ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਫਰਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਏਗਾ : ਇਮਾਨ ਸਿੰਘ ਮਾਨ

21 ਫਰਵਰੀ ਨੂੰ ਪਾਰਟੀ ਦਾ ਡੈਲੀਗੇਟ ਇਜਲਾਸ ਲੁਧਿਆਣੇ ਹੋਵੇਗਾ ਨਵੀਂ ਦਿੱਲੀ, 4 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਸਮਾਗਮ ਦੇ ਪ੍ਰਬੰਧ ਅਤੇ ਉਸਦੀ ਕਾਮਯਾਬੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ ਮੈਬਰ, ਜਿ਼ਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਅਤੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ […]

Continue Reading

ਦਿੱਲੀ ਅੰਦਰ ਜਨਵਰੀ ਦੇ ਪਹਿਲੇ 15 ਦਿਨਾਂ ਵਿਚ ਹੀ 800 ਤੋਂ ਵੱਧ ਲੋਕ ਹੋ ਗਏ ਲਾਪਤਾ

ਨਵੀਂ ਦਿੱਲੀ 4 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਦੇ ਅਨੁਸਾਰ, 2026 ਦੇ ਪਹਿਲੇ 15 ਦਿਨਾਂ ਵਿੱਚ ਦਿੱਲੀ ਵਿੱਚ 800 ਤੋਂ ਵੱਧ ਲੋਕ ਲਾਪਤਾ ਹੋਏ। ਇਨ੍ਹਾਂ ਮਾਮਲਿਆਂ ਵਿੱਚੋਂ ਲਗਭਗ ਦੋ ਤਿਹਾਈ ਔਰਤਾਂ ਅਤੇ ਕੁੜੀਆਂ ਸਨ। ਇਹ ਦਿੱਲੀ ਪੁਲਿਸ ਦੇ ਅਧਿਕਾਰਤ ਅੰਕੜੇ ਹਨ। ਨਿਊਜ਼ ਏਜੰਸੀ […]

Continue Reading

ਜਦੋ ਦੇਸ਼ ਦੀ ਸੁਰੱਖਿਆ ਸਭ ਤੋਂ ਗੰਭੀਰ ਸੰਕਟ ਵਿੱਚ ਸੀ ਤਦ ਨਰਿੰਦਰ ਮੋਦੀ ਨੇ ਛੱਡੀ ਰਾਜਨੀਤਿਕ ਜ਼ਿੰਮੇਵਾਰੀ: ਰਾਹੁਲ ਗਾਂਧੀ

ਸੰਸਦ ਵਿਚ ਅਣਛਪੀ ਕਿਤਾਬ ਦੱਸੇ ਜਾਣ ਤੇ ਰਾਹੁਲ ਗਾਂਧੀ ਨੇ ਕਿਤਾਬ ਨੂੰ ਕੀਤਾ ਪੇਸ਼ ਨਵੀਂ ਦਿੱਲੀ, 4 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੰਸਦ ਵਿੱਚ ਇੱਕ ਕਿਤਾਬ ਵਿੱਚੋਂ ਹਵਾਲਾ ਦੇਣ ਤੋਂ ਇਸ ਆਧਾਰ ‘ਤੇ ਰੋਕਿਆ […]

Continue Reading

ਮੈਨੇਜਰ ਰਜਿੰਦਰ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਬਹੁ ਕਰੋੜੀ ਜ਼ਮੀਨ ਕੋਡੀਆਂ ਦੇ ਭਾਅ ਵੇਚਣ ਦੇ ਮਾਮਲੇ ‘ਚ ਕਮੇਟੀ ਬਣਾ ਕੇ ਉਚ ਪੱਧਰੀ ਜਾਂਚ ਕਰਵਾਈ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

ਸਥਾਨਕ ਆਗੂਆਂ/ਲੀਡਰ ਦੀ ਕਥਿਤ ਮਿਲੀਭੁਗਤ ਤੋਂ ਵੀ ਨਹੀਂ ਕੀਤਾ ਜਾ ਸਕਦਾ ਇਨਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੂੰ ਸ਼ਿਕਾਇਤ ਪੱਤਰ ਦੇ ਕੇ ਕੀਤੀ ਮੰਗ ਐਸ ਏ ਐਸ ਨਗਰ ,4 ਫਰਵਰੀ ,ਬੋਲੇ ਪੰਜਾਬ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਹਲਕਾ ਮੋਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਚੋਣ ਲੜੇ ਅਤੇ ਕਲਗੀਧਰ ਸੇਵਕ ਜਥਾ […]

Continue Reading

ਵਿਸ਼ਵ ਕੈਂਸਰ ਦਿਵਸ ; ਕੈਂਸਰ ਸਰਵਾਈਵਰ ਤੇ ਡਾਕਟਰਾਂ ਨੇ ਵਾਕਥੌਨ ‘ਚ ਹਿੱਸਾ ਲਿਆ

ਮੋਹਾਲੀ 4 ਫਰਵਰੀ ,ਬੋਲੇ ਪੰਜਾਬ ਬਿਊਰੋ: ਵਿਸ਼ਵ ਕੈਂਸਰ ਦਿਵਸ ਮੌਕੇ ਕੈਂਸਰ ਸਰਵਾਈਵਰ , ਡਾਕਟਰਾਂ, ਦੇਖਭਾਲ ਕਰਨ ਵਾਲਿਆਂ ਅਤੇ ਵਲੰਟੀਅਰਾਂ ਨੇ ਬੁੱਧਵਾਰ ਨੂੰ ਲਿਵਾਸਾ ਹਸਪਤਾਲ, ਮੋਹਾਲੀ ‘ਚ ਵਾਕਥੌਨ ‘ਚ ਹਿੱਸਾ ਲਿਆ। ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ , ਲਾਂਡਰਾਂ, ਰੋਟਰੀ ਕਲੱਬ, ਇਨਰ ਵ੍ਹੀਲ ਕਲੱਬ, ਲਾਇਨਜ਼ ਕਲੱਬ, ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਅਤੇ ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰ ਵੀ […]

