ਆਈ.ਕੇ.ਜੀ ਪੀਟੀਯੂ ਐਥਲੈਟਿਕ ਮੀਟ ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਸ਼ਾਨਦਾਰ ਜਿੱਤ ਨਾਲ ਸਮਾਪਤ ਹੋਈ

ਮੋਹਾਲੀ /ਖਰੜ 3 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਆਯੋਜਿਤ ਆਈ.ਕੇ.ਜੀ ਪੀਟੀਯੂ ਐਥਲੈਟਿਕ ਮੀਟ ਵਿੱਚ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੁਆਰਾ ਐਥਲੈਟਿਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ ਗਿਆ। ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਇੱਕ ਸ਼ਾਨਦਾਰ ਪ੍ਰਭਾਵ ਛੱਡਿਆ, ਬੀ. ਫਾਰਮੇਸੀ ਦੇ ਵਿਦਿਆਰਥੀ ਰਹੀਲ ਨੇ 5000 ਮੀਟਰ ਦੌੜ ਵਿੱਚ ਇੱਕ ਵੱਕਾਰੀ ਗੋਲਡ ਮੈਡਲ […]

Continue Reading

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੋਹਾਲੀ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ […]

Continue Reading

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਮਿਸ਼ਨ ਸਮਰੱਥ ਦੀ ਬੇਸ ਲਾਈਨ ਟੈਸਟਿੰਗ, ਦਾਖ਼ਲਾ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਚਲਾਉਣ ਅਤੇ ਸਕੂਲਾਂ ਵਿੱਚ ਪੜ੍ਹਾਈ ਦੇ ਮਾਹੌਲ ਨੂੰ ਸਾਜ਼ਗਾਰ ਬਣਾਉਣ ਲਈ ਸਾਰੇ ਨੋਡਲ ਅਫ਼ਸਰਾਂ ਅਤੇ ਰਿਸੋਰਸ ਪਰਸਨਾਂ ਨੇ ਕਾਰਜ ਕਰਨ ਲਈ ਅਹਿਦ ਲਿਆ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸਕੂਲਾਂ ਦੇ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਓਰੀਐਂਟੇਸ਼ਨ ਕਰਦਿਆਂ ਨਵੇਂ ਅਕਾਦਮਿਕ ਸ਼ੈਸ਼ਨ ਨੂੰ […]

Continue Reading

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਚੰਡੀਗੜ੍ਹ/ਰਾਜਪੁਰਾ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ […]

Continue Reading

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ। ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ […]

Continue Reading

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ ਫਿਲੌਰ (ਜਲੰਧਰ), 3 ਅਪਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ […]

Continue Reading

ਵਕਫ਼ ਕਾਨੂੰਨ ਵਿਚ ਕੀਤੀਆਂ ਸੋਧਾਂ ਗੈਰ-ਸੰਵਿਧਾਨਕ ਤੇ ਗੈਰ-ਜਮਹੂਰੀ ਹਨ: ਬਲਬੀਰ ਸਿੱਧੂ

ਘੱਟ ਗਿਣਤੀ ਭਾਈਚਾਰਿਆਂ ਵਿਚ ਬੇਭਰੋਸਗੀ, ਬੇਗਾਨਗੀ ਅਤੇ ਅਸੁਰੱਖਿਆ ਦੀ ਭਾਵਨਾ ਵਧੇਗੀ: ਬਲਬੀਰ ਸਿੰਘ ਸਿੱਧੂ ਐਸ.ਏ.ਐਸ. ਨਗਰ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਵਕਫ਼ ਕਾਨੂੰਨ ਵਿਚ ਕੀਤੀਆਂ ਸੋਧਾਂ ਨੂੰ ਗੈਰ-ਸੰਵਿਧਾਨਕ ਤੇ ਗੈਰ-ਜਮਹੂਰੀ ਕਰਾਰ ਦਿੰਦਿਆਂ […]

Continue Reading

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ […]

Continue Reading

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ

ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ. ਯਾਤਰੀ ਨਿਵਾਸ ਐਡਵੋਕੇਟ ਧਾਮੀ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਲਾਨਾ ਬਜਟ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਇਸ ਸਬੰਧੀ ਹੋਈ […]

Continue Reading

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਘਨੌਰ ਨੇ ਮੋਹਾਲੀ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਸਫਾਈ, ਫਾਰਮੇਸੀ ਸਟੋਰ ਅਤੇ ਪਾਰਕਿੰਗ ਸਮੱਸਿਆ ਨੂੰ ਹੱਲ ਕਰਵਾਉਣ ਲਈ ਐਸ ਐਮ ਓ ਨੂੰ ਸਖਤ ਹਦਾਇਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਪੰਜਾਬ ਦੀ ਜਨਤਾ ਲਈ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਚੱਲ ਰਹੇ […]

Continue Reading