ਤਿੰਨ ਨਸ਼ਾ ਤਸਕਰ ਗ੍ਰਿਫਤਾਰ, ਹੈਰੋਇਨ ਤੇ ਅਫੀਮ ਬਰਾਮਦ

ਲੁਧਿਆਣਾ, 2 ਜੂਨ,ਬੋਲੇ ਪੰਜਾਬ ਬਿਊਰੋ;ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਨਸ਼ਾ ਤਸਕਰੀ ਰੋਕਣ ਲਈ ਚਲਾਈ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਗੁਰਜੀਤ ਸਿੰਘ ਦੇ ਅਨੁਸਾਰ, ਇੱਕ ਗੁਪਤ ਜਾਣਕਾਰੀ ਦੇ ਆਧਾਰ ’ਤੇ ਚੀਮਾ ਚੌਕ ਨੇੜੇ ਪਾਰਕ ਤੋਂ ਟਿੱਬਾ ਰੋਡ ਦੇ ਮੁਹੰਮਦ ਪ੍ਰਵੇਜ਼ ਅਤੇ ਕਨੇਜਾ ਕਾਲੋਨੀ ਦੇ ਹਰਮਿੰਦਰ ਸਿੰਘ ਨੂੰ ਫੜਿਆ […]

Continue Reading

ਤਮਾਸ਼ਾ ਇਹ ਹਿੰਦੋਸਤਾਨ !

ਤਮਾਸ਼ਾ ਇਹ ਹਿੰਦੋਸਤਾਨ !ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਤੇ ਜਦੋਂ ਅਸੀਂ ਆਪਣੇ ਦੇਸ਼ ਵੱਲ ਧਿਆਨ ਕਰਦੇ ਹਾਂ ਤਾਂ ਸਾਡਾ ਸਿਰ ਸ਼ਰਮ ਨਾਲ ਝੁੱਕ ਜਾਂਦਾ ਹੈ। ਅਸੀਂ ਸੋਚਦੇ ਹਾਂ ਕਿ ਸਾਡੇ ਗ਼ਦਰੀ ਬਾਬਿਆਂ ਤੇ ਯੋਧਿਆਂ ਨੇ ਇਸ ਲਈ ਕੁਰਬਾਨੀਆਂ ਦਿੱਤੀਆਂ ਸਨ ਕਿ ਉਹਨਾਂ ਨੇ ਅੰਗਰੇਜ਼ਾਂ ਨੂੰ ਭਾਰਤ ਵਿੱਚੋਂ ਭਜਾਉਣਾ ਸੀ। ਉਹਨਾਂ ਨੂੰ ਇਹ ਨਹੀਂ ਸੀ […]

Continue Reading

ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਪਟਿਆਲਾ, 2 ਜੂਨ,ਬੋਲੇ ਪੰਜਾਬ ਬਿਊਰੋ;ਪਟਿਆਲਾ ਪੁਲਿਸ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਸਖ਼ਤ ਕਾਰਵਾਈ ਕੀਤੀ। ਪੁਲਿਸ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਰਮਾਜ਼ਰਾ ਵਿੱਚ ਪੰਚਾਇਤੀ ਜ਼ਮੀਨ ‘ਤੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਬਣਾਏ ਗਏ ਗੈਰ-ਕਾਨੂੰਨੀ ਘਰ ਨੂੰ ਪੀਲੇ ਪੰਜੇ ਦੀ ਵਰਤੋਂ ਕਰਕੇ ਢਾਹ ਦਿੱਤਇਸ ਮੌਕੇ ਐਸਐਸਪੀ ਵਰੂਣ ਸ਼ਰਮਾ ਨੇ ਦੱਸਿਆ ਕਿ ਸ਼ੇਰਮਾਜ਼ਰਾ ਪਿੰਡ, ਜੋ ਕਦੇ ਨਸ਼ਿਆਂ […]

