ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ
ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।
Continue Readingਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।
Continue Readingਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੀ ਰੈਡੀਮੇਡ ਕੱਪੜਾ ਮਾਰਕੀਟ ਗਾਂਧੀ ਨਗਰ ਨੇੜੇ ਮੁਹੱਲਾ ਫਤਿਹਗੜ੍ਹ ਲਵ ਕੁਸ਼ ਨਗਰ ਵਿੱਚ ਦੋ ਦੁਕਾਨਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਮੀ ਲੱਗੀ ਅਤੇ ਕਰੀਬ 3 ਗੱਡੀਆਂ ਦੀ ਮਦਦ ਨਾਲ 2 ਘੰਟੇ ‘ਚ ਇਸ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਰਜਿੰਦਰ […]
Continue Readingਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਸ਼ਾਮ ਕਿਸੇ ਰੰਜਿਸ਼ ਕਾਰਨ ਕੁਝ ਕੈਦੀਆਂ ਨੇ ਜੇਲ ਦੇ ਇਕ ਕੈਦੀ ‘ਤੇ ਬਰਫ ਦੀ ਸੂਏ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਹਵਾਲਾਤੀ ਨੂੰ ਇਲਾਜ ਲਈ ਪੁਲੀਸ ਹਿਰਾਸਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ। ਹਵਾਲਾਤੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ 7-8 ਕੈਦੀਆਂ ਨੇ ਉਸ ‘ਤੇ […]
Continue Readingਤਰਨਤਾਰਨ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਸ਼ਾਮ, 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਤਿੰਨ ਵਿਅਕਤੀਆਂ ਨੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਗੋਲੀਬਾਰੀ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-04-2025 ,ਅੰਗ 654 Amrit Wele Da Mukhwak Sachkhand Sri Darbar Sahib Amritsar Ang 654 15-04-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ […]
Continue Readingਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਨੀਤੀ ਕੀਤੀ ਲਾਗੂ, ਗਰੀਬ ਵਰਗ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀ ਚੰਡੀਗੜ੍ਹ/ਫਰੀਦਕੋਟ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਖਸ਼ੀਅਤ ਅਤੇ ਉੱਘੇ ਸਮਾਜਿਕ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰ ਬੀ.ਐਡ ਕਾਲਜ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ […]
Continue Reading1.24 ਕਰੋੜ ਨਾਲ ਨਵੀਨੀਕਰਨ ਹੋਏ 18 ਕਮਰੇ, ਫਰਨੀਚਰ ਤੇ ਇੰਟਰੈਕਟਿਵ ਪੈਨਲ ਨੇ ਬਦਲੀ ਸਕੂਲ ਆਫ਼ ਐਮੀਨੈਂਸ ਨੰਗਲ ਦੀ ਨੁਹਾਰ* 4 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹਰ ਮੌਸਮ ਲਈ ਅਨੁਕੂਲ ਸਵੀਮਿੰਗ ਪੂਲ ਦਾ ਨੀਂਹ ਪੱਥਰ ਵੀ ਰੱਖਿਆ ਚੰਡੀਗੜ੍ਹ/ਨੰਗਲ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ […]
Continue Readingਪਟਿਆਲਾ 14 ਅਪੈਲ ,ਬੋਲੇ ਪੰਜਾਬ ਬਿਊਰੋ : ਜਨਤਕ ਜਥੇਬੰਦੀਆਂ ਦੇ ਸਾਂਝਾ ਮੋਰਚਾ ਜਿਲ੍ਹਾ ਪਟਿਆਲਾ ਵੱਲੋਂ ਅਜ ਵੱਖ ਵੱਖ ਧਿਰਾਂ ਨਾਲ ਸਬੰਧਤ ਕਿਸਾਨ, ਮਜਦੂਰ, ਮੁਲਾਜਮ, ਨੋਜਵਾਨਾਂ, ਵਿਦਿਆਰਥੀ ਤੇ ਵੱਡੀ ਗਿਣਤੀ ਔਰਤਾਂ ਨੇ ਦਰਸ਼ਨ ਸਿੰਘ ਬੇਲੂ ਮਾਜਰਾ, ਧਰਮਪਾਲ ਲੋਟ, ਸੁਖਦੇਵ ਸਿੰਘ ਨਿਆਲ ਤੇ ਵਿਦਿਆਰਥੀ ਆਗੂ ਰਵਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਭਾਖੜਾ ਮੇਨ ਲਾਇਨ ਕੰਪਲੈਕਸ ਪਟਿਆਲਾ ਵਿਖੇ […]
Continue Readingਚੰਡੀਗੜ੍ਹ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]
Continue Readingਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ […]
Continue Reading