ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਵੱਲੋਂ ਗੋਲੀਬਾਰੀ

ਤਰਨਤਾਰਨ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਆਪਣੀ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਾਣਕਾਰੀ ਅਨੁਸਾਰ, ਜਗਬੀਰ ਸਿੰਘ ਨਾਂ ਦੇ ਨੌਜਵਾਨ ਨੂੰ ਇੱਕ ਗੋਲੀ ਖੱਬੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹੋਰ ਦੋ ਗੋਲੀਆਂ ਵਿੱਚੋਂ […]

Continue Reading

ਖੇਤਾਂ ’ਚ ਕਣਕ ਤੇ ਨਾੜ ਨੂੰ ਲੱਗੀ ਅੱਗ ਦੀ ਲਪੇਟ ‘ਚ ਆ ਕੇ ਦੋ ਨੌਜਵਾਨਾਂ ਦੀ ਮੌਤ

ਜ਼ੀਰਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ੀਰਾ-ਤਲਵੰਡੀ ਰੋਡ ਨੇੜਲੇ ਪਿੰਡ ਸੇਖਵਾਂ ਅਤੇ ਰਟੌਲ ਰੋਹੀ ’ਚ ਅਚਾਨਕ ਲੱਗੀ ਅੱਗ ਨੇ ਖੇਤਾਂ ’ਚ ਕਣਕ ਅਤੇ ਨਾੜ ਨੂੰ ਤਾਂ ਸਾੜਿਆ ਹੀ, ਨਾਲ ਹੀ ਦੋ ਨੌਜਵਾਨਾਂ ਦੀ ਵੀ ਮੌਤ ਹੋ ਗਈ।ਕਰਨਪਾਲ ਸਿੰਘ ਅਤੇ ਅਰਜੁਨ ਸਿੰਘ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਜ਼ੀਰਾ ਵੱਲ ਆ ਰਹੇ ਸਨ, ਜਦੋਂ ਅਚਾਨਕ ਅੱਗ ਦੀ ਲਪੇਟ […]

Continue Reading

ਪੰਜਾਬ ‘ਚ ਕੱਵਾਲੀ ਸਮਾਗਮ ਦੌਰਾਨ ਵਿਅਕਤੀ ਦੀ ਗੋਲੀ ਲੱਗਣ ਨਾਲ

ਲੁਧਿਆਣਾ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਰਾਤ ਕਰੀਬ 1.30 ਵਜੇ ਇਕ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ। ਹਫੜਾ-ਦਫੜੀ ਦਾ ਮਾਹੌਲ ਸੀ। ਫਾਇਰਿੰਗ ਕਰਨ ਵਾਲੇ ਲੋਕ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰਕ ਝਗੜੇ ਦਾ ਮਾਮਲਾ ਹੈ।ਮ੍ਰਿਤਕ ਨੌਜਵਾਨ ਦੀ ਪਛਾਣ […]

Continue Reading

ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜ਼ਦੀਕੀ ਦੱਸ ਕੇ ਪ੍ਰਾਪਰਟੀ ਡੀਲਰ ਤੋਂ ਮੰਗੀ 5 ਕਰੋੜ ਰੁਪਏ ਦੀ ਫਿਰੌਤੀ

ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇਕ ਵਿਅਕਤੀ, ਜੋ ਖੁਦ ਨੂੰ ਨਾਮੀ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜਦੀਕੀ ਦੱਸਦਾ ਹੈ, ਨੇ ਇੱਕ ਪ੍ਰਾਪਰਟੀ ਡੀਲਰ ਨੂੰ ਗ੍ਰਨੇਡ ਨਾਲ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਜਾਣਕਾਰੀ ਮੁਤਾਬਕ, ਇਸ ਵਿਅਕਤੀ ਨੇ ਆਵਾਜ਼ੀ ਸੁਨੇਹੇ ਰਾਹੀਂ ਕਾਰੋਬਾਰੀ ਨੂੰ 5 ਕਰੋੜ ਰੁਪਏ ਦੀ ਫਿਰੌਤੀ ਦੇਣ ਲਈ ਕਿਹਾ। ਉਨ੍ਹਾਂ ਨੇ ਚੇਤਾਵਨੀ […]

Continue Reading

ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਠੱਗੇ

ਪੰਚਕੂਲਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੀਰਜ ਕੁਮਾਰ ਵਾਸੀ ਬਰਵਾਲਾ ਦੀ ਸ਼ਿਕਾਇਤ ’ਤੇ ਚੰਡੀਮੰਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਨੀਰਜ ਨੇ ਪੁਲਸ ਨੂੰ ਦੱਸਿਆ ਕਿ ਮੋਹਾਲੀ ਦੇ ਰਹਿਣ ਵਾਲੇ ਬਬਲੂ ਅਤੇ ਡੇਰਾਬੱਸੀ ਦੇ ਰਹਿਣ ਵਾਲੇ […]

