ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਚੰਡੀਗੜ੍ਹ/ਜਲੰਧਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ’ਤੇ ਜ਼ੋਰ ਦਿੱਤਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਮੀਟਿੰਗ ਦੌਰਾਨ […]

Continue Reading

ਅਧਿਆਪਕਾਂ ਵੱਲੋਂ ਸਰਕਾਰ ਦੀ ਫੌਕੀ ਸਿੱਖਿਆ ਕ੍ਰਾਂਤੀ ਦਾ ਭਾਂਡਾ ਫੋੜਿਆਂ ਗਿਆ

ਪਟਿਆਲਾ ,16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : , ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਮੈਰੀਟੋਰੀਅਸ ਸਕੂਲ ਦੇ ਗੇਟ ਸਾਹਮਣੇ ਸਰਕਾਰ ਦੀ ਫੌਕੀ ਸਿੱਖਿਆ ਕ੍ਰਾਂਤੀ ਦਾ ਭਾਂਡਾ ਭੰਨਿਆ ਗਿਆ। ਅਧਿਆਪਕਾਂ ਵੱਲੋਂ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਸਖ਼ਤ ਅਲੋਚਨਾ ਕੀਤੀ ਗਈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਪਟਿਆਲਾ […]

Continue Reading

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਮਾਨਤ ”ਤੇ ਰਿਹਾਅ

ਪਟਿਆਲਾ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; –ਨਾਭਾ ਜੇਲ੍ਹ ਬੰਦ ਸਾਧੂ ਸਿੰਘ ਧਰਮਸੌਤ ‘ਤੇ ਈ.ਡੀ. ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਦੋਸ਼ਾਂ ਤਹਿਤ ਮਾਮਲੇ ‘ਚ ਸੁਪਰੀਮ ਕੋਰਟ ਨੇ ਬੀਤੀ ਕੱਲ੍ਹ ਵੱਡੀ ਰਾਹਤ ਦਿੱਤੀ ਸੀ, ਜਿਸ ਦੇ ਤਹਿਤ ਅੱਜ ਪਿਛਲੇ 14 ਮਹੀਨਿਆਂ ਤੋਂ ਵੱਧ ਸਮੇਂ ਤੋਂ ਨਾਭਾ ਜੇਲ੍ਹ ਵਿਚ ਬੰਦ ਅੱਜ ਰਿਹਾਅ ਹੋ ਗਏ […]

Continue Reading

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ ਵਿੱਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਧਮੌਲੀ ਵਿੱਚ ਨਵੇਂ ਉਸਾਰੇ ਕਲਾਸਰੂਮ ਦੇ ਨਾਲ-ਨਾਲ ਦੇਵੀਨਗਰ ਅਤੇ ਦਮਨਹੇੜੀ ਵਿਖੇ ਚਾਰਦੀਵਾਰੀ ਦੀ ਮੁਰੰਮਤ ਦੇ ਸੰਪੂਰਨ ਹੋਏ ਕਾਰਜ ਲੋਕ ਅਰਪਿਤ ਕੀਤੇ ਰਾਜਪੁਰਾ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ […]

Continue Reading

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਮਤਾ ਪਾਸ ਕਰਕੇ ਕੇਂਦਰ ਵੱਲੋਂ ਸਿੱਖ ਬੰਦੀਆਂ ਪ੍ਰਤੀ ਟਾਲ-ਮਟੋਲ ਵਾਲੀ ਨੀਤੀ ਦੀ ਕੀਤੀ ਕਰੜੀ ਆਲੋਚਨਾਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ, ਸੇਵਾਮੁਕਤੀ ਸਬੰਧੀ ਨਿਯਮਾਵਲੀ ਲਈ ਸਿੱਖ ਜਗਤ ਵੱਧ ਤੋਂ ਵੱਧ ਸੁਝਾਅ ਭੇਜੇ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਅਪ੍ਰੈਲ-,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ […]

