-ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਦੁਵੱਲੀ ਗੋਲੀਬਾਰੀ ਮਗਰੋਂ ਅਪਰਾਧੀ ਗ੍ਰਿਫ਼ਤਾਰ, ਐੱਸਐੱਸਪੀ ਵਰੁਣ ਸ਼ਰਮਾ ਮੌਕੇ ‘ਤੇ ਪੁੱਜੇ

ਗੈਂਗਸਟਰ ਤੇ ਸਮਾਜ ਵਿਰੋਧੀ ਅਨਸਰ ਮੁਕਤ ਪੰਜਾਬ ਦਾ ਸੁਪਨਾ ਪੂਰਾ ਕਰੇਗੀ ਪਟਿਆਲਾ ਪੁਲਿਸ- ਵਰੁਣ ਸ਼ਰਮਾ ਕਾਬੂ ਅਪਰਾਧੀ ਵਿਰੁੱਧ ਪਹਿਲਾਂ ਦਰਜ ਸਨ ਕਈ ਅਪਰਾਧਿਕ ਮਾਮਲੇ ਪਟਿਆਲਾ, 14 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਿਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦਾ ਨਤੀਜਾ 91 ਫੀਸਦੀ ਰਿਹਾ ਕੁੜੀਆ ਨੇ ਬਾਜੀ ਮਾਰੀ

ਮੋਹਾਲੀ 14 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। 12ਵੀਂ ਕਲਾਸ ਦਾ ਨਤੀਜਾ 91 ਫੀਸਦੀ ਰਿਹਾ। ਇਸ ਵਾਰ 265388 ਵਿਦਿਆਰਥੀਆਂ ਨੇ ਪੇਪਰ ਦਿੱਤੇ ਜਿਸ ਵਿਚੋਂ 241506 ਵਿਦਿਆਰਥੀ ਪਾਸ ਹੋਏ ਤੇ ਨਤੀਜਾ 91 ਫੀਸਦੀ ਰਿਹਾ। ਐਲਾਨੇ ਨਤੀਜੇ ਵਿੱਚ ਕੁੜੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ, ਸੀਬੀਐਸਈ ਬੋਰਡ ਪ੍ਰੀਖਿਆਵਾਂ ਵਿੱਚ ਆਪਣੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਮਾਣ ਨਾਲ ਐਲਾਨ ਕਰਦਾ ਹੈ। ਸ਼ਾਨਦਾਰ ਨਤੀਜਿਆਂ ਨੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦੋਵਾਂ ਲਈ ਬਹੁਤ ਮਾਣ ਮਹਿਸੂਸ ਕੀਤਾ ਹੈ। ਬਾਰ੍ਹਵੀਂ ਜਮਾਤ ਵਿੱਚ, ਸੀਪ ਸੈਣੀ, ਤਨਮਯ ਅਰੋੜਾ, ਦਮਨਜੀਤ ਸਿੰਘ, ਰਿਸ਼ਵ ਜੈਨ ਅਤੇ […]

Continue Reading

ਪੰਜਾਬ ਯੂਨਾਈਟਿਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਸਨਮਾਨ

ਅੰਮ੍ਰਿਤਸਰ, 14 ਮਈ ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਯੂਨਾਈਟਿਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸ. ਯਾਦਵਿੰਦਰ ਸਿੰਘ ਯਾਦਾ ਸੁਰਖਪੁਰ ਅਤੇ ਕਬੱਡੀ ਖਿਡਾਰੀ ਗੋਲੀ ਸੁਰਖਪੁਰੀਆਂ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. […]

