ਐਮ ਐਲ ਏ ਕੁਲਵੰਤ ਸਿੰਘ ਵੱਲੋਂ ਰਾਏਪੁਰ ਕਲਾਂ ਦੇ ਮਿਡਲ ਤੇ ਪ੍ਰਾਇਮਰੀ ਅਤੇ ਮੋਟੇਮਾਜਰਾ ਦੇ ਪ੍ਰਾਇਮਰੀ ਸਕੂਲ ਵਿਖੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਕਿਹਾ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਆਰੀ ਸੁਵਿਧਾਵਾਂ ਦੇਣ ਲਈ ਵਚਨਬੱਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਰਾਏਪੁਰ ਕਲਾਂ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ […]

Continue Reading

ਪੰਜਾਬ ਪੁਲਸ ਵਲੋਂ 18 ਕਿਲੋ ਤੋਂ ਜ਼ਿਆਦਾ ਹੈਰੋਇਨ ਸਣੇ ਇਕ ਕਾਬੂ

ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਸੰਗਠਿਤ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹੀਰਾ ਸਿੰਘ ਉਰਫ ਹੀਰਾ ਵਾਸੀ ਪਿੰਡ ਖਹਿਰਾ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ।ਜਾਂਚ ਵਿੱਚ ਸਾਹਮਣੇ ਆਇਆ ਕਿ ਹੀਰਾ […]

Continue Reading

ਪਟਿਆਲਾ : ਦਫਤਰ ‘ਚ ਬੈਠੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਪਟਿਆਲਾ, 11 ਅਪ੍ਰੈਲ, ਬੋਲੇ ਪੰਜਾਬ ਬਿਊਰੌ:ਪਟਿਆਲਾ ਰੇਲਵੇ ਸਟੇਸ਼ਨ ਨੇੜੇ ਇਕ ਦਫਤਰ ਵਿੱਚ ਬੈਠੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਹਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਨਾਂ ਮਹਿੰਦਰ, ਜਿਸ ਨੂੰ ਮਾਮਾ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਉਹ ਤਕਰੀਬਨ 50 ਸਾਲ ਦਾ ਸੀ।ਘਟਨਾ ਵੀਰਵਾਰ ਦੀ ਰਾਤ ਕਰੀਬ 10 ਵਜੇ ਹੋਈ। ਇਸਦੇ ਬਾਅਦ, ਡੀਐਸਪੀ ਸਿਟੀ ਸਤਨਾਮ ਸਿੰਘ […]

Continue Reading

ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲ਼ੀਆਂ, ਇਕ ਵਿਅਕਤੀ ਦੀ ਮੌਤ

ਪੱਟੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪੱਟੀ ਇਲਾਕੇ ਵਿਚ ਜ਼ਮੀਨੀ ਵਿਵਾਦ ਕਾਰਨ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਕੱਲ੍ਹ ਕੁੱਲਾ ਰੋਡ ਦੀਆਂ ਬਹਿਕਾਂ ’ਤੇ ਹੋਈ ਫਾਇਰਿੰਗ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਕੋਟ ਧੁੰਨਾ ਪਿੰਡ ਵਾਸੀ ਬਰਿੰਦਰਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਵਿਵਾਦਕਾਰੀ ਜ਼ਮੀਨ ਇਸ਼ਟਪ੍ਰਤਾਪ ਸਿੰਘ ਦੇ ਦਾਦੇ ਵੱਲੋਂ ਨਵਤੇਜ ਸਿੰਘ […]

Continue Reading

ਨਕਲੀ ਸੀਬੀਆਈ ਅਧਿਕਾਰੀ ਬਣ ਕੇ 14 ਲੱਖ ਦੀ ਠੱਗੀ ਮਾਰੀ, ਮਾਮਲਾ ਦਰਜ

ਫਾਜ਼ਿਲਕਾ, 11 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਫਾਜ਼ਿਲਕਾ ‘ਚ ਸੀਬੀਆਈ ਅਧਿਕਾਰੀ ਬਣ ਕੇ 14 ਲੱਖ ਰੁਪਏ ਦੀ ਆਨਲਾਈਨ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਫਾਜ਼ਿਲਕਾ ਸਾਈਬਰ ਕ੍ਰਾਈਮ ਥਾਣਾ ਪੁਲਸ ਵਲੋਂ ਮੁਲਜ਼ਮ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।ਪਿੰਡ ਖਿਪਾਵਾਲੀ ਦੇ ਵਸਨੀਕ ਰਜਿੰਦਰ ਸਿੰਘ ਨੇ ਸ਼ਿਕਾਇਤ ਵਿੱਚ ਦੱਸਿਆ ਸੀ ਕਿ […]

