ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਤਬੀਅਤ ਵਿਗੜੀ, ਹਸਪਤਾਲ ਦਾਖ਼ਲ 

ਬਠਿੰਡਾ, 2 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਬੀਤੀ ਦੇਰ ਰਾਤ ਬਿਮਾਰ ਹੋ ਗਏ। ਉਨ੍ਹਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਸ਼ਮਸ਼ੇਰ ਸਿੰਘ ਨੂੰ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਹਾਲਤ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਕੀਤਾ ਸਨਮਾਨ ਸਮਾਰੋਹ

ਮੋਰਿੰਡਾ ,2 ਫਰਵਰੀ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 31 ਸਾਲ ਨੌਕਰੀ ਕਰਨ ਉਪਰੰਤ ਡਿਵੀਜ਼ਨ ਨੰਬਰ ਦੋ ਵਾਟਰ ਵਰਕਸ ਪ੍ਰੋਜੈਕਟ ਕਜੌਲੀ ਤੋਂ ਸੇਵਾ ਮੁਕਤ ਹੋਏ ਹਹਨੇਕ ਸਿੰਘ ਫੀਟਰ ਦੇ ਸਨਮਾਨ ਲਈ ਕਜੌਲੀ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਰੋਪੜ ,ਮੋਹਾਲੀ ਦੇ ਪ੍ਰਧਾਨ ਬਲਜਿੰਦਰ […]

Continue Reading

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸਾਰੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਮੰਗ.

22 ਫਰਵਰੀ ਨੂੰ ਜੰਗਲਾਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਫੈਸਲਾ. ਫਤਿਹਗੜ੍ਹ ਸਾਹਿਬ,2 ਫ਼ਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਮੀਟਿੰਗ ਕਾ. ਨਛੱਤਰ ਸਿੰਘ ਹਾਲ ਮੋਗਾ ਵਿਖੇ ਰਛਪਾਲ ਸਿੰਘ ਜੋਧਾਨਗਰੀ ਅਤੇ ਬਲਬੀਰ ਸਿੰਘ ਸਿਵੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜੰਗਲਾਤ ਵਿਭਾਗ ਦੇ ਕੱਚੇ ਵਰਕਰਾਂ ਦੀਆਂ ਲੰਬੇ ਸਮੇਂ ਤੋਂ […]

Continue Reading

ਵਿਕਸਿਤ ਭਾਰਤ ਅਤੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਸਾਕਾਰ ਕਰਨ ਵਾਲਾ ਬਜਟ : ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਪੇਸ਼ ਕੀਤੇ ਗਏ ਵਿੱਤ ਵਰ੍ਹਾ 2026-27 ਦੇ ਆਮ ਬਜਟ ਨੂੰ ਵਿਕਸਿਤ ਭਾਰਤ ਦੇ ਸੰਕਲਪ ਅਤੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਸਾਕਾਰ ਕਰਨ ਵਾਲਾ ਦੱਸਦੇ ਹੋਏ ਇਸਨੂੰ ਸਰਬ-ਵਿਆਪੀ, ਸੰਤੁਲਿਤ ਅਤੇ ਦੂਰਦਰਸ਼ੀ ਬਜਟ ਕਰਾਰ ਦਿੱਤਾ। ਡਾ. ਸ਼ਰਮਾ ਨੇ […]

Continue Reading

ਐੱਨਟੀਸੀ ਸਕੂਲ ਦੇ ਸਾਲਾਨਾ ਸਮਾਰੋਹ ਦੌਰਾਨ ਐੱਨ ਸੀ ਸੀ ਕੈਡਿਟਸ ਨੇ ਐਮ.ਐਲ.ਏ. ਮੈਡਮ ਨੀਨਾ ਮਿੱਤਲ ਨੂੰ ਗਾਰਡ ਆਫ ਆਨਰ ਦਿੱਤਾ

ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਤੇ ਵਿਦਿਆਰਥੀਆਂ ਨੇ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਗੁਣਾਤਮਕ ਅਤੇ ਗਿਣਾਤਮਕ ਵਿਕਾਸ ਜਾਰੀ: ਐਮ.ਐਲ.ਏ. ਰਾਜਪੁਰਾ ਮੈਡਮ ਨੀਨਾ ਮਿੱਤਲਰਾਜਪੁਰਾ 2 ਫਰਵਰੀ ,ਬੋਲੇ ਪੰਜਾਬ ਬਿਊਰੋ;ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨ ਟੀ […]

Continue Reading

ਬਜਟ ਵਿਚ ਛੋਟੇ ਕਾਰੋਬਾਰਾਂ ਅਤੇ ਛੋਟੇ ਪੱਧਰ ਦੇ ਉੱਦਮਾਂ ਲਈ ਕੋਈ ਖਾਸ ਰਾਹਤ ਪੈਕੇਜ ਜਾਂ ਠੋਸ ਪ੍ਰੋਤਸਾਹਨ ਦਾ ਕੌਈ ਐਲਾਨ ਨਹੀਂ – ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਦਰ ਬਜ਼ਾਰ ਬਾਰੀ ਮਾਰਕੀਟ ਵਪਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਪੰਮਾਨੇ ਪੇਸ਼ ਕੀਤੇ ਗਏ ਬਜਟ ਨੂੰ ਸਮੁੱਚੇ ਤੌਰ ‘ਤੇ ਆਰਥਿਕ ਅਤੇ ਵਿਕਾਸ-ਮੁਖੀ ਕਿਹਾ ਹੈ, ਪਰ ਬਜਟ ਵਿਚ ਛੋਟੇ ਕਾਰੋਬਾਰਾਂ ਅਤੇ ਮੱਧ ਵਰਗ ਦੀਆਂ ਸਿੱਧੀਆਂ ਉਮੀਦਾਂ ਅੰਸ਼ਕ ਤੌਰ ‘ਤੇ ਪੂਰੀਆਂ ਹੋਈਆਂ ਹਨ। ਖਾਸ ਤੌਰ ‘ਤੇ, ਇਹ […]

Continue Reading

ਸ਼ੇਅਰ ਬਾਜ਼ਾਰ ਵਿਚ ਹਾ-ਹਾਕਾਰ, ਬਜਟ ਵਾਲੇ ਦਿਨ 9.40 ਲੱਖ ਕਰੋੜ ਰੁਪਏ ਦਾ ਹੋਇਆ ਨੁਕਸਾਨ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਘਰੇਲੂ ਸਟਾਕ ਮਾਰਕੀਟ ਵਿੱਚ ਭਿਆਨਕ ਗਿਰਾਵਟ ਦੇਖਣ ਨੂੰ ਮਿਲੀ। ਐਤਵਾਰ ਨੂੰ, ਬੀਐਸਈ ਸੈਂਸੈਕਸ 80,722.94 ਅੰਕਾਂ ‘ਤੇ ਬੰਦ ਹੋਇਆ, ਜੋ ਕਿ 1546.84 ਅੰਕਾਂ (1.88%) ਦੀ ਵੱਡੀ ਗਿਰਾਵਟ ਹੈ। ਜਦੋਂ ਕਿ ਐਨਐਸਈ ਨਿਫਟੀ 50 ਇੰਡੈਕਸ 24,825.45 ਅੰਕਾਂ ‘ਤੇ ਬੰਦ ਹੋਇਆ, ਜੋ ਕਿ 495.20 ਅੰਕਾਂ (1.96%) ਦੀ ਗਿਰਾਵਟ ਹੈ। […]

Continue Reading

ਕਿਸਾਨ ਸਭਾ ਵਲੋਂ 3 ਫਰਵਰੀ ਨੂੰ ਦੇਸ਼ ਭਰ ਵਿੱਚ ਕਿਸਾਨ-ਵਿਰੋਧੀ, ਸੰਘਵਾਦ-ਵਿਰੋਧੀ ਬਜਟ ਦੀਆਂ ਕਾਪੀਆਂ ਸਾੜਨ ਦਾ ਸੱਦਾ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਬਜਟ 2026-27 ਇੱਕ ਵਾਰ ਫਿਰ ਭਾਰਤੀ ਲੋਕਾਂ ਲਈ ਰੋਜ਼ੀ-ਰੋਟੀ ਦਾ ਸਭ ਤੋਂ ਮਹੱਤਵਪੂਰਨ ਸਰੋਤ, ਖੇਤੀਬਾੜੀ ਦੇ ਰਣਨੀਤਕ ਪੁਨਰ ਸੁਰਜੀਤੀ ਪ੍ਰਤੀ ਕੋਈ ਵਚਨਬੱਧਤਾ ਦਿਖਾਉਣ ਵਿੱਚ ਅਸਫਲ ਰਿਹਾ ਹੈ। ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਧਾਵਲੇ ਅਤੇ ਜਨਰਲ ਸਕੱਤਰ ਵਿਜੂ ਕ੍ਰਿਸ਼ਨਨ, ਵਲੋਂ ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ :

ਵਿਧਾਇਕ ਕੁਲਵੰਤ ਸਿੰਘ ਲਖਨੌਰ, ਕੈਲੋਂ, ਧੁਰਾਲੀ, ਰਾਏਪੁਰ ਖ਼ੁਰਦ, ਮੌਲੀ ਬੈਦਵਾਣ, ਕੁੰਬੜਾ, ਸੋਹਾਣਾ, ਫ਼ੇਜ਼ 7, ਮਟੌਰ ਵਿਖੇ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕ ਮੋਹਾਲੀ 2ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ- ਵੱਖ ਗੁਰੂ ਘਰਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨਤਮਸਤਕ ਹੋਏ, ਵਿਧਾਇਕ […]

Continue Reading

ਸੰਸਦ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਹੰਗਾਮੇ ਦੇ ਆਸਾਰ 

ਨਵੀਂ ਦਿੱਲੀ, 2 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਨੂੰ ਸੰਸਦ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਹੈ। ਸੰਸਦ ਵੱਲੋਂ ਅੱਜ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਕੀਤੇ ਜਾਣ ਦੀ ਉਮੀਦ ਹੈ।ਬੀਤੇ ਕੱਲ੍ਹ ਐਤਵਾਰ ਨੂੰ ਸੰਸਦ ਵਿੱਚ ਆਮ ਬਜਟ 2026-27 ਪੇਸ਼ ਕੀਤਾ ਗਿਆ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ 85 ਮਿੰਟ […]

Continue Reading