ਲਾਪਤਾ ਬੱਚੇ ਦੀ ਲਾਸ਼ ਟੋਭੇ ‘ਚੋਂ ਮਿਲੀ

ਮੁਹਾਲੀ, 18 ਮਾਰਚ,ਬੋਲੇ ਪੰਜਾਬ ਬਿਊਰੋ :ਮੁਹਾਲੀ ਦੇ ਥਾਣਾ ਬਲੌਂਗੀ ਦੇ ਪਿੰਡ ਝਾਮਪੁਰ ਵਿੱਚ 15 ਸਾਲਾ ਤਰਨਜੋਤ ਸਿੰਘ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਤਰਨਜੋਤ ਹੋਲੀ ਵਾਲੇ ਦਿਨ ਤੋਂ ਲਾਪਤਾ ਸੀ, ਜਿਸ ਦੀ ਪਰਿਵਾਰ ਤਿੰਨ ਦਿਨਾਂ ਤੋਂ ਭਾਲ ਕਰ ਰਿਹਾ ਸੀ। ਅੱਜ ਉਸ ਦੀ ਲਾਸ਼ ਪਾਣੀ ਦੇ ਟੋਬੇ ਵਿੱਚੋਂ ਮਿਲੀ।ਪਿਤਾ ਸਤਪਾਲ ਨੇ ਪੁੱਤਰ ਦੇ […]

Continue Reading

ਅਮਰੀਕਾ ਦੇ ਫਲੋਰੀਡਾ ’ਚ ਸੜਕ ਹਾਦਸੇ ਦੌਰਾਨ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਫਲੋਰੀਡਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਫਲੋਰੀਡਾ ’ਚ ਇੱਕ ਸੜਕ ਹਾਦਸੇ ’ਚ ਭਾਰਤ ਦੇ ਤੇਲੰਗਾਨਾ ਦੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ 35 ਸਾਲ ਦੀ ਸਾਫਟਵੇਅਰ ਇੰਜੀਨੀਅਰ ਔਰਤ, ਉਸ ਦਾ ਛੇ ਸਾਲਾ ਪੁੱਤਰ ਅਤੇ ਉਸ ਦੀ 56 ਸਾਲ ਦੀ ਸੱਸ ਸ਼ਾਮਲ ਹਨ।ਇਹ ਹਾਦਸਾ ਇੱਕ ਟਰੱਕ ਨਾਲ ਹੋਈ ਭਿਆਨਕ […]

Continue Reading

ਸੁਖਬੀਰ ਬਾਦਲ ਅੱਜ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਜਾਣਗੇ

ਜਲੰਧਰ, 18 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵੱਲੋਂ ਕੱਲ੍ਹ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ ਕੀਤੇ ਜਾਣ ਦੇ ਬਾਵਜੂਦ ਹਾਲਾਤਾਂ ‘ਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ। ਧਾਮੀ ਨੇ ਆਪਣਾ ਫੈਸਲਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਪੱਖੀ ਮੈਂਬਰਾਂ ਅੰਦਰ ਚਿੰਤਾ ਵਧ ਗਈ ਹੈ।ਇਸ ਨਾਜ਼ੁਕ […]

Continue Reading

ਜਲੰਧਰ ਗ੍ਰਨੇਡ ਹਮਲੇ ਦਾ ਮੁਲਜ਼ਮ ਪੁਲਿਸ ਨਾਲ ਮੁਕਾਬਲੇ ਵਿੱਚ ਜ਼ਖ਼ਮੀ

ਜਲੰਧਰ, 18 ਮਾਰਚ,ਬੋਲੇ ਪੰਜਾਬ ਬਿਊਰੋ ;ਜਲੰਧਰ ਦੇ ਰਾਏਪੁਰ-ਰਸੂਲਪੁਰ ’ਚ ਬੀਤੇ ਦਿਨੀ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ। ਅੱਜ ਤੜਕਸਾਰ ਪੁਲਿਸ ਅਤੇ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ।ਜਲੰਧਰ ਦਿਹਾਤੀ ਦੇ SSP ਗੁਰਮੀਤ ਸਿੰਘ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ […]

