ਮੈਂ ਨਾਸਤਿਕ ਕਿਉਂ ਹਾਂ……

   ਇੰਕਲਾਬ ਜਿੰਦਾਬਾਦ ! ਦਾ ਨਾਅਰਾ,ਸ਼ਹੀਦ ਭਗਤ ਸਿੰਘ ਨੇ ਦਿੱਤਾ                       ——————————- ਮੈਂ ਨਾਸਤਿਕ ਕਿਉਂ ਹਾਂ ! ਬਾਰੇ ਭਗਤ ਸਿੰਘ ਦੀ ਸੋਚ ਸੀ ਕੇ ਉਸਦੀ ਨਾਸਤਿਕਤਾ ਘੁਮੰਡ ਤੋਂ ਪੈਦਾ ਨਹੀਂ ਹੋਈ।ਸਗੋਂ ਉਹ ਸਰਬ ਸ਼ਕਤੀਮਾਨ ਵਿੱਚ ਦ੍ਰਿੜ ਰੱਖਦਾ ਹੈ।ਪਰ ਉਹ ਦੂਸਰਿਆਂ ਵਾਂਗ ਮਿੱਥ ਅਤੇ ਕਲਪਨਾਵਾਂ ’ਤੇ ਵਿਸ਼ਵਾਸ […]

Continue Reading

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀ ਸ਼ੇਰ ਦੇ ਕੁੱਝ ਸ਼ਰਾਰਤੀ ਅਨਸਰਾਂ ਦਾ ਜੱਗ ਜਨਣੀ ਪ੍ਰਤੀ ਸ਼ਰਮਨਾਕ ਕਾਰਾ

ਐਸਸੀ ਬੀਸੀ ਮੋਰਚੇ ਦੇ ਆਗੂ ਪਹੁੰਚੇ ਪਿੰਡ ਦੇ ਖੇੜੇ ਤੇ ਪਰ ਲਗਾਉਣ ਵਾਲੇ ਨਹੀਂ ਬੁਲਾਉਣ ਦੇ ਬਾਵਜੂਦ ਵੀ ਨਹੀਂ ਪਹੁੰਚੇ ਮੋਹਾਲੀ, 23 ਮਾਰਚ ,ਬੋਲੇ ਪੰਜਾਬ ਬਿਊਰੋ : ਸਾਡੇ ਦੇਸ਼ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਦਾ ਰੌਲਾ ਆਏ ਦਿਨ ਵੱਡੇ ਵੱਡੇ ਆਗੂ ਪਾਉਂਦੇ ਰਹਿੰਦੇ ਹਨ। ਮਹਿਲਾ ਕਮਿਸ਼ਨ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਹਮੇਸ਼ਾ ਤਤਪਰ ਰਹਿੰਦੀਆਂ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਨੂੰ ਦਿੱਤਾ ਗਿਆ ਮੰਗ ਪੱਤਰ

ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਸਰਕਾਰ ਮੋਰਿੰਡਾ ,22 ਮਾਰਚ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਇਕਾਈ ਰੋਪੜ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾ ਚਰਨਜੀਤ ਸਿੰਘ ਚੰਨੀ ਨੂੰ ਮੋਰਿੰਡਾ ਦਫਤਰ ਵਿਖੇ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ […]

Continue Reading

ਬਾਰਾਂ ਜ਼ਿਲਿਆਂ ਦੇ ਵੱਡੀ ਗਿਣਤੀ ਜਲ ਸਪਲਾਈ ਮੁਲਾਜ਼ਮ ਹੋਏ ਇੱਕ ਝੰਡੇ ਹੇਠ ਇਕੱਠੇ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਲਈ ਵਿਭਾਗੀ ਮੁੱਖੀਆਂ ਅਤੇ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ:- ਵਾਹਿਦਪੁਰੀ ਪਟਿਆਲਾ 23 ਮਾਰਚ,ਬੋਲੇ ਪੰਜਾਬ ਬਿਊਰੋ : ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਚ ਕੰਮ ਕਰਦੀ ਜਥੇਬੰਦੀ ਨੂੰ ਅੱਜ ਇੱਥੇ ਮੁਲਾਜ਼ਮ ਏਕਤਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟ੍ਰੋਲ ਯੂਨੀਅਨ ਦੇ ਬਾਰਾਂ ਜ਼ਿਲਿਆਂ ਦੇ ਸਮੁੱਚੇ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਮੌਤ

