ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਅੱਗ ਲੱਗੀ

ਗੁਰਦਾਸਪੁਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਰੋਡ ਤੇ ਡੇਰਾ ਬਾਬਾ ਨਾਨਕ ਨੇੜੇ ਰੱਤਾ ਪੁਲ ‘ਤੇ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਅੱਗ ਲੱਗ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੇੜਲੇ ਡੇਰੇ ਦੇ ਮੈਂਬਰਾਂ ਅਤੇ ਆਪਣੇ ਬੱਚਿਆਂ ਨੂੰ ਲੈਣ ਆਏ ਮਾਪਿਆਂ ਨੇ ਦੱਸਿਆ ਕਿ ਜਦੋਂ […]

Continue Reading

ਲੁਧਿਆਣਾ ਵਿੱਚ ਮਹਿਲਾ ਵਕੀਲ ਨਾਲ ਕੁੱਟਮਾਰ

ਲੁਧਿਆਣਾ, 26 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇੱਕ ਮਹਿਲਾ ਵਕੀਲ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰਟ ਕੰਪਲੈਕਸ ‘ਚ ਮਹਿਲਾ ਦੇ ਸਾਥੀ ਵਕੀਲ ਵਲੋਂ ਕੁੱਟਮਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਸਬੰਧੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2025 ,ਅੰਗ 638 Amrit vele da Hukamnama Sri Darbar Sahib Sri Amritsar, Ang 638, 26-04-2025 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading

BIG NEWS ਸਰਕਾਰੀ ਅਧਿਆਪਕ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ‘ਤੇ ਕਾਤਲਾਨਾ ਹਮਲਾ, ਲੱਤ ਅਤੇ ਬਾਂਹ ਤੋੜੀ

ਰਾਡਾ ਨਾਲ ਦੋਵੇਂ ਲੱਤ ਤੇ ਇੱਕ ਬਾਂਹ ਤੋੜੀ ਅਤੇ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਭੂ-ਮਾਫੀਆ ਦੇ ਗੁੰਡਿਆਂ ਵੱਲੋਂ ਇੱਕ ਮੰਤਰੀ ਦੀ ਸ਼ਹਿ ‘ਤੇ ਹੋਇਆ ਹਮਲਾ: ਕਿਰਤੀ ਕਿਸਾਨ ਯੂਨੀਅਨ ਲਹਿਰਾਗਾਗਾ 25 ਅਪ੍ਰੈਲ. ਬੋਲੇ ਪੰਜਾਬ ਬਿਊਰੋ: ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾ, ਯੂਥ ਵਿੰਗ ਦੇ ਸੂਬਾ ਕਨਵੀਨਰ […]

Continue Reading

ਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ ‘ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਨਵੀਂ ਦਿੱਲੀ/ਚੰਡੀਗੜ੍ਹ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਸੈਮੀਨਾਰ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਕਾਮਿਆਂ ਦੀ ਮੀਟਿੰਗ ਹੋਈ

ਜਲੰਧਰ,25, ਅ੍ਰਪੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਤੇ ਸੈਨੀਟੇਸ਼ਨ ਦਫਤਰੀ ਅਤੇ ਫੀਲਡ ਵਰਕਰਾਂ ਦੀ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜੀ ਵੱਲੋਂ ਅਗਵਾਈ ਕਰਦੇ ਹੋਏ ਐਮ.ਐਲ.ਏ ਬਲਕਾਰ ਸਿੰਘ ਜੀ ਨੂੰ ਇਹ ਦੱਸਿਆ ਗਿਆ ਕਿ ਵਿਭਾਗ ਦੇ ਵਿੱਚ ਕੰਮ ਕਰਦੇ ਇਨਲਿਸਟਮੈਂਟ ਤੇ ਆਉਟਸੋਰਸਿੰਗ ਦਫਤਰੀ ਅਤੇ ਫੀਲਡ ਸਟਾਫ ਦੇ ਨਾਲ […]

Continue Reading

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ 140 ਕਰੋੜ ਜਨਤਾ ਦੀ ਸੁਰੱਖਿਆ ਲਈ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਚੰਡੀਗੜ੍ਹ/ ਹੁਸ਼ਿਆਰਪੁਰ, 25 ਅਪ੍ਰੈਲ […]

Continue Reading

ਜ਼ੀਰਕਪੁਰ ਵਿੱਚ ਕੀਤਾ 45 ਲੋਕਾਂ ਨੇ ਖੂਨਦਾਨ

ਜ਼ੀਰਕਪੁਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗਰਮੀਆਂ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਜ਼ਿਲ੍ਹਾ ਸ਼ਾਖਾ ਮੋਹਾਲੀ ਵੱਲੋਂ ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ ਜ਼ੀਰਕਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਜ਼ੀਰਕਪੁਰ ਵਿਖੇ ਮੈਟਰੋ ਸਟੋਰ ਨੇੜੇ ਲਗਾਇਆ ਗਿਆ। ਕੈਂਪ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਐੱਚ ਆਈ ਵੀ, ਹੈਪੇਟਾਈਟਸ ਬੀ, ਹੈਪੇਟਾਈਟਸ ਸੀ ਪ੍ਰਤੀ ਜਾਗਰੂਕ ਕਰਨ ਦੀ ਅਪੀਲ

ਵਿਦਿਆਰਥੀਆਂ ਨੂੰ ਐਨਰਜੀ ਡਰਿੰਕਸ ਅਤੇ ਨਸ਼ੇ ਵੱਲ ਲਿਜਾਣ ਵਾਲੀਆਂ ਵਸਤਾਂ ਦੇ ਸੇਵਨ ਤੋਂ ਦੂਰ ਰਹਿਣ ਲਈ ਆਖਿਆ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚੰਡੀਗੜ੍ਹ ਯੂਨਿਵਰਸਿਟੀ ਘੜੂੰਆਂ ਵਿਖੇ ਯੂਥ ਸਿੰਪੋਜ਼ਿਅਮ ਆਨ ਐੱਚ ਆਈ ਵੀ 2025 ਕਰਵਾਇਆ ਗਿਆ ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਧਾਰ ਦੇ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸਾਹਿਬਜ਼ਾਦਾ ਅਜੀਤ […]

Continue Reading

ਏ.ਡੀ.ਸੀ. ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਫਰਮ ਖਿਲਾਫ ਜਸਦੀਪ ਕੌਰ ਪਤਨੀ ਸ੍ਰੀ ਲਵਜੀਤ ਸਿੰਘ ਵੱਲੋਂ ਪੇਸ਼ ਕੀਤੀ […]

Continue Reading