Continue Reading

ਕੁਰਾਲੀ ‘ਚ ਨਾਬਾਲਗ ਨਾਲ ਜਬਰ ਜਨਾਹ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ

ਕੁਰਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਥਾਨਕ ਸਿੰਘਪੁਰਾ ਰੋਡ ’ਤੇ ਸਥਿਤ ਇੱਕ ਕਲੋਨੀ ਵਿੱਚ ਇੱਕ ਨਾਬਾਲਗ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਾਸੀ ਕੁਰਾਲੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਸੰਦੀਪ ਨੂੰ ਗ੍ਰਿਫ਼ਤਾਰ ਕਰਕੇ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਹੈ।ਕੁਰਾਲੀ ਦੀ […]

Continue Reading

ਮੋਟਰਸਾਈਕਲ ਚੋਰ ਗ੍ਰੰਥੀ ਤੇ ਸਾਥੀ ਲੋਕਾਂ ਨੇ ਕੀਤੇ ਪੁਲਿਸ ਹਵਾਲੇ

ਭਵਾਨੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਜ਼ਦੀਕੀ ਪਿੰਡ ਨਰਾਇਣਗੜ੍ਹ ਵਿੱਚ ਮੋਟਰਸਾਈਕਲ ਚੋਰੀ ਦੇ ਮਾਮਲੇ ਨੇ ਪਿੰਡ ਵਿੱਚ ਹੜਕੰਪ ਮਚਾ ਦਿੱਤਾ। ਪਿੰਡ ਵਾਸੀਆਂ ਨੇ ਗੁਰੂ ਘਰ ਦੇ ਗ੍ਰੰਥੀ ਅਤੇ ਉਸਦੇ ਸਾਥੀ ਨੂੰ ਚੋਰੀ ਦੀ ਘਟਨਾ ਵਿੱਚ ਸ਼ੱਕੀ ਮੰਨਦੇ ਹੋਏ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸੰਬੰਧ ਵਿੱਚ ਪਿੰਡ ਦੇ ਲੋਕ ਗੁਰੂ ਘਰ ਵਿੱਚ ਇਕੱਠੇ ਹੋਏ।ਇਸ ਮੌਕੇ ਪਿੰਡ […]

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਸਬੰਧੀ ਜਾਰੀ ਕੀਤਾ ਪੱਤਰ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 17.07.2020 ਨੂੰ ਜਾਂ ਇਸ ਤੋਂ ਬਾਅਦ ਭਾਰਤੀ ਮੁਲਾਜ਼ਮਾਂ ਉਤੇ ਲਾਗੂ ਕੀਤੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਸਬੰਧੀ ਮਾਮਲਾ ਪੇਅ ਅਨਾਮਲੀ ਕਮੇਟੀ ਕੋਲ ਵਿਚਾਰ ਹਿੱਤ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 819- 820

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-04-2024,ਅੰਗ 819- 820 Amritvele da Hukamnama Sri Darbar Sahib, Sri Amritsar, Ang 819-820, 23-04-2024 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ […]

Continue Reading

ਘਿਰਾਓ ਦੀ ਕਾਲ ਤੋਂ ਘਬਰਾਈ ਜਿਲਾ ਮੋਹਾਲੀ ਪੁਲਿਸ, ਐਸ.ਪੀ ਮਾਹਲ ਮੰਗ ਪੱਤਰ ਲੈਣ ਪਹੁੰਚੇ ਮੋਰਚਾ ਸਥਾਨ ਤੇ

ਐਸ.ਪੀ ਮਾਹਲ ਨੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਤੇ ਦੋ ਹਫਤੇ ਅੰਦਰ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਜੇਕਰ ਦੋ ਹਫਤਿਆਂ ਅੰਦਰ ਨਾ ਹੋਈ ਦੋਸ਼ੀਆਂ ਤੇ ਕਾਰਵਾਈ ਤਾਂ ਕਰਾਂਗੇ ਸੂਬਾ ਪੱਧਰੀ ਸੰਘਰਸ਼: ਬਲਵਿੰਦਰ ਕੁੰਭੜਾ ਮੋਹਾਲੀ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਐਸਸੀ ਬੀਸੀ ਮੋਰਚਾ ਸਥਾਨ ਤੇ ਮੋਹਾਲੀ ਪੁਲਿਸ ਦੀਆਂ ਵਧੀਕੀਆਂ ਦੇ […]

Continue Reading