ਆਈ.ਪੀ.ਆਰ. ਮੰਤਰੀ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਅਤੇ ਆਈ.ਪੀ.ਆਰ.ਓ. ਦੇ ਪਿਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਮਾਰਚ ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਏ.ਬੀ.ਪੀ. ਨਿਊਜ਼ ਦੇ ਸੀਨੀਅਰ ਪੱਤਰਕਾਰ ਸਚਿਨ ਸ਼ਰਮਾ ਦੀ ਮਾਤਾ ਸ੍ਰੀਮਤੀ ਸਰੋਜ ਕੁਮਾਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਸਰੋਜ ਕੁਮਾਰੀ (65) ਪਤਨੀ ਸਵਰਗੀ ਸ੍ਰੀ ਸੁਖਦੇਵ ਸ਼ਰਮਾ ਪਿਛਲੇ ਚਾਰ ਮਹੀਨਿਆਂ ਤੋਂ ਬਿਮਾਰ ਸਨ […]

Continue Reading

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

ਚੰਡੀਗੜ੍ਹ/ ਨਵੀਂ ਦਿੱਲੀ, 19 ਮਾਰਚ,ਬੋਲੇ ਪੰਜਾਬ ਬਿਊਰੋ :ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ […]

Continue Reading

ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 19 ਮਾਰਚ ,ਬੋਲੇ ਪੰਜਾਬ ਬਿਊਰੋ :ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ।ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ […]

Continue Reading

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਚੰਡੀਗੜ੍ਹ/ ਤਰਨ ਤਾਰਨ, 19 ਮਾਰਚ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ […]

Continue Reading

ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ […]

Continue Reading

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ […]

Continue Reading

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪਰਤ ਰਹੇ ਡੱਲੇਵਾਲ-ਪੰਧੇਰ ਨੂੰ ਹਿਰਾਸਤ ‘ਚ ਲਿਆ, ਪੁਲਿਸ ਤੇ ਕਿਸਾਨਾਂ ‘ਚ ਝੜਪ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੁੱਧਵਾਰ ਨੂੰ ਚੰਡੀਗੜ੍ਹ ‘ਚ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ […]

Continue Reading