ਤਰਨਤਾਰਨ, 23 ਮਾਰਚ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪਿੰਡ ਦੇਉ ਦੇ ਨੌਜਵਾਨ ਦੀ ਕੈਨੇਡਾ ਵਿਖੇ ਅਟੈਕ ਨਾਲ ਮੌਤ ਹੋ ਗਈ। 7 ਮਹੀਨੇ ਪਹਿਲਾਂ ਵੱਡੇ ਸੁਪਨੇ ਲੈ ਕੇ ਕੈਨੇਡਾ ਪਹੁੰਚੇ 32 ਸਾਲਾ ਰੁਪਿੰਦਰ ਸਿੰਘ ਦੀ ਕੈਲਗਰੀ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਰੁਪਿੰਦਰ ਸਿੰਘ ਵਿਦੇਸ਼ ਜਾਂਦੇ ਹੀ ਕੰਮ ਦੀ […]

Continue Reading

ਅਮਰੀਕਾ 295 ਹੋਰ ਭਾਰਤੀਆਂ ਨੂੰ ਕਰੇਗਾ ਡਿਪੋਰਟ

ਵਾਸਿੰਗਟਨ, 23 ਮਾਰਚ, ਬੋਲੇ ਪੰਜਾਬ ਬਿਊਰੋ :ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਕਾਰਵਾਈ ਕਰ ਰਿਹਾ ਹੈ। ਇਸ ਦੌਰਾਨ ਖਬਰਾਂ ਆਈਆਂ ਹਨ ਕਿ ਅਮਰੀਕਾ ਜਲਦ ਹੀ ਕਰੀਬ 295 ਭਾਰਤੀਆਂ ਨੂੰ ਡਿਪੋਰਟ ਕਰ ਸਕਦਾ ਹੈ। ਵਿਦੇਸ਼ ਰਾਜ ਮੰਤਰੀ ਨੇ ਲੋਕ ਸਭਾ ‘ਚ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-03-2025 ਅੰਗ 700 Sachkhand Sri Harmandir Sahib Amritsar Vekhe Hoea Amrit Wele Da Mukhwak 23-03-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ […]

Continue Reading

ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ

ਚੰਡੀਗੜ੍ਹ/ ਦੀਨਾਨਗਰ/ਗੁਰਦਾਸਪੁਰ, 22 ਮਾਰਚ ,ਬੋਲੇ ਪੰਜਾਬ ਬਿਊਰੋ –  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬੇ ਵਿੱਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ (ਦੀਨਾਨਗਰ) ਦੀ ਕਾਇਆ ਕਲਪ ਕੀਤੀ ਜਾਵੇਗੀ। […]

Continue Reading

ਜੁਝਾਰੂ ਤੇ ਇੰਨਕਲਾਬੀ ਕਵੀ-ਅਵਤਾਰ ਸਿੰਘ ਪਾਸ਼ ਨੂੰ ਯਾਦ ਕਰਦਿਆਂ 

ਸਭ ਤੋਂ ਖਤਰਨਾਕ ਹੁੰਦਾ ਹੈ,ਸਾਡੇ ਸੁਪਨਿਆਂ ਦਾ ਮਰ ਜਾਣਾ…….         ——————————————————————- ਅਵਤਾਰ ਸਿੰਘ ਪਾਸ਼ ਇਕ ਜਝਾਰੂ ਤੇ ਇਨੰਕਲਾਬੀ ਕਵੀ ਸੀ। ਜਿਸ ਨੇ ਇੱਕ ਸਧਾਰਨ ਪਰਵਾਰ ਚ ਪੈਦਾ ਹੋ ਕੇ ਕਵਿਤਾ ਦੇ ਖੇਤਰ ਚ ਅਜਿਹੀਆਂ ਅਮਿੱਟ ਪੈੜਾਂ ਛੱਡੀਆਂ ਜੋ ਰਹਿੰਦੀ ਦੁਨੀਆਂ ਤੱਕ ਰਹਿਣਗੀਆਂ।ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਸਲੇਮ ਦੀ ਧਰਤੀ ਤੇ ਉੱਗੇ ਇਸ […]

Continue Reading

ਕਰਨਲ ਨਾਲ ਕੁੱਟਮਾਰ ਮਾਮਲੇ ‘ਚ ਜੈ ਇੰਦਰ ਕੌਰ ਨੇ ਐਸ.ਐਸ.ਪੀ ਨਾਨਕ ਸਿੰਘ ਤੋਂ ਇੰਨਸਾਫ ਦੀ ਕੀਤੀ ਮੰਗ

ਪਟਿਆਲਾ, 22 ਮਾਰਚ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਪਟਿਆਲਾ ਵਿਖੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਹਨਾਂ ਦੇ ਸਪੁੱਤਰ ਉੱਪਰ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਵੱਲੋਂ ਬੁਰੀ ਤਰ੍ਹਾ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਸਾਬਕਾ ਫੌਜੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਲਈ ਰੋਸ ਪ੍ਰਦਰਸ਼ਨ ਕੀਤੇ ਜਾ […]

Continue Reading