ਕੋਈ ਵੀ ਸਕੂਲ ਪ੍ਰਿੰਸੀਪਲ ਤੋਂ ਸੱਖਣਾ ਨਹੀਂ ਰਹੇਗਾ: ਐਡਵੋਕੇਟ ਅਮਰਪਾਲ ਸਿੰਘ

ਚੰਡੀਗੜ੍ਹ 3 ਅਪ੍ਰੈਲ਼ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਪਿਛਲੇ ਵੀਹ – ਪੱਚੀ ਸਾਲਾਂ ਤੋਂ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਲੈਕਚਰਾਰਾਂ ਦਾ ਇੱਕ ਵਫਦ ਜ਼ਿਲ੍ਹਾ ਗੁਰਦਾਸਪੁਰ ਤੋਂ ਗੌਰਮਿੰਟ ਸਕੂਲ ਲੈਕਚਰਾਰ ਪਰੋਮੋਸਨ ਫਰੰਟ ਪੰਜਾਬ ਦੇ ਬੈਨਰ ਹੇਠ ਅਤੇ ਪ੍ਰਧਾਨ ਸੰਜੀਵ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਝਾ ਜੋਨ ਪ੍ਰਮੋਸ਼ਨ ਫਰੰਟ ਦੇ ਕੋਆਰਡੀਨੇਟਰ ਲੈਕਚਰਾਰ […]

Continue Reading

6 ਅਪ੍ਰੈਲ ਨੂੰ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ-

ਐਸ.ਏ.ਐਸ. ਨਗਰ 3 ਮਾਰਚ,ਬੋਲੇ ਪੰਜਾਬ ਬਿਊਰੋ ;ਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ […]

Continue Reading

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਮੰਡੀ ਗੋਬਿੰਦਗੜ੍, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਰੇਡੀਓ 107.8 ਐਫਐਮ (ਆਪ ਕੀ ਆਵਾਜ਼) ਨੇ ਕੇਕ ਕੱਟਣ ਦੀ ਰਸਮ ਨਾਲ ਚੰਡੀਗੜ੍ਹ ਬਾਲੀਵੁੱਡ ਦਿਵਸ ਮਨਾਇਆ। ਭਾਰਤੀ ਫਿਲਮ ਨਿਰਮਾਤਾ ਅਤੇ ਫਿਲਮ ਨਿਰਮਾਤਾ ਸੁਨੀਲ ਦਰਸ਼ਨ, ਜਸਪਾਲ ਭੱਟੀ ਸੀਰੀਅਲਾਂ ਦੇ ਸਹਿ-ਅਦਾਕਾਰ ਵਿਨੋਦ ਸ਼ਰਮਾ ਦੇ ਨਾਲ-ਨਾਲ ਥੀਏਟਰ ਕਲਾਕਾਰ ਅਤੇ ਵਿਮਲ ਤ੍ਰਿਖਾ ਇਸ ਸਮਾਗਮ ਦੇ ਮਹਿਮਾਨ ਸਨ। ਦੇਸ਼ ਭਗਤ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਖ਼ਿਲਾਫ਼ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਕਰਤਾਰਪੁਰ ਕੋਰੀਡੋਰ ’ਤੇ ਪਹੁੰਚ ਕੇ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ।ਰਾਜਪਾਲ ਨੇ ਇਸ ਮੌਕੇ ’ਤੇ ਗੁਰੂ ਨਾਨਕ ਦੇਵ ਜੀ ਦੀ ਧਰਤੀ ਡੇਰਾ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ, ਫੇਜ਼-11 ‘ਚ ਚਲ ਰਹੀਆਂ ਕਲਾਸਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਐਸ.ਡੀ.ਐਮ. ਦਮਨਦੀਪ ਕੌਰ

ਰੋਜ਼ਾਨਾ ਸੈਸ਼ਨਾਂ ਦੀ ਗਿਣਤੀ ਵਿੱਚ ਹੋ ਰਿਹਾ ਵਾਧਾ ਯੋਗਾ ਟ੍ਰੇਨਰ ਆਯੂਸ਼ੀ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ 4 ਯੋਗਾ ਕਲਾਸਾਂ ਐਸ.ਏ.ਐਸ.ਨਗਰ, 03 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਐਸ.ਡੀ.ਐਮ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਸ਼ਹਿਰ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਅਤੇ ਪਿੰਡ ਵਾਸੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਿਸ਼ਨ ਨਾਲ ਸ਼ੁਰੂ ਕੀਤੀ ਸੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-04-25 ਅੰਗ 619 Amrit Vele da Hukamnama Sri Darbar Sahib, Amritsar Sahib 03-04-25 Ang 619 ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ […]

