ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ : ਡੀ ਟੀ ਐੱਫ

ਵਿਭਾਗ ਕੋਲ ਸਾਰਾ ਡਾਟਾ ਹੋਣ ਦੇ ਬਾਵਜੂਦ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਖੱਜਲ ਖ਼ੁਆਰੀ : ਡੀ ਟੀ ਐੱਫ ਰੂਪਨਗਰ, 23, ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ)ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਕੇਸ ਮੰਗੇ ਗਏ […]

Continue Reading

ਬੇਗ਼ਮਪੁਰਾ ਵਸਾਉਣ ਲਈ ਬੀੜ ਐਸਵਾਨ ਜਾ ਰਹੇ ਗ੍ਰਿਫ਼ਤਾਰ ਕੀਤੇ ਮਜ਼ਦੂਰ ਮਰਦ ਔਰਤਾਂ ਨੂੰ ਰਿਹਾਅ ਕਰਨ ਅਤੇ ਗਿਣਤੀ ਦੀ ਜਾਣਕਾਰੀ ਜਨਤਕ ਕਰੇ ਸਰਕਾਰ ਜਮਹੂਰੀ ਅਧਿਕਾਰ ਸਭਾ ਪੰਜਾਬ

ਗੁਰਦਾਸਪੁਰ ,23 ਮਈ(ਮਲਾਗਰ ਖਮਾਣੋਂ) ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ 927 ਏਕੜ ਜ਼ਮੀਨ ਉਪਰ ਬੇਗਮਪੁਰਾ ਵਸਾਉਣਾ ਅਤੇ 17 ਏਕੜ ਲੈਂਡ ਸੀਲਿੰਗ ਐਕਟ ਤਹਿਤ ਵਾਧੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਵਿੱਚ ਵੰਡਣ ਲਈ ਕੀਤੇ ਸੰਘਰਸ਼ ਦੌਰਾਨ ਗਿਰਫ਼ਤਾਰ ਕੀਤੇ ਮਜ਼ਦੂਰਾਂ, ਔਰਤਾਂ ਅਤੇ ਮਰਦਾਂ ਦੀ ਤੁਰੰਤ ਰਿਹਾਈ ਅਤੇ ਗੱਲ ਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ ਹੈ ਸਭਾ ਦੇ […]

Continue Reading

ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਨੇ 26 ਮਈ ਨੂੰ ਥਾਣਾ ਡੇਰਾ ਬੱਸੀ ਦੇ ਘਿਰਾਓ ਦੇ ਐਲਾਨ ਨੂੰ ਕੀਤਾ ਰੱਦ.

ਘਿਰਾਓ ਦੇ ਐਲਾਨ ਤੋਂ ਬਾਦ ਹਰਕਤ ‘ਚ ਆਈ ਪੁਲਿਸ ਨੇ ਨਾਬਾਲਗ ਬੱਚੀ ਦੇ ਜਬਰ ਜਿਨਾਹ ਮਾਮਲੇ ਦੀ ਸੁਣਵਾਈ ਕਰਦੇ ਕੀਤੀ ਦੋਸ਼ੀਆਂ ਤੇ ਐਫਆਈਆਰ ਦਰਜ .ਅਸੀਂ ਮੋਰਚੇ ਵੱਲੋਂ ਡੀਐਸਪੀ ਅਤੇ ਐਸਐਚਓ ਡੇਰਾਬੱਸੀ ਦਾ ਧੰਨਵਾਦ ਕਰਦੇ ਹਾਂ, ਜਿਨਾਂ ਨੇ ਬੱਚੀ ਦੀ ਫਰਿਆਦ ਤੇ ਲਿਆ ਸਖਤ ਨੋਟਿਸ: ਬਲਵਿੰਦਰ ਕੁੰਭੜਾ. ਮੋਹਾਲੀ, 23 ਮਈ ,ਬੋਲੇ ਪੰਜਾਬ ਬਿਊਰੋ: ਐਸਸੀ ਬੀਸੀ ਮਹਾ […]

Continue Reading

ਡਾ. ਮਨਮੋਹਨ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ’ਤੇ ਮੁੜ ਵਿਚਾਰ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਮਈ ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ […]

Continue Reading

ਫਗਵਾੜਾ ‘ਚ ਸੀਆਈਏ ਦੀ ਪੂਰੀ ਟੀਮ ਗ੍ਰਿਫ਼ਤਾਰ, ਤਸਕਰ ਨੂੰ ਛੱਡਣ ਬਦਲੇ ਲਈ 2.5 ਲੱਖ ਰੁਪਏ ਰਿਸ਼ਵਤ

ਫਗਵਾੜਾ, 23 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਨੀਤੀ ਤਹਿਤ ਕਪੂਰਥਲਾ ਪੁਲਿਸ ਨੇ ਆਪਣੇ ਹੀ ਕਰਮਚਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸੀਆਈਏ ਫਗਵਾੜਾ ਵਿਖੇ ਤਾਇਨਾਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਇੱਕ […]

