ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਕਾਰ ਤੇ ਟਰੱਕ ਵਿਚਾਲੇ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਰਾਜਪੁਰਾ, 28 ਮਈ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਚੰਡੀਗੜ੍ਹ ਨੰਬਰ ਪਲੇਟ ਵਾਲੀ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਵਾਪਰਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਨੌਜਵਾਨ ਨੂੰ ਅੰਬਾਲਾ ਦੇ ਐਮਐਮ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਮੋਰਿੰਡਾ ਦੇ ਨੌਜਵਾਨ ਨਾਲ ਕੈਨੇਡਾ ਭੇਜਣ ਦੇ ਬਹਾਨੇ 15.25 ਲੱਖ ਰੁਪਏ ਦੀ ਠੱਗੀ, ਕੇਸ ਦਰਜ

ਮੋਰਿੰਡਾ, 28 ਮਈ,ਬੋਲੇ ਪੰਜਾਬ ਬਿਊਰੋ;ਵਿਦੇਸ਼ ਜਾਣ ਦੇ ਸੁਪਨੇ ਲੈ ਰਹੇ ਮੋਰਿੰਡਾ ਦੇ ਇੱਕ ਨੌਜਵਾਨ ਨਾਲ ਕੈਨੇਡਾ ਜਾਣ ਦੇ ਬਹਾਨੇ ਇਮੀਗ੍ਰੇਸ਼ਨ ਫਰਾਡ ਹੋ ਗਿਆ। ਮੋਹਾਲੀ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਨੇ ਨੌਜਵਾਨ ਨੂੰ ਵਰਕ ਪਰਮਿਟ ਦੇ ਨਾਂ ‘ਤੇ 15.25 ਲੱਖ ਰੁਪਏ ਠੱਗ ਲਏ।ਇਸ ਮਾਮਲੇ ਬਾਰੇ ਸਥਾਨਕ ਐਸਐਚਓ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੋਰਿੰਡਾ ਨਿਵਾਸੀ ਸੁਖਦਰਸ਼ਨ ਸਿੰਘ […]

Continue Reading

ਮੁਕੇਰੀਆਂ-ਗੁਰਦਾਸਪੁਰ ਸੜਕ ‘ਤੇ ਆਲਟੋ ਕਾਰ ਦਰੱਖਤ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌਤ ਚਾਰ ਜ਼ਖ਼ਮੀ

ਮੁਕੇਰੀਆਂ, 28 ਮਈ,ਬੋਲੇ ਪੰਜਾਬ ਬਿਊਰੋ;ਮੁਕੇਰੀਆਂ-ਗੁਰਦਾਸਪੁਰ ਸੜਕ ‘ਤੇ ਪੁਰੀਕਾ ਮੋੜ ਪਿੰਡ ਦੇ ਸਾਹਮਣੇ ਇੱਕ ਆਲਟੋ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ 5 ਲੋਕਾਂ ਵਿੱਚੋਂ 1 ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਵਿੱਚ ਦਾਖਲ ਸ਼ਰਨ ਕੁਮਾਰ ਨੇ ਦੱਸਿਆ […]

Continue Reading

ਰਾਜਪੁਰਾ ਰੇਲਵੇ ਸਟੇਸ਼ਨ ਨੇੜੇ ਮਾਲ ਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉਤਰੇ

ਰਾਜਪੁਰਾ, 28 ਮਈ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਬੀਤੇ ਦਿਨ ਇੱਕ ਮਾਲ ਗੱਡੀ ਦੇ ਤਿੰਨ ਡੱਬੇ ਅਚਾਨਕ ਪਟਰੀ ਤੋਂ ਉਤਰ ਗਏ।ਮਾਲਗੱਡੀ ਦੇ ਡੱਬੇ ਪਟਰੀ ਤੋਂ ਹੇਠਾਂ ਉਤਰਨ ਕਾਰਨ ਰੇਲ ਟ੍ਰੈਫਿਕ ਪ੍ਰਭਾਵਿਤ ਹੋਇਆ। ਲੁਧਿਆਣਾ ਆ ਰਹੀਆਂ ਕਈ ਟਰੇਨਾਂ ਆਪਣੀ ਮੰਜਿਲ ’ਤੇ ਲੇਟ ਪਹੁੰਚੀਆਂ। ਪਠਾਨਕੋਟ-ਚੰਡੀਗੜ੍ਹ ਐਕਸਪ੍ਰੈਸ 50 ਮਿੰਟ ਅਤੇ ਲੁਧਿਆਣਾ-ਅੰਬਾਲਾ ਪੈਸੰਜਰ 1 ਘੰਟਾ 35 ਮਿੰਟ ਲੇਟ […]