Continue Reading

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਵਾਰਡ ਨੰ. 50 ਫੇਜ਼-1 ਵਿਖੇ ਪਾਰਕ ਨੰ.2 ਵਿੱਚ ਨਗਰ […]

Continue Reading

ਰਸ਼ਨ ਖਟਕੜ ਨਾਲ ਮਿਲਣੀ 6 ਅਪਰੈਲ ਨੂੰ

ਰੈਡੀਕਲ ਪੀਪਲਜ਼ ਫੋਰਮ ਅਤੇ ਜੁਟਾਨ ਵਲੋਂ ਸਮੂਹ ਸਾਹਿਤਕ ਪ੍ਰੇਮੀਆਂ ਨੂੰ ਪਹੁੰਚਣ ਦਾ ਸੱਦਾ ਮਾਨਸਾ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਰੈਡੀਕਲ ਪੀਪਲਜ਼ ਫੋਰਮ ਅਤੇ ਜੁਟਾਨ ਵਲੋਂ 6 ਅਪਰੈਲ ਨੂੰ ਇਥੇ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ‘ਸ਼ਾਇਰੀ ਤੇ ਸਿਆਸਤ ਸੰਗ ਸੰਵਾਦ’ ਤਹਿਤ ਉਘੇ ਇਨਕਲਾਬੀ ਆਗੂ ਅਤੇ ਸ਼ਾਇਰ ਦਰਸ਼ਨ ਖਟਕੜ ਨਾਲ ਮਿਲਣੀ ਰੱਖੀ ਗਈ ਹੈ।ਸਵੇਰੇ ਦਸ ਵਜੇ […]

Continue Reading

ਸੈਲੂਨਮਾਰਟ ਵੱਲੋਂ ਜੇਜੇ ਸਵਾਨੀ ਅਕੈਡਮੀ ਅਤੇ ਆਈ ਆਈ ਐੱਚ ਐੱਮ ਬੀਏ ਦੇ ਨਾਲ ਮਿਲਕੇ ਬਿਊਟੀ ਸਿੱਖਿਆ ਦੀ ਸ਼ੁਰੂਆਤ

ਮੋਹਾਲੀ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸੈਲੂਨਮਾਰਟ ਨੇ ਜੇਜੇ ਸਵਾਨੀ ਅਕੈਡਮੀ ਅਤੇ ਇੰਡੀਅਨ-ਇੰਟਰਨੈਸ਼ਨਲ ਹੇਅਰ, ਮੇਕਅੱਪ ਅਤੇ ਬਿਊਟੀ ਅਕੈਡਮੀ (ਆਈਆਈਐੱਚਐੱਮਬੀਏ) ਦੇ ਸਹਿਯੋਗ ਨਾਲ ਭਾਰਤ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਬਿਊਟੀ ਸਿੱਖਿਆ ਦੀ ਸ਼ੁਰੂਆਤ ਕੀਤੀ ਹੈ।ਜੇਜੇ ਸਵਾਨੀ ਨੇ ਈਵੈਂਟ ਦੌਰਾਨ ਕਿਹਾ, “ਭਾਰਤ ਦਾ ਸੈਲੂਨ ਉਦਯੋਗ ਬਹੁਤ ਉਮੀਦਾਂ ਨਾਲ ਭਰਿਆ ਹੋਇਆ ਹੈ, ਅਤੇ ਮੈਂ ਸੈਲੂਨ ਪੇਸ਼ੇਵਰਾਂ ਲਈ […]

Continue Reading

ਡਿਪਟੀ ਡਾਇਰੈਕਟਰ ਪ੍ਰਸ਼ਾਸਨ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਤਾਲਮੇਲ ਸੰਘਰਸ਼ ਕਮੇਟੀ ਨਾਲ ਕਰਨਗੇ ਚਰਚਾ

ਕੈਬਨਿਟ ਮੰਤਰੀ ਦੀ ਮੀਟਿੰਗ ਦੀ ਮੀਟਿੰਗ ਵਿੱਚ ਹੋਏ ਫੈਸਲਿਆਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਜਾਵੇਗੀ ਜੱਦੋ ਜਹਿਦ ਫ਼ਤਿਹਗੜ੍ਹ ਸਾਹਿਬ,2, ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੋਲਾ ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਮਲਾਗਰ ਸਿੰਘ ਖਮਾਣੋ ,ਬਿੱਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ […]

Continue Reading