SGPC ਦੇ ਅਦਾਰਿਆਂ ਵਿੱਚ ਲੈਕਚਰਾਰਾਂ ਤੇ ਪ੍ਰੋਫੈਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸਿੱਖਿਆ ਖੇਤਰ ਵਿੱਚ ਅਧਿਆਪਕ ਵਜੋਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਪੰਜਾਬ ਵਿੱਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਪ੍ਰੋਫੈਸਰਾਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। SGPC ਦੇ ਅਦਾਰਿਆਂ ਵਿੱਚ ਵੱਖ ਵੱਖ ਵਿਸ਼ਿਆਂ ਲਈ 315 ਅਸਾਮੀਆਂ ਕੱਢੀਆਂ ਗਈਆਂ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 942

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-04-2025 ,ਅੰਗ 942 Amrit vele da Hukamnama Sri Darbar Sahib, Sri Amritsar, Ang 942, 27-04-2025 ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ […]

Continue Reading

ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ […]

Continue Reading

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ :  ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ […]

Continue Reading

ਭਲਵਾਲ ਐਸ ਡੀ ਸੀਨੀਅਰ ਸੈਕੈਂਡਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਹੋਇਆ

ਇਸ ਵਿੱਚ ਪੁਰਾਣੇ ਵਿਦਿਆਰਥੀ ਅਤੇ ਸੇਵਾ ਮੁਕਤ ਅਧਿਆਪਕ ਵੀ ਸ਼ਾਮਿਲ ਹੋਏ ਸ੍ਰੀ ਚਮਕੌਰ ਸਾਹਿਬ,26, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ 1952 ਵਿੱਚ ਹੋਂਦ ਵਿੱਚ ਆਇਆ ਭਲਵਾਲ ਐਸਡੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਵਿਹੜੇ ਵਿੱਚ ਹੋਇਆ । ਸਕੂਲ ਦੀ ਪ੍ਰਿੰਸੀਪਲ ਕਿਰਨ ਚੌਧਰੀ ਨੇ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਲਾਰਾ ਲੱਪਾ ਬਰਕਰਾਰ

ਵਿੱਤ ਮੰਤਰੀ ਨੇ ਕੁਝ ਮੰਗਾਂ ਦੇ ਨਿਪਟਾਰੇ ਲਈ 30 ਅਪ੍ਰੈਲ ਤੱਕ ਦਾ ਸਮਾਂ ਮੰਗਿਆ ਮੰਗਾਂ ਦਾ ਹੱਲ ਨਾ ਹੋਣ ‘ਤੇ ਸਾਂਝੇ ਫਰੰਟ ਵੱਲੋਂ 4 ਮਈ ਦੀ ਸੂਬਾਈ ਮੀਟਿੰਗ ਵਿੱਚ ਅਗਲੇ ਸੰਘਰਸ਼ ਉਲੀਕਣ ਦਾ ਫੈਸਲਾ ਫ਼ਤਿਹਗੜ੍ਹ ਸਾਹਿਬ,26, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਲਗਾਤਾਰ ਕੀਤੇ ਜਾ ਰਹੇ […]

Continue Reading

ਮਿਸਤਰੀਆਂ, ਮਜ਼ਦੂਰਾਂ ਨੇ ਮਈ ਦਿਵਸ ਦੇ ਸੰਮੇਲਨ ਸਬੰਧੀ ਕੀਤੀ ਤਿਆਰੀ ਮੀਟਿੰਗ

ਕ੍ਰਾਂਤੀ ਕਲਾ ਰੋਪੜ ਦੀ ਟੀਮ ਖੇਡੇਗੀ ਇਨਕਲਾਬੀ ਨਾਟਕ ਸ੍ਰੀ ਚਮਕੌਰ ਸਾਹਿਬ, 26, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮਈ ਦਿਵਸ਼ ਮਨਾਉਣ ਲਈ ਸਮਾਗਮ ਦੀ ਤਿਆਰੀ ਹਿੱਤ ਲੇਬਰ ਚੌਂਕ ਵਿਖੇ ਜਨਤਕ ਮੀਟਿੰਗ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪ੍ਰੈਸ […]

Continue Reading

ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦੇ ਓਲਡ ਵਿਦਿਆਰਥੀਆਂ ਦੀ ਮੀਟਿੰਗ ਹੋਈ

ਓਲਡ ਐਸੋਏਸ਼ਨ ਬਣਾਉਣ ਲਈ ਕੀਤੀਆਂ ਵਿਚਾਰਾਂ ਸ੍ਰੀ ਚਮਕੌਰ ਸਾਹਿਬ,26, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਪੁਰਾਣੇ ਵਿਦਿਆਰਥੀਆਂ ਦੀ ਮੀਟਿੰਗ ਰਕੇਸ਼ ਕੁਮਾਰ ਸਹਿਦੇਵ ,ਮਲਾਗਰ ਸਿੰਘ ਦੀ ਪ੍ਰਧਾਨਗੀ ਹੇਠ ਸਕੂਲ ਵਿੱਚ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਮਲਾਗਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਲਾਨਾ ਇਨਾਮ […]

Continue Reading

ਬੈਂਕ ਆਫ਼ ਬੜੋਦਾ ਵੱਲੋਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ

ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੰਗਤ ਦੀ ਸਹੂਲਤ ਲਈ ਅੱਜ ਬੈਂਕ ਆਫ਼ ਬੜੋਦਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ ਗਏ। ਇਸ ਮੌਕੇ ਬੈਂਕ ਆਫ਼ ਬੜੋਦਾ ਦੇ ਚੀਫ ਮੈਨੇਜਰ ਸ੍ਰੀ ਅਬੀਸ਼ੇਕ ਸੱਚਦੇਵਾ ਅਤੇ ਮੈਨੇਜਰ ਸ. ਰਾਜਹੰਸ ਸਿੰਘ ਨੂੰ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ […]

Continue Reading