Continue Reading

ਕਾਰ ਚਾਲਕ ਬਿਨਾਂ ਪੈਸੇ ਦਿੱਤੇ ਤਿੰਨ ਕਿੱਲੋ ਅੰਬ ਲੈ ਕੇ ਫ਼ਰਾਰ, ਫਲ ਵਿਕਰੇਤਾ ਨੂੰ 200 ਮੀਟਰ ਘਸੀਟਿਆ

ਡੇਰਾਬੱਸੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਡੇਰਾਬੱਸੀ ਮੁੱਖ ਮਾਰਗ ’ਤੇ ਖੜ੍ਹੇ ਇੱਕ ਫਲ ਵਿਕਰੇਤਾ ਨੂੰ ਇੱਕ ਕਾਰ ਚਾਲਕ ਬਿਨਾਂ ਪੈਸੇ ਦਿੱਤੇ ਤਿੰਨ ਕਿੱਲੋ ਅੰਬ ਲੈ ਕੇ ਫ਼ਰਾਰ ਹੋ ਗਿਆ। ਇੰਨਾ ਹੀ ਨਹੀਂ, ਪੈਸੇ ਨਾ ਦਿੱਤੇ ਜਾਣ ‘ਤੇ ਕਾਰ ਚਾਲਕ ਫਲ ਵੇਚਣ ਵਾਲੇ ਨੂੰ ਕਰੀਬ 200 ਮੀਟਰ ਤੱਕ ਘਸੀਟਦਾ ਲੈ ਗਿਆ। ਇਸ ਘਟਨਾ ਵਿੱਚ ਵਾਲ-ਵਾਲ ਬਚੇ ਇੱਕ ਫਲ […]

Continue Reading

ਸਿਹਤ ਵਿਭਾਗ ਦਾ ਛਾਪਾ, ਦੁਕਾਨਾਂ ਬੰਦ ਕਰਕੇ ਭੱਜੇ ਦੁਕਾਨਦਾਰ

ਲੁਧਿਆਣਾ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਲੁਧਿਆਣਾ ‘ਚ ਬੀਤੇ ਦਿਨ ਸਿਹਤ ਵਿਭਾਗ ਦੀ ਟੀਮ ਨੇ ਸੁਭਾਨੀ ਬਿਲਡਿੰਗ ਨੇੜੇ ਲੱਸੀ ਚੌਕ ‘ਤੇ ਸਥਿਤ ਇਕ ਮਸ਼ਹੂਰ ਦੁਕਾਨ ‘ਤੇ ਛਾਪਾ ਮਾਰਿਆ। ਇਸ ਕਾਰਵਾਈ ਦੀ ਖ਼ਬਰ ਫੈਲਦੇ ਹੀ ਲੱਖਾ ਬਾਜ਼ਾਰ ਦੇ ਮਠਿਆਈ ਦੇ ਦੁਕਾਨਦਾਰਾਂ ਵਿੱਚ ਹੜਕੰਪ ਮਚ ਗਿਆ। ਸਿਹਤ ਵਿਭਾਗ ਦੀ ਟੀਮ ਦੇ ਆਉਣ ‘ਤੇ ਬਾਜ਼ਾਰ ਅਜੇ ਖੁੱਲ੍ਹਿਆ ਹੀ ਸੀ, ਜਿਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-04-2025,ਅੰਗ 501 Amrit vele Da Hukamnama Sri Darbar Sahib, Sri Amritsar, Ang-501, 11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ […]

Continue Reading

ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ  ਦਿਹਾੜਾ 20 ਨੂੰ ਖੰਨਾ ਵਿਖੇ ਮਨਾਇਆ ਜਾਵੇਗਾ- ਸਿਫ਼ਤੀ 

ਖੰਨਾ ,10 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ) ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੇ ਮੈਂਬਰਾਂ ਵੱਲੋਂ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਸ਼ਮਸ਼ੇਰ ਸਿੰਘ ਦੂਲੋ ਅਤੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਲੱਧੜ ਨੂੰ ਭਾਰਤ ਰਤਨ ਡਾ. ਭੀਮ ਰਾਓ […]

Continue Reading

ਜਲੰਧਰ ਵਿਖੇ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਅੱਜ ਵੀਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਦੀਆਂ ਵੱਡੀਆਂ-ਵੱਡੀਆਂ ਲਾਟਾਂ ਉੱਠਣ ਲੱਗੀਆਂ ਅਤੇ ਚਾਰੇ ਪਾਸੇ ਧੂੰਏਂ ਦੇ ਬੱਦਲ ਛਾ ਗਏ। ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਬੁਝਾਉਣ […]

Continue Reading