Continue Reading

ਸਿਹਤ ਮੰਤਰੀ ਵੱਲੋਂ ਮੋਹਾਲੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ

ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਤੇਜ਼ ਕਰਨ ਦੇ ਨਿਰਦੇਸ਼, ਤਾਂ ਜੋ ਸਾਰੇ ਯੋਗ ਨਾਗਰਿਕਾਂ ਤੱਕ ਲਾਭ ਮਿਲ ਸਕੇ ਮੋਹਾਲੀ ਵਿੱਚ ਰਜਿਸਟ੍ਰੇਸ਼ਨ ਲਈ 190 ਸਥਾਨ ਕਾਰਜਸ਼ੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ […]

Continue Reading

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ: ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਸਪੈਸ਼ਲ ਡੀ.ਜੀ.ਪੀ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ, ਪੰਜਾਬ ਸ੍ਰੀ ਸੰਦੀਪ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 04.02.2026 ਤੋਂ ਮਿਤੀ 10.02.2026 ਤੱਕ ਸਿਵਲ ਡਿਫੈਂਸ ਕਮਿਊਨਿਟੀ ਬਿਲਡਿੰਗ ਪ੍ਰੋਗਰਾਮ ਰਤਨ ਇੰਸਟੀਚਿਊਟ ਵਿਖੇ ਲਗਾਇਆ ਗਿਆ। ਡਿਪਟੀ ਕਮਿਸ਼ਨਰ ਮੋਹਾਲੀ ਕਮ ਕੰਟਰੋਲਰ ਸਿਵਲ ਡਿਫੈਂਸ […]

Continue Reading

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਸਾਥੀਆਂ ਵਿੱਕੀ ਸੱਤੇਵਾਲਾ ਅਤੇ ਰਵੀ ਫਰੀਦਕੋਟੀਆ ਨਾਲ ਰਚੀ ਸੀ ਅਪਰਾਧ ਦੀ ਸਾਜ਼ਿਸ਼ : ਐਸਐਸਪੀ ਹਰਮਨਦੀਪ ਹੰਸ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ ਚੰਡੀਗੜ੍ਹ/ਐਸਏਐਸ ਨਗਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ( NAAC A+ ) ਅਤੇ ਡੀਬੀਯੂ ਅਮਰੀਕਾਸ ਨੇ ਇਤਿਹਾਸਕ ਪਹਿਲਕਦਮੀਆਂ ਰਾਹੀਂ ਗਲੋਬਲ ਅਤੇ ਰਾਸ਼ਟਰੀ ਅਕਾਦਮਿਕ ਮੌਕਿਆਂ ਨੂੰ ਕੀਤਾ ਮਜ਼ਬੂਤ

ਲੁਧਿਆਣਾ 4 ਫਰਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ( NAAC GRADE A+ ) ਨੇ ਉੱਤਰੀ ਅਮਰੀਕਾ ਮਹਾਂਦੀਪ ਵਿੱਚ ਸਥਿਤ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਵਿੱਚ ਇੱਕ ਦੂਜਾ ਕੈਂਪਸ ਦੇਸ਼ ਭਗਤ ਯੂਨੀਵਰਸਿਟੀ ਅਮਰੀਕਾਸ ਸਕੂਲ ਆਫ਼ ਮੈਡੀਸਨ ਸਥਾਪਿਤ ਕਰਕੇ ਆਪਣੀ ਪਹੁੰਚ ਦਾ ਵਿਸਥਾਰ ਕੀਤਾ ਹੈ। ਇਹ ਨਵਾਂ ਕੈਂਪਸ ਵਿਦਿਆਰਥੀਆਂ ਨੂੰ ਮੈਡੀਕਲ ਡਿਗਰੀ (ਐੱਮ.ਬੀ.ਬੀ.ਐੱਸ. ਪ੍ਰੋਗਰਾਮ) ਨੂੰ ਅੱਗੇ ਵਧਾਉਣ […]

Continue Reading

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਵੱਲੋਂ ਅੰਡਰ-19 ਲੜਕਿਆਂ ( Boys) ਦੀ ਕ੍ਰਿਕਟ ਟੀਮ ਲਈ ਟ੍ਰਾਇਲ 7 ਫ਼ਰਵਰੀ ਨੂੰ

ਮੋਹਾਲੀ, 4 ਫ਼ਰਵਰੀ ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (DCA), ਮੋਹਾਲੀ ਵੱਲੋਂ ਅੰਡਰ-19 ਲੜਕਿਆਂ (Boys) ਦੀ ਕ੍ਰਿਕਟ ਟੀਮ ਦੀ ਚੋਣ ਲਈ ਟ੍ਰਾਇਲ 7 ਫ਼ਰਵਰੀ 2026 (ਸ਼ਨੀਵਾਰ) ਨੂੰ ਕਰਵਾਏ ਜਾਣਗੇ। ਇਹ ਟ੍ਰਾਇਲ ਪਹਿਲਾਂ ਮੀਂਹ ਅਤੇ ਮੈਦਾਨ ਗਿੱਲਾ ਹੋਣ ਕਾਰਨ ਮੁਲਤਵੀ ਕਰ ਦਿੱਤੇ ਗਏ ਸਨ।ਸਾਰੇ ਯੋਗ ਅਤੇ ਇੱਛੁਕ ਕ੍ਰਿਕਟ ਖਿਡਾਰੀਆਂ ਨੂੰ ਟ੍ਰਾਇਲ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ […]

Continue Reading