Continue Reading

ਲੁਧਿਆਣਾ ਦੇ ਹੋਟਲ ‘ਚ ਠਹਿਰੇ ਵਪਾਰੀ ਦੇ 50 ਹਜ਼ਾਰ ਰੁਪਏ ਚੋਰੀ

ਲੁਧਿਆਣਾ, 2 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਘੰਟਾਘਰ ਇਲਾਕੇ ਵਿੱਚ ਇੱਕ ਹੋਟਲ ਵਿੱਚ ਠਹਿਰੇ ਦਿੱਲੀ ਦੇ ਇੱਕ ਵਪਾਰੀ ਨਾਲ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਕਾਰੋਬਾਰੀ ਦਾ ਦੋਸ਼ ਹੈ ਕਿ ਇੱਕ ਹੋਟਲ ਅਟੈਂਡੈਂਟ ਨੇ ਉਸਦੇ ਬੈਗ ਵਿੱਚੋਂ 50 ਹਜ਼ਾਰ ਰੁਪਏ ਚੋਰੀ ਕਰ ਲਏ ਅਤੇ ਮੌਕੇ ਤੋਂ ਫਰਾਰ ਹੋ ਗਿਆ।ਦਿੱਲੀ ਦੇ ਇੱਕ ਵਪਾਰੀ ਵਿਨੋਦ ਨੇ ਦੱਸਿਆ ਕਿ […]

Continue Reading

ਦੋਰਾਹਾ ਰੇਲਵੇ ਸਟੇਸ਼ਨ ਨੇੜੇ ਟਰੇਨ ਨਾਲ ਟਕਰਾ ਕੇ ਅਣਪਛਾਤੇ ਨੌਜਵਾਨ ਦੀ ਮੌਤ

ਦੋਰਾਹਾ, 2 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਸ਼ਾਮ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈਸ ਟ੍ਰੇਨ (ਨੰਬਰ 12053) ਦੀ ਟੱਕਰ ਲੱਗਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਹ ਹਾਦਸਾ ਦੋਰਾਹਾ ਰੇਲਵੇ ਸਟੇਸ਼ਨ ਯਾਰਡ ਨੇੜੇ ਕਿਲੋਮੀਟਰ ਨੰਬਰ 352-31/33 ‘ਤੇ ਵਾਪਰਿਆ। ਮੌਕੇ ‘ਤੇ ਪਹੁੰਚੀ ਜੀਆਰਪੀ (ਰੇਲਵੇ ਪੁਲਿਸ) ਨੇ ਦੱਸਿਆ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-25,ਅੰਗ 628 Amrit Wele Da Mukhwak Sachkhand Sri Darbar Sahib Amritsar Ang 628, Date 02-05-25 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ […]

Continue Reading

ਨਰਿੰਦਰ ਦੀਪ ਸਿੰਘ ਦੇ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਜੱਜ ਜਾਂ ਸੀਬੀਆਈ ਹਵਾਲੇ ਕੀਤੀ ਜਾਵੇ – ਲਿਬਰੇਸ਼ਨ

