ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ

ਕਪੂਰਥਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ‘ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਕਾਰਨ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਜ਼ਰੂਰੀ […]

Continue Reading

ਲੁਧਿਆਣਾ ‘ਚ ਮੇਅਰ ਦੇ ਘਰ ਨੇੜੇ ਚੱਲੀਆਂ ਗੋਲੀਆਂ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਬਦਮਾਸ਼ ਬੇਖੌਫ ਹਨ।ਬਦਮਾਸ਼ ਇੰਨੇ ਨਿਡਰ ਹਨ ਕਿ ਉਹ ਕਿਤੇ ਵੀ ਗੋਲੀਆਂ ਚਲਾਉਣ ਤੋਂ ਗੁਰੇਜ਼ ਨਹੀਂ ਕਰਦੇ। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰਤਾ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਤੋਂ ਥੋੜ੍ਹੀ ਦੂਰ ਬਾਈਕ ਸਵਾਰ ਬਦਮਾਸ਼ਾਂ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-04-2025 ,ਅੰਗ 804 AMRIT VELE DA HUKAMNAMA SRI DARBAR SAHIB, SRI AMRITSAR, ANG 804, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ […]

Continue Reading

ਪਹਿਲਗਾਮ ‘ਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢਿਆ ਕੈਂਡਲ ਮਾਰਚ

ਪਹਿਲਗਾਮ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ : ਬਲਬੀਰ ਸਿੱਧੂ ਮੋਹਾਲੀ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤੱਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਪਾਰਟੀ ਵਲੋਂ ਮੋਹਾਲੀ ਦੇ ਗੁ: ਸ੍ਰੀ ਅੰਬ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੂੰ ਕੀਤਾ ਸਨਮਾਨਤ

ਮੋਰਿੰਡਾ,23, ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਬੀਬੀਐਮਬੀ ਵਰਕਰ ਯੂਨੀਅਨ ਰਜਿ ਨੰਬਰ 33 ਨੰਗਲ ਜ਼ਿਲ੍ਹਾ ਰੋਪੜ ਵੱਲੋਂ ਪਿੰਡ ਥਲੂਹ ਦੇ ਕਮਿਊਨਿਟੀ ਹਾਲ ਵਿਖੇ ਪ੍ਰਭਾਵਸ਼ਾਲੀ ਸਨਮਾਨ ਸਮਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ,ਜਨਰਲ ਸਕੱਤਰ ਦਿਆਨੰਦ ਜੋਸ਼ੀ ਨੇ ਦੱਸਿਆ ਕਿ ਇਸ ਸਨਮਾਨ ਸਮਰੋਹ ਦੇ ਮੁੱਖ ਮਹਿਮਾਨ ਗੁਰਚਰਨ ਸਿੰਘ ਖਰੋਟਾ ਅਤੇ ਉਨਾਂ ਦਾ […]

Continue Reading

ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਮਜ਼ਦੂਰ ਦਿਵਸ ਮੌਕੇ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਨ ਦਾ ਫੈਸਲਾ ਮੋਰਿੰਡਾ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵੱਖ ਵੱਖ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ਼ ਲੇਬਰ ਚੌਂਕ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਲੇਬਲ ਚੋਂਕ ਮੋਰਿੰਡਾ ਵਿਖੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ( ਇਫਟੂ) […]

Continue Reading

ਸਰਬਜੀਤ ਕੌਰ ਢਿੱਲੋ ਦੀ ਕਿਤਾਬ “ਮੋਹ ਦੀਆਂ ਤੰਦਾਂ” ਲੋਕ ਅਰਪਣ ਕਰਨ ਲਈ ਸਮਾਗਮ 29 ਅਪ੍ਰੈਲ ਨੂੰ ਹੋਵੇਗਾ ;ਪ੍ਰਧਾਨ ਹਰਜਿੰਦਰ ਸਿੰਘ ਸਾਈ ਸੁਕੇਤੜੀ

ਪਟਿਆਲਾ ,23, ਅਪ੍ਰੈਲ (ਮਲਾਗਰ ਖਮਾਣੋਂ) ਹਰਫਾਂ ਦੀ ਲੋਅ ਪੰਜਾਬੀ ਸਾਹਿਤਕ ਮੰਚ ਵੱਲੋਂ ਆਪਣਾ ਪਲੇਠਾ ਪੰਜਾਬੀ ਸਾਹਿਤਕ ਸਮਾਗਮ ਮਿਤੀ 29 ਅਪ੍ਰੈਲ 2025 ਨੂੰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਈ ਸੁਕੇਤੜੀ ,ਸੀਨੀਅਰ ਮੀਤ ਪ੍ਰਧਾਨ ਬਾਜਵਾ ਸਿੰਘ , ਜਨਰਲ ਸਕੱਤਰ ਰਾਜੂ ਮੰਡੇਰ ,ਪ੍ਰੈਸ ਸਕੱਤਰ […]

Continue Reading

ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਦਿੱਤਾ ਮੰਗ ਪੱਤਰ

ਸਮਰਾਲਾ,23, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਲੁਧਿਆਣਾ ਦੀ ਵਣ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕਿਆਣਾ ਜਸਪਾਲ ਸਿੰਘ ਸੁਰਜੀਤ ਸਿੰਘ ਮਲਕੀਤ ਸਿੰਘ ਅਤੇ ਵਰਕਰਾਂ ਵੱਲੋਂ ਸ, ਹਰਦੀਪ ਸਿੰਘ ਮੁੰਡੀਆ ਕੇਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਵਰਕਰਾਂ ਦੀਆ ਮੰਗਾ ਹੱਲ ਕਰਨ ਲਈ ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਸਰਕਾਰ ਤੋਂ […]

Continue Reading

ਮਨੌਲੀ ਸੂਰਤ ਅਤੇ ਨੱਗਲ ਸਲੇਮਪੁਰ ਦੇ ਸਕੂਲਾਂ ਵਿੱਚ ਵਿਧਾਇਕ ਨੀਨਾ ਮਿੱਤਲ ਵਲੋਂ ਲਗਪਗ 60 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਬਨੂੰੜ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਚ ਸੁਧਾਰ ਅਤੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡਾਂ […]

Continue Reading

ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਵੱਲੋਂ ਗੋਲੀਬਾਰੀ

ਤਰਨਤਾਰਨ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਆਪਣੀ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਾਣਕਾਰੀ ਅਨੁਸਾਰ, ਜਗਬੀਰ ਸਿੰਘ ਨਾਂ ਦੇ ਨੌਜਵਾਨ ਨੂੰ ਇੱਕ ਗੋਲੀ ਖੱਬੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹੋਰ ਦੋ ਗੋਲੀਆਂ ਵਿੱਚੋਂ […]

Continue Reading