ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜਿਲ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ 2 ਮਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ  ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜਿਲ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ […]

Continue Reading

ਪੰਜਾਬ ਦੇ ਹਿੱਸੇ ਦਾ ਦਰਿਆਈ ਪਾਣੀ ਧੱਕੇ ਨਾਲ ਗੁਆਂਢੀ ਰਾਜਾਂ ਨੂੰ ਦੇਣਾ ਪੰਜਾਬ ਖਿਲਾਫ ਬੀਜੇਪੀ ਦੀ ਇਕ ਡੂੰਘੀ ਸਾਜ਼ਿਸ਼ – ਲਿਬਰੇਸ਼ਨ

ਕੇਂਦਰ ਸਰਕਾਰ ਨੂੰ ਇਤਿਹਾਸ ਤੋਂ ਸਬਕ ਸਿੱਖਣ ਦੀ ਜ਼ਰੂਰਤ ਮਾਨਸਾ, 2 ਮਈ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਦਾ ਕਹਿਣਾ ਹੈ ਕਿ ‘ਮਾਨਵੀ ਅਧਾਰ’ ਦੀ ਆੜ ਵਿੱਚ ਬੀਬੀਐਮਬੀ ਵਲੋਂ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਵਿਚੋਂ ਵਾਧੂ ਦਰਿਆਈ ਪਾਣੀ ਦੇਣ ਵਿੱਚ ਕੀਤਾ ਜਾ ਰਿਹਾ ਧੱਕਾ ਮੋਦੀ ਸਰਕਾਰ ਵਲੋਂ ਪੰਜਾਬ ਦੇ ਅਧਿਕਾਰਾਂ ਨੂੰ ਪੈਰਾਂ ਹੇਠ […]

Continue Reading

ਪੰਜਾਬ ਸਰਕਾਰ ਦੇ ਪੈਂਸ਼ਨਰ ਆਪਣੇ ਹੀ ਦਫਤਰਾਂ ਵਿੱਚ ਹੋ ਰਹੇ ਹਨ ਖੱਜਲ ਖੁਆਰ

ਮੁੱਖ ਸਕੱਤਰ ਦੀ ਨਿਗਰਾਨੀ ਹੇਠ ਪੈਂਸ਼ਨਰਾ ਲਈ ਵੀ ਵਟਸਪ ਨੰਬਰ ਜਾਰੀ ਕੀਤਾ ਜਾਵੇ ਫਤਿਹਗੜ੍ਹ ਸਾਹਿਬ,2 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਚੋਂ ਸੇਵਾ ਮੁਕਤ ਹੋਏ ਪੈਨਸ਼ਨ ਸੁਬੇਗ ਸਿੰਘ ਬਨੂੜ ਨੇ ਦੱਸਿਆ ਕਿ ਮੈਂ 2008 ਵਿੱਚ ਵਿਭਾਗ ਚੋ 35 ਸਾਲ ਨੌਕਰੀ ਕਰਨ ਉਪਰੰਤ ਸੇਵਾ ਮੁਕਤ ਹੋਇਆ ਸੀ, ਮੇਰੀ ਇਹ ਸਮੇਂ ਉਮਰ 75 […]

Continue Reading

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ

ਮੰਡੀ ਗੋਬਿੰਦਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਨੂੰ ਰੋਪੜ ਐਨਸੀਸੀ ਸਿਖਲਾਈ ਅਕੈਡਮੀ ਵਿਖੇ ਆਯੋਜਿਤ ਵੱਕਾਰੀ ਪਾਈਪਿੰਗ ਸਮਾਰੋਹ ਵਿੱਚ ਐਸੋਸੀਏਟ ਐਨਸੀਸੀ ਅਫਸਰ (ਏਐਨਓ) ਵਜੋਂ ਕਮਿਸ਼ਨ ਮਿਲਣ ’ਤੇ ਮਾਣ ਮਹਿਸੂਸ ਕੀਤਾ ਹੈ।ਕਮਾਂਡਿੰਗ ਅਫ਼ਸਰ ਕੈਪਟਨ ਹਰਜੀਤ ਸਿੰਘ ਦਿਓਲ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਰੋਹ ਵਿੱਚ, 75 ਦਿਨਾਂ ਦੇ ਪੀਆਰਸੀਐਨ (ਪ੍ਰੀ-ਕਮਿਸ਼ਨ […]

