ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ […]

Continue Reading

ਹਾਈਕੋਰਟ ਦਾ ਮੁਲਾਜ਼ਮਾਂ ਦੇ ਹੱਕ ‘ਚ ਫੈਸਲਾ, ਲਾਗੂ ਕਰਨ ਤੋਂ ਭੱਜੀ ਸਰਕਾਰ! ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਸੰਗਰੂਰ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੇਅ ਸਕੇਲ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ । ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਆਪਣੇ ਵਿਚਾਰ ਰੱਖੇ ਗਏ। ਜਿਸ ਵਿੱਚ ਸੂਬਾ ਕਨਵੀਨਰਾਂ ਨੇ ਸਰਕਾਰ […]

Continue Reading

ਪੰਜਾਬ ਪੁਲਿਸ ਦਾ SHO ਅਤੇ ਸਿਪਾਹੀ ਕੀਤੇ ਸਸਪੈਂਡ

ਜਲੰਧਰ, 23 ਮਾਰਚ, ਬੋਲੇ ਪੰਜਾਬ ਬਿਊਰੋ: ਜਲੰਧਰ ਕੈਂਟ ਥਾਣੇ ਦੇ SHO ਹਰਿੰਦਰ ਸਿੰਘ ਅਤੇ ਸਿਪਾਹੀ ਜਸਪਾਲ ਸਿੰਘ ਨੂੰ ਮੁਅੱਤਲ ਕਰਕੇ ਰਵਾਨਾ ਪੁਲਿਸ ਲਾਇਨ ਕੀਤਾ ਗਿਆ ਹੈ:

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸਾਲਾਨਾ ਐਥਲੈਟਿਕ ਮੀਟ 2025 ਦੀ ਮੇਜ਼ਬਾਨੀ ਕੀਤੀ

ਖੇਡਾਂ 2024-25 ਲਈ ਓਵਰਆਲ ਟਰਾਫੀ: ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਨੇ ਜਿੱਤੀ ਮੰਡੀ ਗੋਬਿੰਦਗੜ੍ਹ, 23 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਖੇਡ ਡਾਇਰੈਕਟੋਰੇਟ ਨੇ ਆਪਣੀ ਦੋ ਦਿਨਾਂ ਸਾਲਾਨਾ ਐਥਲੈਟਿਕ ਮੀਟ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਹ ਦੋ ਦਿਨਾਂ ਪ੍ਰੋਗਰਾਮ ਖੇਡ ਭਾਵਨਾ ਅਤੇ ਐਥਲੈਟਿਕ ਉੱਤਮਤਾ ਦਾ ਜਸ਼ਨ ਸੀ, ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਦੇ […]

Continue Reading

ਆਬਕਾਰੀ ਵਿਭਾਗ ਨੇ ਲੁਧਿਆਣਾ ’ਚ ਮਾਰਿਆ ਛਾਪਾ,ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ‘ਚ ਸਸਤੀ ਤੇ ਨਕਲੀ ਸ਼ਰਾਬ ਦਾ ਵੱਡਾ ਘੁਟਾਲਾ

ਲੁਧਿਆਣਾ 23 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ’ਚ ਆਬਕਾਰੀ ਵਿਭਾਗ ਲੁਧਿਆਣਾ ਪੂਰਬੀ ਰੇਂਜ ਦੇ ਅਧਿਕਾਰੀਆਂ ਵਲੋਂ ਅਹਿਮ ਕਾਰਵਾਈ ਕਰਦਿਆਂ ਗ਼ੈਰ-ਕਾਨੂੰਨੀ ਸ਼ਰਾਬ ਦੀ ਵੱਡੀ ਖੇਪ ਜ਼ਬਤ ਕੀਤੀ ਹੈ ਅਤੇ ਸਸਤੀ ਸ਼ਰਾਬ ਨਾਲ ਹਾਈ-ਐਂਡ ਸਕਾਚ ਬ੍ਰਾਂਡਾਂ ਨੂੰ ਭਰਨ ਦੇ ਵੱਡੇ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਆਬਕਾਰੀ ਇੰਸਪੈਕਟਰ ਅਤੇ ਪੁਲੀਸ ਨੇ ਡਾ. ਸ਼ਿਵਾਨੀ ਗੁਪਤਾ ਸਹਾਇਕ ਕਮਿਸ਼ਨਰ ਆਬਕਾਰੀ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਪੰਜਾਬ ਤੋਂ ਅਸਾਮ ਦੀ ਸਿਲਚਰ ਜੇਲ੍ਹ ‘ਚ ਤਬਦੀਲ

