ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਹਮਾਇਤ 24-25 ਮਾਰਚ ਨੂੰ ਦੋ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਜਲੰਧਰ, 20 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ […]

Continue Reading

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ 287 ਦਿਨ ਬਾਅਦ ਪੁਲਾੜ ਤੋਂ ਧਰਤੀ ਤੇ ਵਾਪਸੀ…

1 ਫਰਵਰੀ 2003 ਨੂੰ ਪੁਲਾੜ ਤੋਂ ਵਾਪਸ ਆਉਂਦੇ ਵਕ਼ਤ ਆਪਣੇ ਸਾਥੀ ਵਿਗਿਆਨਕਾਂ ਸਮੇਤ ਕਲਪਨਾ ਚਾਵਲਾ ਦੀ ਮੌਤ ਹੋ ਗਈ ਸੀ… ਵਿਗਿਆਨਕ ਯੁੱਗ ਦੇ ਇਸ ਨਿਵੇਕਲੇ ਕਾਰਜ ਨੂੰ ਖੁਸ਼ਾਮਦੀਦ… ਫ਼ਤਿਹਗੜ੍ਹ ਸਾਹਿਬ,20, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); 5 ਜੂਨ 2024 ਨੂੰ ਪੁਲਾੜ ਵਿੱਚ ਗਏ ਪੁਲਾੜ ਏਜੰਸੀ ਨਾਸਾ (NASA) ਦੇ ਦੋ ਮਹਾਨ ਵਿਗਿਆਨੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। […]

Continue Reading

ਸ਼ੰਭੂ ਬਾਰਡਰ ਦੀਆਂ ਦੋਵੇਂ ਲਾਈਨਾਂ ਖੁੱਲ੍ਹੀਆਂ

ਸ਼ੰਭੂ, 20 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 13 ਮਹੀਨਿਆਂ ਬਾਅਦ ਅੱਜ (20 ਮਾਰਚ) ਪੂਰੀ ਤਰ੍ਹਾਂ ਖੁੱਲ੍ਹ ਗਈ ਹੈ। ਇੱਥੇ ਅੰਬਾਲਾ ਤੋਂ ਪਟਿਆਲਾ ਤੱਕ ਦੋਵੇਂ ਲੇਨਾਂ ’ਤੇ ਆਵਾਜਾਈ ਸ਼ੁਰੂ ਹੋ ਗਈ ਹੈ। ਇਸ ਕਾਰਨ ਪੰਜਾਬ ਤੋਂ ਹਰਿਆਣਾ ਅਤੇ ਦਿੱਲੀ ਜਾਣ ਵਾਲੇ ਲੋਕਾਂ ਨੂੰ ਕਾਫੀ ਸਮੇਂ ਬਾਅਦ ਰਾਹਤ ਮਿਲੀ ਹੈ।ਦਿੱਲੀ-ਪਟਿਆਲਾ ਹਾਈਵੇਅ ‘ਤੇ ਖਨੌਰੀ ਬਾਰਡਰ ‘ਤੇ […]

Continue Reading

ਲਿਬਰੇਸ਼ਨ ਵਲੋਂ ਕਿਸਾਨ ਅੰਦੋਲਨ ਉਤੇ ਹਕੂਮਤੀ ਹਮਲੇ ਦੀ ਸਖਤ ਨਿੰਦਾ

ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਹਕੂਮਤ ਜਬਰ ਦਾ ਮੁਕਾਬਲਾ ਕਰਨ ਲਈ ਕਿਸਾਨ ਏਕਤਾ ਇਕ ਫੌਰੀ ਅਜੰਡਾਮਾਨਸਾ, 20 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਲਈ ਚੰਡੀਗੜ੍ਹ ਬੁਲਾਏ ਕਿਸਾਨ ਆਗੂਆਂ ਨੂੰ ਵਾਪਸੀ ਤੇ ਗ੍ਰਿਫਤਾਰ ਕਰਨ ਅਤੇ ਬੀਤੇ 400 ਦਿਨ ਤੋਂ […]

Continue Reading

ਸੁਨਾਮ ‘ਚ ਵਿਅਕਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਖਾਧਾ ਜ਼ਹਿਰ, ਦੋਵਾਂ ਦੀ ਮੌਤ, ਸੱਤ ਲੋਕਾਂ ‘ਤੇ ਕੇਸ ਦਰਜ

ਸੁਨਾਮ, 20 ਮਾਰਚ,ਬੋਲੇ ਪੰਜਾਬ ਬਿਊਰੋ ;ਸੁਨਾਮ ਊਧਮ ਸਿੰਘ ਵਾਲਾ ‘ਚ ਇਕ ਵਿਅਕਤੀ ਅਤੇ ਉਸ ਦੀ ਪ੍ਰੇਮਿਕਾ ਨੇ ਮਿਲ ਕੇ ਖੁਦਕੁਸ਼ੀ ਕਰ ਲਈ। ਦੋਵਾਂ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਗਗਨਦੀਪ ਗੋਇਲ (32) ਅਤੇ ਕੋਮਲ ਗਰਗ (23) ਵਜੋਂ ਹੋਈ ਹੈ। ਗਗਨਦੀਪ ਗੋਇਲ ਨੇ ਮਰਨ ਤੋਂ ਪਹਿਲਾਂ ਇਕ ਨੋਟ ਵੀ […]

Continue Reading

ਭਗਵੰਤ ਮਾਨ ਨੇ ਬੜੀ ਬੇਸ਼ਰਮੀ ਨਾਲ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ – ਸਰਬਜੀਤ ਸਿੰਘ ਝਿੰਜਰ

ਪਟਿਆਲਾ, 20 ਮਾਰਚ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਸਖ਼ਤ ਨਿੰਦਾ ਕੀਤੀ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਝਿੰਜਰ ਨੇ ਕਿਹਾ, “ਆਮ ਆਦਮੀ ਪਾਰਟੀ ਨੇ ਸਾਡੇ […]

Continue Reading

ਸਰਕਾਰ ਖਿਲਾਫ ਧਰਨਾ ਦੇਣ ਦੀ ਤਿਆਰੀ ਕਰ ਰਹੇ ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ‘ਚ ਲਿਆ

ਮੁਕਤਸਰ, 20 ਮਾਰਚ,ਬੋਲੇ ਪੰਜਾਬ ਬਿਊਰੋ :ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਦੇ ਵਿਰੋਧ ਵਿੱਚ ਅੱਜ ਵੀਰਵਾਰ ਨੂੰ ਮੁਕਤਸਰ ਵਿੱਚ ਕਈ ਕਿਸਾਨ ਸੜਕਾਂ ‘ਤੇ ਉਤਰ ਆਏ। ਇੱਥੇ ਕਿਸਾਨ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਜ਼ਾਹਰ ਕਰਨ ਪਹੁੰਚੇ ਸਨ। ਹਾਲਾਂਕਿ ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਅੱਜ ਵੀਰਵਾਰ ਨੂੰ ਮੁਕਤਸਰ ਦੇ […]

Continue Reading