ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ 3 ਵਿਦਿਆਰਥਣਾਂ ਜ਼ਖ਼ਮੀ

ਹਾਜੀਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਤੋਂ ਦਸੂਹਾ ਰੋਡ ’ਤੇ ਅੱਡਾ ਸਿਪਰੀਆਂ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਐਕਟਿਵਾ ‘ਤੇ ਸਵਾਰ ਤਿੰਨ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਤਾਜਵਿੰਦਰ ਸਿੰਘ (21) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸਿੰਘਪੁਰ ਆਪਣੇ ਮੋਟਰਸਾਈਕਲ ’ਤੇ ਹਾਜੀਪੁਰ ਤੋਂ ਵਾਪਸ ਆਪਣੇ ਪਿੰਡ […]

Continue Reading

ਹਥਿਆਰਾਂ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸੀ.ਆਈ.ਏ ਸਟਾਫ਼ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਵਿਕਰਮ ਸਿੰਘ ਵਿੱਕੀ, ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 32 ਬੋਰ ਅਤੇ 9 ਐਮਐਮ ਦਾ ਇੱਕ ਪਿਸਤੌਲ, ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਗੱਲ ਦਾ ਪ੍ਰਗਟਾਵਾ ਏ.ਡੀ.ਸੀ.ਪੀ. […]

Continue Reading

ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਦੋ ਭਰਾਵਾਂ ’ਤੇ ਕਾਤਲਾਨਾ ਹਮਲਾ, ਪੰਜ ਲੋਕਾਂ ‘ਤੇ ਕੇਸ ਦਰਜ

ਮੋਹਾਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਕੁੰਭੜਾ ਵਿੱਚ ਦੋ ਭਰਾਵਾਂ ’ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਥਾਣਾ ਫੇਜ਼-8 ਦੀ ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਰੂਬਲ ਵਜੋਂ ਹੋਈ ਹੈ, ਜਦਕਿ ਬਾਕੀ ਅਣਪਛਾਤੇ ਦੱਸੇ ਜਾਂਦੇ ਹਨ। ਕਮਲਪ੍ਰੀਤ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 862

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-Apr-2025 ,ਅੰਗ 862 AMRITVELE DA HUKAMNAMA SRI DARBAR SAHIB, SRI AMRITSAR, ANG 862, ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ […]

Continue Reading

ਸੀਵਰੇਜ ਬੋਰਡ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਤੇ ਉਪ ਇੰਜੀਨੀਅਰ ਖਿਲਾਫ ਕੀਤੀ ਰੋਸ ਰੈਲੀ

ਬਠਿੰਡਾ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਲੋਕਲ ਅਤੇ ਮੰਡੀਆਂ ਦੇ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਤਨਖਾਹਾਂ ਨਾਂ ਮਿਲਣ ਕਾਰਨ ਅਤੇ ਈਪੀਐਫ ਸਮੇਂ ਸਿਰ ਜਮਾਂ ਨਾਂ ਕਰਨ ਅਤੇ ਮੇਨ ਵਾਟਰ ਵਰਕਸ, ਸਬ ਵਾਟਰ ਵਰਕਸਾਂ ਅਤੇ ਸੀਵਰੇਜ ਸਕੀਮਾਂ ਉੱਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ […]

Continue Reading

ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ‘ਯੁੱਧ ਨਸ਼ਿਆਂ ਵਿਰੁਧ’ 55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ; 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

-ਲਿਫਟਿੰਗ ਨੂੰ ਹੋਰ ਤੇਜ਼ ਕਰਨ ਲਈ ਵਿਭਾਗ ਦੇ ਅਫਸਰਾਂ ਨੂੰ ਨਿਰਦੇਸ਼ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ […]

Continue Reading

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ […]

Continue Reading

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ, 24 ਅਪਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ […]

Continue Reading

ਅਧਿਆਪਕਾਂ ਨੇ ਸਿੱਖਿਆ ਮੰਤਰੀ ਸਮੇਤ ਪੰਜਾਬ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜਾਹਰਾ

ਰੋਪੜ ਪੁਲਿਸ ਪ੍ਰਸ਼ਾਸਨ ਦੇ ਜਬਰ ਦੀ ਜ਼ੋਰਦਾਰ ਨਿਖੇਦੀ ਲੁਧਿਆਣਾ,24 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ),: ਗੰਭੀਰਪੁਰ ਵਿਖੇ ਪੰਜਾਬ ਪੁਲੀਸ ਵੱਲੋਂ 5994 ਈ.ਟੀ.ਟੀ. ਅਧਿਆਪਕਾਂ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਵਿਰੋਧ ਅਤੇਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਅਜ ਡੀ.ਟੀ.ਐੱਫ. ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਸੀ ਦਫਤਰ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ […]

Continue Reading