ਬਠਿੰਡਾ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ਨੀਵਾਰ ਸ਼ਾਮ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 5 ਵੱਡੇ ਨਸ਼ਾ ਤਸਕਰਾਂ ਨੂੰ ਆਸਾਮ ਦੀ […]

Continue Reading

ਕਿਸਾਨ ਆਗੂ ਡੱਲੇਵਾਲ ਨੂੰ ਪੁਲਸ ਸਖਤ ਸੁਰੱਖਿਆ ਹੇਠ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਕੀਤਾ ਸ਼ਿਫਟ

ਪਟਿਆਲਾ23 ਮਾਰਚ ,ਬੋਲੇ ਪੰਜਾਬ ਬਿਊਰੋ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ ਛਾਉਣੀ (ਆਰਮੀ ਏਰੀਆ) ਸਥਿਤ ਪੀਡਬਲਯੂਡੀ ਰੈਸਟ ਹਾਊਸ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਪੁਲਸ ਪਹਿਲਾਂ ਉਸ ਨੂੰ ਜਲੰਧਰ ਦੇ ਪਿਮਸ ਹਸਪਤਾਲ ਲੈ ਗਈ ਅਤੇ […]

Continue Reading

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ

ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਅਹਿਦ ਸ੍ਰੀ ਚਮਕੌਰ ਸਾਹਿਬ,23, ਮਾਰਚ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ( ਰਜਿ) ਸਬੰਧਤ ਇਫਟੂ ਬਲਾਕ ਸ਼੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੋਂਕ ਵਿਖੇ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ […]

Continue Reading

ਮੋਹਾਲੀ ਅਦਾਲਤ ‘ਚ ਦੋ ਅੱਤਵਾਦੀਆਂ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ

ਪੇਸ਼ੇ ਤੋਂ ਡਰਾਈਵਰ ਤੇ ਨਰਸ, ਵਿਦੇਸ਼ੀ ਫੰਡਿੰਗ ਦਾ ਵੀ ਦੋਸ਼ ਮੋਹਾਲੀ 23 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹਾ ਅਦਾਲਤ ਨੇ ਅੱਤਵਾਦੀ ਗਤੀਵਿਧੀਆਂ ਅਤੇ ਕਰੰਸੀ ਧੋਖਾਧੜੀ ਨਾਲ ਸਬੰਧਤ ਛੇ ਸਾਲ ਪੁਰਾਣੇ ਕੇਸ ਵਿੱਚ ਦੋ ਅੱਤਵਾਦੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਪੰਜ-ਪੰਜ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮੁਲਜ਼ਮਾਂ ਵਿੱਚ ਲਖਬੀਰ ਸਿੰਘ ਵਾਸੀ ਜ਼ਿਲ੍ਹਾ […]

Continue Reading

ਮੈਂ ਨਾਸਤਿਕ ਕਿਉਂ ਹਾਂ……

   ਇੰਕਲਾਬ ਜਿੰਦਾਬਾਦ ! ਦਾ ਨਾਅਰਾ,ਸ਼ਹੀਦ ਭਗਤ ਸਿੰਘ ਨੇ ਦਿੱਤਾ                       ——————————- ਮੈਂ ਨਾਸਤਿਕ ਕਿਉਂ ਹਾਂ ! ਬਾਰੇ ਭਗਤ ਸਿੰਘ ਦੀ ਸੋਚ ਸੀ ਕੇ ਉਸਦੀ ਨਾਸਤਿਕਤਾ ਘੁਮੰਡ ਤੋਂ ਪੈਦਾ ਨਹੀਂ ਹੋਈ।ਸਗੋਂ ਉਹ ਸਰਬ ਸ਼ਕਤੀਮਾਨ ਵਿੱਚ ਦ੍ਰਿੜ ਰੱਖਦਾ ਹੈ।ਪਰ ਉਹ ਦੂਸਰਿਆਂ ਵਾਂਗ ਮਿੱਥ ਅਤੇ ਕਲਪਨਾਵਾਂ ’ਤੇ ਵਿਸ਼ਵਾਸ […]

Continue Reading