Continue Reading

ਆਸਟ੍ਰੇਲੀਆ ਵਿਚ ਵਿਸਾਖੀ ਮਨਾਈ

ਮੈਲਬੌਰਨ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਖੇ ਟਰੁਗਨੀਨਾ ਨਾਰਥ ਸੀਨੀਅਰਜ ਕਲੱਬ ਵਲੋਂ ਟਰੁਗਨੀਨਾ ਕਮਿਊਨਿਟੀ ਸੈਂਟਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ- ਧਾਮ ਨਾਲ ਮਨਾਇਆ ਗਿਆ।ਕਲੱਬ ਦੇ ਸੀਨੀਅਰ ਮੈੰਬਰ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ।ਕਲੱਬ ਦੇ ਪ੍ਰਧਾਨ ਆਰ. ਐੱਸ. ਜੰਮੂ ਨੇ ਵਿਸਾਖੀ ਦੇ […]

Continue Reading

ਪ੍ਰਿੰਸੀਪਲਾਂ ਲਈ ਤਰੱਕੀਆਂ ਦਾ ਕੋਟਾ 75 ਪ੍ਰਤੀਸ਼ਤ ਕਰਨ ਦਾ ਸਵਾਗਤ – ਫੈਡਰੇਸ਼ਨ

ਸਰਕਾਰ ਵੱਲੋਂ ਦੇਰੀ ਨਾਲ ਲਿਆ ਗਿਆ ਦਰੁੱਸਤ ਫੈਸਲਾ ਐਸ.ਏ.ਐਸ.ਨਗਰ 16 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਨਰਲ ਕੈਟਾਗੀਰਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਹੋਰ ਆਗੂਆਂ ਜਰਨੈਲ ਸਿੰਘ ਬਰਾੜ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿਧੂ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ, ਸੁਦੇਸ਼ ਕਮਲ ਸ਼ਰਮਾ, ਪ੍ਰਦੀਪ ਸਿੰਘ, ਅਮਨਪ੍ਰੀਤ ਸਿੰਘ, ਦਿਲਬਾਗ ਸਿੰਘ,ਹਰਪਿੰਦਰ ਸਿੰਘ ਸਿੰਧੂ, ਗੁਰਜੀਤ ਸਿੰਘ ਜਸਵੀਰ […]

Continue Reading

ਅੱਤਵਾਦੀ ਪੰਨੂ ਨੇ ਵਿਧਾਇਕ ਕੁਲਵੰਤ ਨੂੰ ਧਮਕੀ ਦਿੱਤੀ: ਕਿਹਾ ਬਾਜਵਾ ਸਹੀ ਹੈ

ਵਿਧਾਇਕ ਨੇ ਅੰਬੇਦਕਰ ਨੂੰ ਸੁਰੱਖਿਅਤ ਕੀਤਾ, ਪਰ ਉਨ੍ਹਾਂ ਦੀ ਰੱਖਿਆ ਕੌਣ ਕਰੇਗਾ ਮੋਹਾਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਵਿੱਚ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਨੂੰ ਐਸਐਫਜੇ (ਸਿੱਖਾਂ ਲਈ) ਮੁੱਖ ਅੱਤਵਾਦੀ ਗੁਰਪਤ ਸਿੰਘ ਪੰਨੂ ਨੇ ਕਥਿਤ ਤੌਰ ਤੇ ਵੀਡੀਓ ਰਾਹੀਂ ਸਿੱਧੇ ਤੌਰ ਤੇ ਧਮਕੀ ਦਿੱਤੀ ਹੈ. ਅੱਤਵਾਦੀ ਨੇ ਕਿਹਾ […]

Continue Reading

ਆਦਰਸ਼ ਸਕੂਲ ਚਾਉਕੇ ਦੇ ਨੌਕਰੀ ‘ਚੋਂ ਕੱਢੇ ਅਧਿਆਪਕ ਬਹਾਲ ਕੀਤੇ ਜਾਣ: ਡੀਟੀਐੱਫ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸੰਗਰੂਰ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਦਰਸ਼ ਸੀ. ਸੈ. ਸਕੂਲ ਚਾਉਕੇ ਦੀ ਭ੍ਰਿਸ਼ਟ ਪ੍ਰਾਈਵੇਟ ਮੈਨੇਜ਼ਮੈਂਟ ਨੂੰ ਹਟਾਉਣ ਅਤੇ ਇਸ ਸਕੂਲ ਦਾ ਪ੍ਰਬੰਧ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਨੂੰ ਸੌਂਪਣ ਆਦਿ ਦੀਆਂ ਮੰਗਾਂ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਸੰਗਰੂਰ ਦਾ ਵਫ਼ਦ ਜੱਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ […]

Continue Reading