Continue Reading

ਪੁਲਸ ਵੱਲੋਂ ਨਸ਼ਾ ਤੇ ਹਥਿਆਰ ਤਸਕਰਾਂ ਦਾ ਚਾਰ ਮੈਂਬਰੀ ਗਿਰੋਹ ਕਾਬੂ, 7 ਕਿੱਲੋ ਅਫੀਮ, 3 ਪਿਸਟਲ ਤੇ ਲੱਖ ਰੁਪਏ ਡਰੱਗ ਮਨੀ ਬਰਾਮਦ

ਤਰਨਤਾਰਨ, 18 ਮਾਰਚ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਚਾਰ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ। ਮੁਕਾਬਲੇ ਦੌਰਾਨ ਦੋ ਤਸਕਰ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪੁਲਿਸ ਨੇ ਗਿਰੋਹ ਕੋਲੋਂ 7 ਕਿੱਲੋ ਅਫੀਮ, ਤਿੰਨ ਪਿਸਟਲ ਅਤੇ ਇਕ ਲੱਖ ਰੁਪਏ ਦੀ […]

Continue Reading

ਲੁਟੇਰਿਆਂ ਨੇ ਦੁਕਾਨਦਾਰ ਅਧਿਆਪਕ ਨੂੰ ਮਾਰੀ ਗੋਲ਼ੀ, ਹਾਲਤ ਗੰਭੀਰ

ਗੁਰਦਾਸਪੁਰ, 18 ਮਾਰਚ,ਬੋਲੇ ਪੰਜਾਬ ਬਿਊਰੋ ;ਪੁਲਿਸ ਸਟੇਸ਼ਨ ਕਾਹਨੂੰਵਾਨ ਦੇ ਸਠਿਆਲੀ ਪੁਲ਼ ’ਤੇ ਦੋ ਲੁਟੇਰਿਆਂ ਨੇ ਇੱਕ ਇਲੈਕਟ੍ਰਾਨਿਕ ਦੁਕਾਨ ਚਲਾਉਣ ਵਾਲੇ ਅਧਿਆਪਕ ਉੱਪਰ ਗੋਲ਼ੀ ਚਲਾ ਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਸੋਮਵਾਰ ਸ਼ਾਮ ਵਾਪਰੀ। ਦੋ ਲੁਟੇਰੇ ਮੂੰਹ ਬੰਨ੍ਹ ਕੇ ਦੁਕਾਨ ’ਚ ਵੜੇ ਅਤੇ ਲੁੱਟ ਦੀ ਕੋਸ਼ਿਸ਼ ਦੌਰਾਨ ਦੁਕਾਨ ਮਾਲਕ ਇਕਬਾਲ ਸਿੰਘ ਨੇ ਵਿਰੋਧ ਕੀਤਾ। ਹੱਥੋਪਾਈ […]

Continue Reading

ਡਰੱਗ ਵਿਭਾਗ ਦੀ ਟੀਮ ਵਲੋਂ 27.5 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

ਮੋਗਾ, 18 ਮਾਰਚ, ਬੋਲੇ ਪੰਜਾਬ ਬਿਊਰੋ :ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹਾ ਡਰੱਗ ਵਿਭਾਗ ਨਾਲ ਮਿਲ ਕੇ ਸ਼ਹਿਰ ਵਿੱਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰ ਸੰਚਾਲਕਾਂ ਵਿਰੁੱਧ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਦੇ ਡਰੱਗ ਵਿਭਾਗ ਅਧੀਨ 3 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਦਸ ਮੈਡੀਕਲ ਸਟੋਰਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਡਰੱਗ […]

Continue Reading

ਹਸਪਤਾਲ ਦੀ ਬੱਤੀ ਰਹੀ ਗੁੱਲ, ਕੇਜਰੀਵਾਲ ਤੇ ਮੁੱਖ ਮੰਤਰੀ ਭਗਵਾਨ ਮਾਨ ