ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

ਵਿਸ਼ਵ ਮਲੇਰੀਆ ਦਿਵਸ ਮੌਕੇ ਹੋਏ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ […]

Continue Reading

ਐਸਜੀਪੀਸੀ ਦਫਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਦੌਰਾਨ ਕੰਧਾਂ ਵੀ ਰੋ ਉੱਠੀਆਂ – ਗਿਆਨੀ ਹਰਪ੍ਰੀਤ ਸਿੰਘ

ਅਮ੍ਰਿਤਸਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਤੇ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਉਸ ਪ੍ਰੈਸ ਕਾਨਫਰੰਸ ਦੇ ਵਿੱਚ ਅਹਿਮ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਕਿਹਾ […]

Continue Reading

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਸ਼ਮੀਰ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ

ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ ਰੋਪੜ,25, ਅ੍ਰਪੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਰੋਪੜ ਵਿੱਚ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਲੋਕਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਪੀਐਸਯੂ ਦੇ ਜ਼ਿਲ੍ਾ ਆਗੂ ਰਾਣਾ ਪ੍ਰਤਾਪ ਰੰਗੀਲਪੁਰ, […]

Continue Reading

ਵਿਦੇਸ਼ ‘ਚ ਪੰਜਾਬੀ ਵਿਅਕਤੀ ਦੀ ਮੌਤ

ਟਾਂਡਾ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਟਾਂਡਾ ਨੇੜਲੇ ਪਿੰਡ ਕੁਰਾਲਾ ’ਚ ਉਦੋਂ ਸੋਗ ਦੀ ਲਹਿਰ ਦੌੜ ਗਈ ਹੈ ਜਦੋਂ ਇੱਥੋਂ ਦੇ ਵਸਨੀਕ ਪ੍ਰੀਤਮਪਾਲ ਸਿੰਘ ਕਾਲਾ (ਉਮਰ 42 ਸਾਲ) ਦੀ ਦੁਬਈ ’ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈਮਿਲੀ ਜਾਣਕਾਰੀ ਅਨੁਸਾਰ, ਪ੍ਰੀਤਮਪਾਲ ਸਿੰਘ ਲਗਭਗ ਛੇ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਦੁਬਈ ਗਿਆ ਸੀ। ਕੋਰੋਨਾ ਦੌਰਾਨ ਕੰਮ ਘੱਟ […]

Continue Reading

ਇੱਕ ਮਹੀਨੇ ਬਾਅਦ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :25 ਮਈ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸਫਲ ਬਣਾਉਣ ਲਈ ਭਾਰਤੀ ਫੌਜ ਦੇ ਜਵਾਨ ਰੋਜ਼ਾਨਾ ਆਪਣੀ ਜਾਨ ਜੋਖਮ ਵਿੱਚ ਪਾ ਕੇ ਬਰਫ਼ ਦੇ ਪਹਾੜ ਕੱਟ ਰਹੇ ਹਨ।ਸ਼੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਤਸਵੀਰਾਂ ਤੇ ਵੀਡੀਓਜ਼ ਜਾਰੀ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਫੌਜੀ […]

Continue Reading

ਬੇਟੇ ਦੀ ਚਾਹਤ ‘ਚ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ

ਲੁਧਿਆਣਾ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਤੋਂ ਬਹੁਤ ਹੀ ਸ਼ਰਮਨਾਕ ਅਤੇ ਦੁਖਦ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ ਪਤੀ ਨੇ ਆਪਣੀ ਪਤਨੀ ਦਾ ਸਿਰਫ ਇਸ ਲਈ ਗਲਾ ਘੁੱਟ ਕੇ ਕਤਲ ਕਰ ਦਿੱਤਾ ਕਿਉਂਕਿ ਉਹ ਧੀ ਨਹੀਂ ਪੁੱਤਰ ਚਾਹੁੰਦਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਨੇ ਕਰੀਬ ਡੇਢ ਮਹੀਨਾ ਪਹਿਲਾਂ ਬੇਟੀ ਨੂੰ ਜਨਮ ਦਿੱਤਾ ਸੀ। ਉਦੋਂ ਤੋਂ […]

Continue Reading

17 ਸਾਲਾ ਵਿਦਿਆਰਥਣ ਨੇ ਮਰਨ ਤੋਂ ਬਾਅਦ ਵੀ ਬਖਸ਼ੀ ਤਿੰਨ ਲੋਕਾਂ ਨੂੰ ਜ਼ਿੰਦਗੀ

ਫਤਹਿਗੜ੍ਹ ਸਾਹਿਬ , 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੀ 17 ਸਾਲਾ ਵਿਦਿਆਰਥਣ ਹਰਪ੍ਰੀਤ ਕੌਰ, ਜੋ ਬੀਸੀਏ ਦਾ ਕੋਰਸ ਕਰ ਰਹੀ ਸੀ, ਕੋਠੇ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਈ ਸੀ ਅਤੇ ਪੀਜੀਆਈ ਚੰਡੀਗੜ੍ਹ ਵਿੱਚ ਦੋ ਦਿਨ ਮਗਰੋਂ ਜ਼ਿੰਦਗੀ ਨੂੰ ਅਲਵਿਦਾ ਕਹਿ ਗਈ।ਪਰ ਉਸ ਨੇ ਮੌਤ ਤੋਂ ਬਾਅਦ ਵੀ ਤਿੰਨ ਜ਼ਿੰਦਗੀਆਂ ਨੂੰ ਨਵੀਂ ਜ਼ਿੰਦਗੀ […]

Continue Reading

ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ 3 ਵਿਦਿਆਰਥਣਾਂ ਜ਼ਖ਼ਮੀ

ਹਾਜੀਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਤੋਂ ਦਸੂਹਾ ਰੋਡ ’ਤੇ ਅੱਡਾ ਸਿਪਰੀਆਂ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਐਕਟਿਵਾ ‘ਤੇ ਸਵਾਰ ਤਿੰਨ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਤਾਜਵਿੰਦਰ ਸਿੰਘ (21) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸਿੰਘਪੁਰ ਆਪਣੇ ਮੋਟਰਸਾਈਕਲ ’ਤੇ ਹਾਜੀਪੁਰ ਤੋਂ ਵਾਪਸ ਆਪਣੇ ਪਿੰਡ […]

Continue Reading

ਹਥਿਆਰਾਂ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸੀ.ਆਈ.ਏ ਸਟਾਫ਼ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਵਿਕਰਮ ਸਿੰਘ ਵਿੱਕੀ, ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 32 ਬੋਰ ਅਤੇ 9 ਐਮਐਮ ਦਾ ਇੱਕ ਪਿਸਤੌਲ, ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਗੱਲ ਦਾ ਪ੍ਰਗਟਾਵਾ ਏ.ਡੀ.ਸੀ.ਪੀ. […]

Continue Reading

ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਦੋ ਭਰਾਵਾਂ ’ਤੇ ਕਾਤਲਾਨਾ ਹਮਲਾ, ਪੰਜ ਲੋਕਾਂ ‘ਤੇ ਕੇਸ ਦਰਜ

ਮੋਹਾਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਕੁੰਭੜਾ ਵਿੱਚ ਦੋ ਭਰਾਵਾਂ ’ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਥਾਣਾ ਫੇਜ਼-8 ਦੀ ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਰੂਬਲ ਵਜੋਂ ਹੋਈ ਹੈ, ਜਦਕਿ ਬਾਕੀ ਅਣਪਛਾਤੇ ਦੱਸੇ ਜਾਂਦੇ ਹਨ। ਕਮਲਪ੍ਰੀਤ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ […]

Continue Reading