ਫਿਰੌਤੀ ਮੰਗਣ ਤੋਂ ਬਾਅਦ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ

ਤਰਨਤਾਰਨ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਥਾਣਾ ਗੋਇੰਦਵਾਲ ਦੇ ਕਸਬਾ ਫਤਿਹਾਬਾਦ ਵਿੱਚ ਬੀਤੀ ਰਾਤ ਇੱਕ ਇਲੈਕਟ੍ਰੋਨਿਕਸ ਸ਼ੋਅਰੂਮ ਅਤੇ ਕਰਿਆਨੇ ਦੀ ਦੁਕਾਨ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।  ਗੋਲੀਬਾਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇੱਕ ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਸ਼ੋਅਰੂਮ ਦੇ ਦਰਵਾਜ਼ੇ ‘ਤੇ ਗੋਲੀਆਂ ਚਲਾਉਂਦੇ ਨਜ਼ਰ […]

Continue Reading

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੰਡ ਚੌਕੀ ਅਧੀਨ ਪੈਂਦੇ ਪਿੰਡ ‘ਚ ਬੀਤੀ ਰਾਤ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਤਿੰਦਰ ਦੇ ਪਿਤਾ ਸਤਨਾਮ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਜਤਿੰਦਰ ਕੁਝ ਦਿਨਾਂ ਤੋਂ ਆਪਣੇ ਸਹੁਰੇ ਘਰ ਰਹਿ […]

Continue Reading

ਟਰੈਵਲ ਏਜੰਟਾਂ ਨੇ ਲੱਖਾਂ ਰੁਪਏ ਲੈਣ ਦੇ ਬਾਵਜੂਦ ਦੋ ਪੰਜਾਬੀਆਂ ਨੂੰ ਕੁਵੈਤ ਦੀ ਜਗ੍ਹਾ ਇਰਾਕ ਭੇਜਿਆ, ਤਸੀਹੇ ਸਹੇ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਦਰਪੇਸ਼ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ ਹਨ।ਹਰ ਰੋਜ਼ ਉੱਥੇ ਫਸੇ ਭਾਰਤੀਆਂ ‘ਤੇ ਦੁੱਖਾਂ ਦੇ ਪਹਾੜ ਡਿੱਗਦੇ ਰਹਿੰਦੇ ਹਨ। ਜਲੰਧਰ ਜ਼ਿਲ੍ਹੇ ਦੇ ਪੱਤੜ ਕਲਾਂ ਦੇ ਗੁਰਪ੍ਰੀਤ ਸਿੰਘ ਅਤੇ ਸੋਢੀ ਰਾਮ ਕਰਜ਼ਾ ਲੈ ਕੇ ਸਾਲ 2024 ਵਿੱਚ ਆਪਣੇ ਪਰਿਵਾਰ ਦੀ ਗਰੀਬੀ ਖ਼ਤਮ ਕਰਨ ਲਈ ਕੁਵੈਤ ਚਲੇ ਗਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-04-25,ਅੰਗ 620 AMRIT VELE DA HUKAMNAMA SRI DARBAR SAHIB, AMRITSAR, ANG (620), 01-04-25 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ […]

Continue Reading

ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ! 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ

ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਡਾ.ਹਿਮਾਂਸ਼ੂ ਅਗਰਵਾਲ ਜਲੰਧਰ, 31 ਮਾਰਚ ,ਬੋਲੇ ਪੰਜਾਬ ਬਿਊਰੋ : ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ […]

Continue Reading

ਪੰਜਾਬ ਸਰਕਾਰ ਵੱਲੋਂ ਕੱਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ 

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ       ——————————————————————— ਪੰਜਾਬ ਦੇ ਸੈਕਿੰਡ ਲਾਸਟ ਬਜ਼ਟ ਚ ਵੀ ਵਿੱਤ ਮੰਤਰੀ ਨੇ ਸੂਬੇ ਦੇ 6 ਲੱਖ ਤੋ ਉੱਪਰ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਪੱਲੇ ਕੁੱਝ ਨਹੀਂ ਪਾਇਆ।ਜਿਸ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਪਹੁੰਚਣਾ ਸੁਭਾਵਕ ਹੈ।ਜ਼ਿਕਰੇਖਾਸ ਹੈ ਕੇ  ਪੰਜਾਬ […]

Continue Reading

ਪੁਲਿਸ ਵੱਲੋਂ ਪ੍ਰੋਜੈਕਟ ਸੰਪਰਕ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਬਲਿਕ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਪ੍ਰੋਜੈਕਟ ਸੰਪਰਕ ਅਤੇ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਪਿੰਡ ਗੂਨੋ ਮਾਜਰਾ, ਤਹਿਸੀਲ ਖਰੜ ਜਿਲ੍ਹਾ ਐਸ ਏ ਐਸ […]

Continue Reading

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਚੰਡੀਗੜ੍ਹ/ਮਾਨਸਾ, 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ […]

Continue Reading