀ ਟੱਕਰ ਦੌਰਾਨ ਲੜਕੀ ਦੀ ਮੌਤ

ਭੁਲੱਥ, 6 ਜੂਨ,ਬੋਲੇ ਪੰਜਾਬ ਬਿਉਰੋ;ਪਿੰਡ ਰਾਮਗੜ੍ਹ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਲੜਕੀ ਦੀ ਜਾਨ ਚਲੀ ਗਈ, ਜਦਕਿ ਇੱਕ ਆਟੋ ਚਾਲਕ ਗੰਭੀਰ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ, ਕਰਤਾਰਪੁਰ ਤੋਂ ਭੁਲੱਥ ਵੱਲ ਆ ਰਿਹਾ ਇੱਕ ਆਟੋ ਜਦ ਪਿੰਡ ਰਾਮਗੜ੍ਹ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ […]

Continue Reading

ਪੰਚਕੂਲਾ ‘ਚ ਮਾਲ ਦੇ ਬਾਹਰ ਫਾਇਰਿੰਗ, ਇੱਕ ਵਿਅਕਤੀ ਦੀ ਮੌਤ

ਪੰਚਕੂਲਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਇੱਕ ਮਾਲ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਬਾਰੇ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਰਾਤ ਲਗਭਗ 10.45 ਵਜੇ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਦੋ ਲੋਕਾਂ […]

Continue Reading