Continue Reading

ਸ਼੍ਰੀਮਦ ਭਾਗਵਤ ਕਥਾ ਤੋਂ ਪਹਿਲਾਂ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ

ਸ਼ਰਧਾਲੂਆਂ ਅਤੇ ਮੰਦਰ ਕਮੇਟੀ ਨੇ ਸ਼ਰਧਾ ਭਾਅ ਨਾਲ ਹਿੱਸਾ ਲਿਆ ਸ਼੍ਰੀਮਦ ਭਾਗਵਤ ਕਥਾ ਦੇ ਪਹਿਲੇ ਦਿਨ ਕਥਾ ਵਿਆਸ ਨੇ ਲੋਕਾਂ ਨੂੰ ਭਾਗਵਤ ਮਹਾਤਮਿਆ ਕਥਾ ਤੋਂ ਜਾਣੂ ਕਰਵਾਇਆ ਮੋਹਾਲੀ 2 ਮਈ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਫੇਜ਼-5 ਵਿੱਚ ਸਥਿਤ ਪ੍ਰਾਚੀਨ ਸ਼੍ਰੀ ਹਰੀ ਮੰਦਰ ਸੰਕੀਰਤਨ ਸਭਾ ਰਜਿਸਟਰਡ ਮੋਹਾਲੀ ਵੱਲੋਂ ਸ਼੍ਰੀ ਹਰੀ ਜੀ ਦੇ ਸਥਾਪਨਾ ਦਿਵਸ ਮੌਕੇ […]

Continue Reading

ਆਗੂ – ਇੱਕ ਦਿਸ਼ਾ ਦਰਸ਼ਕ ਅਤੇ ਪ੍ਰੇਰਕ ਵਿਅਕਤੀਤਵ

ਆਗੂ – ਇੱਕ ਦਿਸ਼ਾ ਦਰਸ਼ਕ ਅਤੇ ਪ੍ਰੇਰਕ ਵਿਅਕਤੀਤਵ ਜਿਵੇਂ ਕਿ ਸਰੀਰ ਨੂੰ ਚਲਾਉਣ ਲਈ ਦਿਮਾਗ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਕਿਸੇ ਵੀ ਸਮੂਹ, ਸੰਗਠਨ ਜਾਂ ਰਾਸ਼ਟਰ ਨੂੰ ਸੁਚੱਜੀ ਦਿਸ਼ਾ ਵਿੱਚ ਲੈ ਕੇ ਜਾਣ ਲਈ ਇੱਕ ਦ੍ਰਿੜ ਨਿਸ਼ਚੈ ਵਾਲੇ, ਉਤਸ਼ਾਹੀ ਅਤੇ ਕਰਮਯੋਗੀ ਆਗੂ ਦੀ ਲੋੜ ਹੁੰਦੀ ਹੈ। ਨੇਤਾ ਜਾਂ ਆਗੂ ਸਿਰਫ਼ ਹੁਕਮ ਦੇਣ ਵਾਲਾ ਨਹੀਂ […]

Continue Reading

ਅੰਮ੍ਰਿਤਸਰ ‘ਚ ਪੋਤੇ ਨੂੰ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਜੀਆਂ ਦੀ ਮੌਤ