Continue Reading

ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਗੈਂਗਸਟਰ ਕੀਤਾ ਕਾਬੂ

ਅੰਮ੍ਰਿਤਸਰ, 14 ਮਈ,ਬੋਲੇ ਪੰਜਾਬ ਬਿਊਰੋ :ਖ਼ਬਰ ਹੈ ਕਿ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਬਿੱਲਾ ਅਰਜਨਮੰਗਾ ਗਰੁੱਪ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਜੰਡਿਆਲਾ ਹਰਚਨ ਸਿੰਘ ਸੰਧੂ ਨੇ ਕਿਹਾ ਕਿ ਬਿੱਲਾ ਅਰਜਨਮੰਗਾ ਅਤੇ ਡੋਨੀ ਬਲ ਦੇ ਗੋਲੀਬਾਰੀ ਕਰਨ ਵਾਲੇ ਸਾਥੀਆਂ ਨੇ ਇੱਕ ਦੁਕਾਨਦਾਰ ਤੋਂ ਫਿਰੌਤੀ ਮੰਗੀ […]

Continue Reading

ਬਾਬਾ ਭਜਨ ਸਿੰਘ ਤੇ ਪਿੰਡ ਭੂਸੇ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਅੰਮ੍ਰਿਤਸਰ, 14 ਮਈ,ਬੋਲੇ ਪੰਜਾਬ ਬਿਊਰੋ :ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਹਰ ਦਿਨ ਸੰਗਤ ਆਪਣੀ ਕਿਰਤ ਕਮਾਈ ਵਿੱਚੋਂ ਵੱਡੀ ਮਾਤਰਾ ’ਚ ਰਸਦਾਂ ਭੇਟ ਕਰਕੇ ਸ਼ਰਧਾ ਪ੍ਰਗਟਾਉਂਦੀ ਹੈ। ਇਸੇ ਤਹਿਤ ਹੀ ਬੀਤੇ ਕੱਲ੍ਹ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭੂਸੇ ਦੀ ਸੰਗਤ ਨੇ ਬਾਬਾ ਭਜਨ ਸਿੰਘ ਦੀ ਪ੍ਰੇਰਣਾ ਸਦਕਾ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਕਣਕ ਤੇ ਹੋਰ ਰਸਦਾਂ […]

Continue Reading

ਬਦਮਾਸ਼ਾਂ ਨੇ ਪੰਜਾਬ ‘ਚ ਇੱਕ ਡੇਰੇ ਦੇ ਬਾਬੇ ਨੂੰ ਮਾਰੀਆਂ ਗੋਲੀਆਂ

ਫਿਰੋਜ਼ਪੁਰ, 14 ਮਈ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਵਿੱਚ, ਬਦਮਾਸ਼ਾਂ ਨੇ ਇੱਕ ਡੇਰੇ ਦੇ ਬਾਬੇ ‘ਤੇ ਕਾਤਲਾਨਾ ਹਮਲਾ ਕੀਤਾ ਹੈ। ਫਿਰੋਜ਼ਪੁਰ ਦੇ ਪਿੰਡ ਆਸਲ ਵਿੱਚ ਦੋ ਬਦਮਾਸ਼ਾਂ ਨੇ ਮੰਨੂ ਮਹੰਤ ਬਾਬਾ ‘ਤੇ ਗੋਲੀਆਂ ਚਲਾਈਆਂ। ਅਪਰਾਧ ਕਰਨ ਤੋਂ ਬਾਅਦ ਬਦਮਾਸ਼ ਭੱਜ ਗਏ। ਮੰਨੂ ਮਹੰਤ ਦੇ ਪੇਟ ਅਤੇ ਲੱਤ ਵਿੱਚ ਗੋਲੀ ਲੱਗੀ ਹੈ। ਉਸਨੂੰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ […]

