ਜਲੰਧਰ ‘ਚ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰੀ, ਹਾਲਤ ਗੰਭੀਰ

ਜਲੰਧਰ, 29 ਮਈ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਜਲੰਧਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਕ ਵਿਅਕਤੀ ਨੇ ਅਚਾਨਕ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਹ ਦ੍ਰਿਸ਼ ਐਨਾ ਭਿਆਨਕ ਸੀ ਕਿ ਮੌਕੇ ’ਤੇ ਮੌਜੂਦ ਲੋਕ ਹੱਕੇ-ਬੱਕੇ ਰਹਿ ਗਏ।ਡਿੱਗਣ ਕਾਰਨ ਵਿਅਕਤੀ ਨੂੰ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ ’ਤੇ ਗੰਭੀਰ ਸੱਟਾਂ ਆਈਆਂ ਹਨ। […]

Continue Reading

ਭਾਰਤ ਭੂਸ਼ਣ ਆਸ਼ੂ ਨੇ ਨਾਮਜ਼ਦਗੀ ਭਰੀ, ਚਰਨਜੀਤ ਚੰਨੀ ਨੇ ਕੇਜਰੀਵਾਲ ‘ਤੇ ਲਾਏ ਗੰਭੀਰ ਇਲਜ਼ਾਮ

ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਕਿਸ਼ੋਰੀ ਲਾਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ’ਤੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਸਾਰੇ ਨੇਤਾ ਭਾਰਤ ਭੂਸ਼ਣ […]

Continue Reading

ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡ ਉੱਤੇ ਉੱਡਦਾ ਦੇਖਿਆ ਪਾਕਿਸਤਾਨੀ ਗੁਬਾਰਾ

ਫਿਰੋਜ਼ਪੁਰ, 29 ਮਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਇੱਕ ਪਿੰਡ ਦੇ ਉੱਪਰ ਪਿੰਡ ਵਾਸੀਆਂ ਨੇ ਇੱਕ ਪਾਕਿਸਤਾਨੀ ਗੁਬਾਰਾ ਅਸਮਾਨ ਵਿੱਚ ਉੱਡਦਾ ਦੇਖਿਆ। ਪਿੰਡ ਵਾਸੀਆਂ ਨੇ ਇਸਦੀ ਵੀਡੀਓ ਬਣਾਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਬਾਰੇ ਨਾਲ ਇੱਕ ਗੁਪਤ […]

Continue Reading

ਪੁੱਤ ਨੇ ਪਿਤਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ

ਖੇਮਕਰਨ, 29 ਮਈ,ਬੋਲੇ ਪੰਜਾਬ ਬਿਊੋਰੋ;ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਹਵੇਲੀਆਂ ’ਚ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਇੱਕ ਪੁੱਤਰ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਮੁਲਜਮ ਪੁੱਤਰ ਵੱਲੋਂ ਆਪਣੇ ਬਜ਼ੁਰਗ ਪਿਤਾ ਕੋਲੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ, ਇਸ ਮਾਮਲੇ ’ਚ ਦੋਹਾਂ ਵਿਚਕਾਰ ਲੰਬੇ ਸਮੇਂ ਤੋਂ ਤਣਾਅ […]

Continue Reading

ਰਾਕੇਟ ਲਾਂਚਰ ਮਿਲਣ ਤੋਂ ਬਾਅਦ ਮੱਚਿਆ ਹੜਕੰਪ, ਬੰਬ ਨਿਰੋਧਕ ਦਸਤੇ ਤੇ ਫੌਜ ਦੀ ਟੀਮ ਨੇ ਕੀਤਾ ਸੁਰੱਖਿਅਤ ਬਲਾਸਟ

ਪਠਾਨਕੋਟ, 29 ਮਈ,ਬੋਲੇ ਪੰਜਾਬ ਬਿਊਰੋ;ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਇਲਾਕੇ ਵਿੱਚ ਇੱਕ ਰਾਕੇਟ ਲਾਂਚਰ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਬੰਬ ਫਟਦੇ ਹੀ ਪੂਰਾ ਇਲਾਕਾ ਗੂੰਜ ਉੱਠਿਆ। ਧਮਾਕੇ ਦੀ ਆਵਾਜ਼ ਨਾਲ ਆਲੇ-ਦੁਆਲੇ ਦੇ ਲੋਕ ਵੀ ਡਰ ਗਏ। ਹਾਲਾਂਕਿ, ਬੰਬ ਫਟਣ ਤੋਂ ਪਹਿਲਾਂ, ਫੌਜ ਨੇ ਇਸਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਇਸਨੂੰ ਸੁਰੱਖਿਅਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਮਿਤੀ 29-05-2025,ਅੰਗ 735 Amrit Vele da Hukamnama Sri Darbar Sahib, Amritsar Sahib, Ang 735, 29-05-2025 ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ […]

Continue Reading

ਯੁੱਧ ਨਸ਼ਿਆਂ ਵਿਰੁੱਧ :ਪੰਜਾਬ ਦੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜਰੂਰੀ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਦੇ ਮਿਲ ਰਹੇ ਨੇ ਸਕਾਰਾਤਮਕ ਨਤੀਜੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਈ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਨਸ਼ਿਆਂ ਨੂੰ ਖਤਮ ਕਰਨ […]

Continue Reading

ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਦੇ ਮਹਾਨ ਨੇਤਾ ਸਨ ਸਰਦਾਰ ਸੁਖਦੇਵ ਸਿੰਘ ਢੀਂਡਸਾ:-ਹਰਦੇਵ ਸਿੰਘ ਉੱਭਾ ਮੋਹਾਲੀ 28 ਮਈ ,ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇਸ਼ ਦੇ ਮਹਾਨ ਨੇਤਾ ਸਨ। ਉਹਨਾ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਕੱਦਾਵਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ […]

Continue Reading

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਹਾਈਕੋਰਟ ਪਹੁੰਚੀ ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਪੁੱਜੇ ਸੁਝਾਵਾਂ ਨੂੰ ਵਿਚਾਰ ਲਈ ਜਲਦ ਹੀ ਇਕ ਕਮੇਟੀ ਦਾ ਗਠਨ […]

Continue Reading

ਅੰਬੇਦਕਰ ਮਿਸ਼ਨ ਐਜੂਕੇਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਦਸਵੀਂ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਬੱਚੀਆਂ ਦੀ ਸਿੱਖਿਆ ਲਈ ਜਯੋਤੀਬਾ ਫੂਲੇ ਅਤੇ ਸਾਵਿਤਰੀ ਬਾਈ ਫੂਲੇ ਦੇ ਕਾਰਜਾਂ ਨੂੰ ਸਲਾਮ: ਰਾਜਿੰਦਰ ਕੁਮਾਰ ਬਾਲਮੀਕ ਰਾਜਪੁਰਾ, 28 ਮਈ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਅੰਬੇਦਕਰ ਮਿਸ਼ਨ ਐਜੂਕੇਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦਸਵੀਂ ਕਲਾਸ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨ ਪੱਤਰ, […]

Continue Reading