ਅੰਮ੍ਰਿਤਸਰ, 2 ਮਈ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ-ਮਹਿਤਾ ਜੀ.ਟੀ. ਰੋਡ ’ਤੇ ਪਿੰਡ ਢਪਈਆ ਨੇੜੇ ਇੱਕ ਭਿਆਨਕ ਸੜਕ ਹਾਦਸੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਵਰਨਾ ਕਾਰ ਅਤੇ ਟਿੱਪਰ ਦੀ ਸਿੱਧੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਜਾਨ ਚਲੀ ਗਈ। ਹਾਦਸਾ ਏਨਾ ਭਿਆਨਕ ਸੀ ਕਿ ਟਿੱਪਰ ਵੀ ਉਲਟ ਗਿਆ, ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।ਜਾਣਕਾਰੀ […]

Continue Reading

2 ਲੱਖ ਰੁਪਏ ਦੀ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ 6 ਵਿਅਕਤੀ ਕਾਬੂ

ਅੰਮ੍ਰਿਤਸਰ, 2 ਮਈ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਰਾਮਤੀਰਥ ਤੋਂ ਖਾਸਾ ਰੋਡ ’ਤੇ ਪਿੰਡ ਬੋਪਾਰਾਏ ਨੇੜੇ ਬਣ ਰਹੇ ਨਵੇਂ ਪੁਲ ਹੇਠਾਂ ਪੁਲਿਸ ਨੇ ਛਾਪਾਮਾਰੀ ਕਰਕੇ 6 ਵਿਅਕਤੀ ਕਾਬੂ ਕੀਤੇ। ਸਤਿੰਦਰ ਸਿੰਘ ਆਈ.ਪੀ.ਐੱਸ. (ਡੀ.ਆਈ.ਜੀ. ਬਾਰਡਰ ਰੇਂਜ) ਅਤੇ ਮਨਿੰਦਰ ਸਿੰਘ ਆਈ.ਪੀ.ਐੱਸ. (ਸੀਨੀਅਰ ਕਪਤਾਨ, ਅੰਮ੍ਰਿਤਸਰ ਦਿਹਾਤੀ) ਦੀ ਅਗਵਾਈ ਹੇਠ ਅਦਿੱਤਿਆ ਵਾਰੀਅਰ ਅਤੇ ਡੀ.ਐੱਸ.ਪੀ. ਮਨਿੰਦਰਪਾਲ ਸਿੰਘ ਦੀ ਅਗਵਾਈ ’ਚ ਇਹ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 1 ਕਰੋੜ 33 ਲੱਖ 81 ਹਜ਼ਾਰ 150 ਰੁਪਏ ਦੀ ਜਾਇਦਾਦ ਫਰੀਜ

ਫਰੀਦਕੋਟ, 2 ਮਈ,ਬੋਲੇ ਪੰਜਾਬ ਬਿਊਰੋ :ਐੱਸਐੱਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਤਹਿਤ, ਜ਼ਿਲ੍ਹਾ ਪੁਲਿਸ ਨੇ ਦਿੱਲੀ ਅਥਾਰਟੀ ਤੋਂ ਪ੍ਰਵਾਨਗੀ ਦੇ ਆਧਾਰ ‘ਤੇ, ਨਸ਼ਾ ਤਸਕਰਾਂ ਦੀ ਕਰੋੜ ਰੁਪਏ ਦੀ ਜਾਇਦਾਦ ਅਟੈਚ ਕਰ ਲਈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 10 […]

Continue Reading

ਪੱਟੀ ਡਿਪੂ ਦੀ ਬੱਸ ਅਤੇ ਟਿੱਪਰ ਵਿਚਕਾਰ ਸਿੱਧੀ ਟੱਕਰ, ਕਈ ਜ਼ਖ਼ਮੀ

ਤਰਨਤਾਰਨ, 2 ਮਈ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਨਾਲ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਦਰਅਸਲ, ਅੱਜ ਸਵੇਰੇ ਪੱਟੀ ਡਿਪੂ ਦੀ ਇੱਕ ਬੱਸ ਅਤੇ ਇੱਕ ਟਿੱਪਰ ਵਿਚਕਾਰ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੇ ਡਰਾਈਵਰ ਸਮੇਤ ਅੱਧਾ ਦਰਜਨ ਦੇ ਕਰੀਬ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ […]

Continue Reading