Continue Reading

ਕੋਟਕਪੂਰਾ ‘ਚ ਖਾਲੀ ਪਲਾਟ ਵਿੱਚੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

ਕੋਟਕਪੂਰਾ, 23 ਮਈ,ਬੋਲੇ ਪੰਜਾਬ ਬਿਊਰੋ;ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਸਾਈਂ ਧਾਮ ਮੰਦਰ ਦੇ ਸਾਹਮਣੇ ਇੱਕ ਖਾਲੀ ਪਲਾਟ ਵਿੱਚੋਂ ਸ਼ੁੱਕਰਵਾਰ ਸਵੇਰੇ ਇੱਕ 30 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਸਮਾਜ ਸੇਵਾ ਸੋਸਾਇਟੀ ਦੀ ਮਦਦ ਨਾਲ ਲਾਸ਼ ਨੂੰ 72 ਘੰਟਿਆਂ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਹੈ ਤਾਂ […]

Continue Reading

ਵਿਜੀਲੈਂਸ ਨੇ ਕੀਤੀ ‘ਆਪ’ ਵਿਧਾਇਕ ਰਮਨ ‘ਤੇ ਛਾਪੇਮਾਰੀ

ਜਲੰਧਰ, 23 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਵਿਜੀਲੈਂਸ ਛਾਪਾ ਮਾਰਿਆ ਹੈ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ। ਸਰਕਾਰੀ ਬੁਲਾਰੇ ਅਨੁਸਾਰ, ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ। ਫਿਰ ਉਹ ਪੈਸੇ ਲੈਂਦਾ ਸੀ […]

Continue Reading

ਪਟਿਆਲਾ ਵਿੱਚ ਪਿਤਾ-ਪੁੱਤਰ ਵਲੋਂ ਖੁਦਕੁਸ਼ੀ

ਪਟਿਆਲਾ, 23 ਮਈ,ਬੋਲੇ ਪੰਜਾਬ ਬਿਊਰੋ;ਪਟਿਆਲਾ ਵਿੱਚ ਪਿਤਾ-ਪੁੱਤਰ ਵਲੋਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਨੇ ਇਕੱਠੇ ਮੌਤ ਨੂੰ ਗਲੇ ਲਗਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਹੇਠਾਂ ਉਤਾਰ ਕੇ ਹਸਪਤਾਲ ਲੈ ਗਈ। ਇਹ ਘਟਨਾ ਪਟਿਆਲਾ ਦੇ ਪਿੰਡ ਟੋਡਰਵਾਲ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ […]

Continue Reading

ਪੰਜਾਬ ‘ਚ ਆਏ ਤੂਫ਼ਾਨ ਕਾਰਨ ਪੀਐੱਸਪੀਸੀਐੱਲ ਦਾ ਚਾਰ ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ

ਪਟਿਆਲਾ, 23 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ’ਚ ਆਈ ਹਨੇਰੀ ਨੇ ਜਿੱਥੇ ਲੋਕਾਂ ਦੇ ਹੋਸ਼ ਉਡਾ ਦਿੱਤੇ, ਓਥੇ ਹੀ ਬਿਜਲੀ ਵਿਭਾਗ ਪੀਐੱਸਪੀਸੀਐੱਲ ਨੂੰ ਵੀ ਵੱਡਾ ਨੁਕਸਾਨ ਹੋਇਆ। ਬੁੱਧਵਾਰ ਦੀ ਸ਼ਾਮ ਆਈ ਹਨੇਰੀ ਕਾਰਨ ਸੂਬੇ ਭਰ ਵਿੱਚ ਬਿਜਲੀ ਦੇ 249 ਟਰਾਂਸਫਾਰਮਰ ਅਤੇ 1639 ਖੰਭੇ ਡਿੱਗ ਪਏ, ਜਿਸ ਨਾਲ ਕਈ ਇਲਾਕਿਆਂ ਦੀ ਬੱਤੀ ਅਚਾਨਕ ਗਾਇਬ ਹੋ ਗਈ।ਪੀਐੱਸਪੀਸੀਐੱਲ ਦੀ […]

Continue Reading

ਬਠਿੰਡਾ : ਪਤਨੀ ਨਾਲ ਛੇੜਛਾੜ ਲਈ ਜਿੰਮੇਵਾਰ ਹਵਾਈ ਸੈਨਾ ਦੇ ਕਰਮਚਾਰੀਆਂ ਦੇ ਨਾਮ ਲੈ ਕੇ ਜਵਾਨ ਵੱਲੋਂ ਖੁਦਕੁਸ਼ੀ

ਬਠਿੰਡਾ, 23 ਮਈ,ਬੋਲੇ ਪੰਜਾਬ ਬਿਊਰੋ ;ਬਠਿੰਡਾ ਦੇ ਭੀਸੀਆਣਾ ਪਿੰਡ ਸਥਿਤ ਏਅਰ ਫੋਰਸ ਸਟੇਸ਼ਨ ’ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਤਾਇਨਾਤ ਆਰਮੀ ਨਾਇਕ ਸੋਨੂੰ ਯਾਦਵ ਨੇ ਜ਼ਹਿਰ ਖਾ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਵੱਡੀ ਗੱਲ ਇਹ ਹੈ ਕਿ ਸੋਨੂੰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਰਿਕਾਰਡ ਕੀਤਾ, ਜਿਸ ’ਚ […]

Continue Reading