Continue Reading

ਲਿਬਰੇਸ਼ਨ ਵਲੋਂ ਜਲੰਧਰ ਵਿਖੇ ਜੰਗੀ ਜਨੂੰਨ ਵਿਰੁੱਧ ਸੂਬਾਈ ਕਨਵੈਨਸ਼ਨ 4 ਜੂਨ ਨੂੰ

ਪਾਰਟੀ ਦੇ ਕੇਂਦਰੀ ਜਨਰਲ ਸਕੱਤਰ ਕਾਮਰੇਡ ਦੀਪਾਂਕਰ ਭੱਟਾਚਾਰੀਆ ਹੋਣਗੇ ਮੁੱਖ ਬੁਲਾਰੇ ਮਾਨਸਾ, 14 ਮਈ ,ਬੋਲੇ ਪੰਜਾਬ ਬਿਊਰੋ ;ਸੀਪੀਆਈ (ਐਮ ਐਲ) ਲਿਬਰੇਸ਼ਨ ਨੇ 4 ਜੂਨ ਨੂੰ ਭਾਰਤ ਪਾਕਿਸਤਾਨ ਦਰਮਿਆਨ ਬਣਾਏ ਜਾ ਰਹੇ ਜੰਗ ਦੇ ਮਾਹੌਲ ਖਿਲਾਫ ਜਲੰਧਰ ਵਿਖੇ ਇੱਕ ਸੂਬਾਈ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨੂੰ ਬੁੱਧੀਜੀਵੀਆਂ ਤੇ ਸੂਬਾ ਆਗੂਆਂ ਤੋਂ ਇਲਾਵਾ ਪਾਰਟੀ ਦੇ […]

Continue Reading

ਪਾਕਿਸਤਾਨ ਦੀ ਜੰਗ ਤੋਂ ਪਿੰਡ ਕੁੰਭੜਾ ਬਚ ਗਿਆ, ਪਰ ਬਿਜਲੀ ਬੋਰਡ ਦੇ ਚੌਕ ‘ਚ ਟੁੱਟੇ ਖੰਭੇ ਤੋਂ ਨਹੀਂ ਬਚੇਗਾ: ਬਲਵਿੰਦਰ ਕੁੰਭੜਾ

ਜੇਕਰ ਹੋਇਆ ਕੋਈ ਜਾਨੀ ਜਾਂ ਮਾਲੀ ਨੁਕਸਾਨ ਤਾਂ ਬਿਜਲੀ ਬੋਰਡ ਦੇ ਸੰਬੰਧਤ ਐਸਡੀਓ ਅਤੇ ਜੇਈ ਹੋਣਗੇ ਜਿੰਮੇਵਾਰ: ਮਨਜੀਤ ਸਿੰਘ ਮੇਵਾ ਮੋਹਾਲੀ,14 ਮਈ ,ਬੋਲੇ ਪੰਜਾਬ ਬਿਊਰੋ : ਪਿੰਡ ਕੁੰਭੜਾ ਦੇ ਚੌਂਕ ਵਿੱਚ ਜਿੱਥੇ ਵੱਡੀਆਂ ਵੱਡੀਆਂ ਇਮਾਰਤਾਂ, ਦੁਕਾਨਾਂ ਹਨ ਤੇ ਹਮੇਸ਼ਾ ਭੀੜ ਲੱਗੀ ਰਹਿੰਦੀ ਹੈ। ਉੱਥੇ ਇੱਕ ਕੋਨੇ ਵਿੱਚ ਲੱਗਿਆ ਬਿਜਲੀ ਦਾ ਖੰਭਾ ਹੁਣ ਗਿਰਿਆ, ਹੁਣ ਗਿਰਿਆ […]

Continue Reading

ਹਲਵਾਰਾ ਨੇੜੇ ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਹਲਵਾਰਾ, 14 ਮਈ,ਬੋਲੇ ਪੰਜਾਬ ਬਿਊਰੋ :27 ਸਾਲਾ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੀਪ ਨਗਰ, ਮੰਡੀ ਮੁੱਲਾਂਪੁਰ ਦੀ ਅੱਜ ਸਵੇਰੇ ਬੁਡੇਲ ਪਾਵਰ ਹਾਊਸ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਸਵਿੰਦਰ ਸਿੰਘ ਆਪਣੀ ਭੂਆ ਦੇ ਪਿੰਡ ਘੁਮਾਣ ਤੋਂ ਮੁੱਲਾਂਪੁਰ ਵਾਪਸ ਆ ਰਿਹਾ ਸੀ।ਰਾਤ ਦੇ ਹਨੇਰੇ ਕਾਰਨ, […]

Continue Reading