Continue Reading

ਜਲੰਧਰ : ਵਕੀਲਾਂ ਵਲੋਂ ‘ਨੋ ਵਰਕ ਡੇ’ ਘੋਸ਼ਿਤ

ਜਲੰਧਰ, 28 ਮਈ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਬਾਰ ਐਸੋਸੀਏਸ਼ਨ, ਜਲੰਧਰ ਦੇ ਮੈਂਬਰ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਬੇਵਕਤੀ ਦੇਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ, ਵਕੀਲਾਂ ਨੇ ਅੱਜ ਬੁੱਧਵਾਰ, 28 ਮਈ ਨੂੰ ‘ਨੋ ਵਰਕ ਡੇ’ ਘੋਸ਼ਿਤ ਕੀਤਾ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਆਦਿਤਿਆ ਜੈਨ ਅਤੇ ਸਕੱਤਰ ਰੋਹਿਤ ਗੰਭੀਰ ਨੇ ਕਿਹਾ ਕਿ ਐਡਵੋਕੇਟ ਢੀਂਗਰਾ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-05-2025 ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 28-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ […]

Continue Reading

ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਨਾਲ ਕੀਤੀ ਨਸ਼ਾ ਮੁਕਤੀ ਯਾਤਰਾ

ਐੱਸ.ਏ.ਐੱਸ ਨਗਰ, 27 ਮਈ,ਬੋਲੇ ਪੰਜਾਬ ਬਿਊਰੋ; ਹਲਕਾ ਵਿਧਾਇਕ ਮੋਹਾਲੀ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ […]

Continue Reading

ਸਰਕਾਰ ਨੇ ਇਨਲਿਸਟਮੈਂਟ ਵਰਕਰਾਂ ਨੂੰ ਫਿਰ ਠੇਕੇਦਾਰ ਸ੍ਰੇਣੀ ਵਿੱਚ ਲਿਆਂਦਾ ਗਿਆ

ਕੈਬਨਿਟ ਮੰਤਰੀ ਦੀ ਪ੍ਰੋਸੀਡਿੰਗ ਵਿੱਚ ਹੋਇਆ ਖੁਲਾਸਾ ਫਤਿਹਗੜ੍ਹ ਸਾਹਿਬ, 27 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਇਨਲਿਸਟਮੈਂਟ ਵਰਕਰ ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ 20-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਇਨਲਿਸਟਮੈਂਟ ਵਰਕਰਾਂ ਦੀ ਜਥੇਬੰਦੀ ਦੇ ਸੂਬਾ ਆਗੂ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਸਾਲ 2001ਤੋ 3 ਤੋਂ ਦਰਮਿਆਨ ਇਹ […]

Continue Reading

ਮੁਲਾਜ਼ਮ ਤੇ ਪੈਨਸ਼ਨਰ ਕਿਹੜੇ ਖਜ਼ਾਨੇ ਵਿੱਚੋਂ ਲੈਣਗੇ ਬਕਾਏ! ਖਜ਼ਾਨਾ ਕੋਈ ਹੋਰ ਲੈ ਗਿਆ?

ਪੰਜਾਬ ਸਰਕਾਰ ਨੇ ਇਸ਼ਤਿਆਰਾਂ ਤੇ ਖਰਚੇ 317 ਕਰੋੜ ਰੁਪਏ ਫਤਹਿਗੜ੍ਹ ਸਾਹਿਬ, 27 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਪੰਜਾਬ ਦੇ ਲੱਖਾਂ ਮੁਲਾਜ਼ਮ ਤੇ ਪੈਨਸ਼ਨਰ ਲਗਭਗ ਤਿੰਨ ਸਾਲਾਂ ਤੋਂ ਪੇ ਕਮਿਸ਼ਨ ਤੇ ਡੀ ਏ ਦੀਆਂ ਕਿਸਤਾਂ ਦੇ ਬਕਾਏ ਲਈ ਸੰਘਰਸ਼ ਕਰਦੇ ਆ ਰਹੇ ਹਨ, ਕਦੇ ਮੋਹਾਲੀ, ਚੰਡੀਗੜ੍ਹ ਧਰਨੇ ਕਦੇ ਜਿਮਨੀ ਚੋਣ ਹਲਕਿਆਂ ਸਮੇਤ ਸੈਂਕੜੇ ਵਾਰ ਆਰਥੀ […]

Continue Reading