ਮੁੱਖ ਮੰਤਰੀ ਦੀ ਸੰਵੇਦਨਹੀਣਤਾ ਦੀ ਸਖ਼ਤ ਨਿੰਦਾ, ਐਕਸ਼ਨ ਕਮੇਟੀ ਵਲੋਂ ਦਿੱਤੇ 5 ਜੂਨ ਦੇ ਰੋਸ ਪ੍ਰਦਰਸ਼ਨ ਨੂੰ ਪਾਰਟੀ ਵਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਮਾਨਸਾ, 1 ਜੂਨ ,ਬੋਲੇ ਪੰਜਾਬ ਬਿਊਰੋ;ਸੀਪੀਆਈ ਐਮ ਐਲ ਲਿਬਰੇਸ਼ਨ ਨੇ ਗੋਨੇਆਣਾ ਦੇ ਇਕ ਨੌਜਵਾਨ ਪ੍ਰਾਈਵੇਟ ਟੀਚਰ ਨਰਿੰਦਰ ਦੀਪ ਸਿੰਘ ਨੂੰ ਸੀਆਈਏ ਬਠਿੰਡਾ ਵਲੋਂ ਅਣਮਨੁੱਖੀ ਤਸੀਹੇ ਦੇ ਕੇ ਮਾਰਨ ਦੀ ਸਖ਼ਤ ਨਿੰਦਾ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਵਿੱਚ ਸਵੈ-ਸਹਾਇਤਾ ਸਮੂਹਾਂ (ਸੈਲਫ਼ ਹੈਲਪ ਗਰੁੱਪਾਂ) ਨੂੰ ਮਜ਼ਬੂਤ ਕਰਨ ਲਈ ਐਮ ਐਸ ਐਮ ਈ ਪੀ ਸੀ ਆਈ ਪੰਜਾਬ ਨਾਲ ਕੀਤਾ ਸਹਿਯੋਗ

ਚੇਅਰਮੈਨ ਰਾਜ ਲਾਲੀ ਗਿੱਲ ਨੇ “ਐਮਪਾਵਰਹਰ ਪੰਜਾਬ ਪਹਿਲਕਦਮੀ” ਦੀ ਸ਼ੁਰੂਆਤ ਕੀਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਭਾਗੀਦਾਰੀ ਭਰਪੂਰ ਅਤੇ ਸਸ਼ਕਤੀਕਰਨ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਐਮਐਸਐਮਈ ਪੀਸੀਆਈ (ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜਿਜ਼ ਪ੍ਰਮੋਸ਼ਨ ਕੌਂਸਲ ਆਫ਼ ਇੰਡੀਆ) ਪੰਜਾਬ […]

Continue Reading

ਚੋਣ ਵਾਅਦੇ ਯਾਦ ਕਰਵਾਉਣ ਲਈ 14 ਜੂਨ ਨੂੰ ਰੋਸ ਮਾਰਚ ਕਰਨਗੀਆਂ ਆਸ਼ਾ ਵਰਕਰਜ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ।

ਚੇਅਰਮੈਨ ਰਮਨ ਬਹਿਲ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਫਤਿਹਗੜ੍ਹ ਸਾਹਿਬ, 1 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਆਮ ਆਦਮੀ ਪਾਰਟੀ ਪੰਜਾਬ ਵਲੋਂ ਸੱਤਾ ਹਾਸਲ ਕਰਨ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀਆਂ ਤਨਖਾਹਾਂ ਦੁਗਣੀਆਂ ਕੀਤੀਆਂ ਜਾਣਗੀਆਂ ਅਤੇ ਹਰ ਬਾਲਗ਼ ਔਰਤ ਦੇ ਖਾਤਿਆਂ ਵਿਚ ਹਰ ਮਹੀਨੇ ਇੱਕ […]

Continue Reading

ਬੇਗਮਪੁਰਾ ਵਸਾਉਣ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਵਿੱਚ ਗੱਲਬਾਤ ਸ਼ੁਰੂ

ਸੰਘਰਸ ਚ ਗ੍ਰਿਫਤਾਰ ਕਾਰਕੁਨ ਤਿੰਨ ਦਿਨਾਂ ਦੇਅੰਦਰ ਬਿਨਾਂ ਸ਼ਰਤ ਹੋਣਗੇ ਰਿਹਾਅ ਸੰਗਰੂਰ 1 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸੰਗਰੂਰ ਪ੍ਰਸ਼ਾਸਨ ਦੀ ਮੀਟਿੰਗ ਤੋਂ ਬਾਅਦ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਮੁਲਤਵੀ ਕਰ ਦਿੱਤਾ ਗਿਆ ਹੈ ।ਇਸ ਸਬੰਧੀ ਪ੍ਰੈਸ ਨੂੰ ਬਿਆਨ […]

Continue Reading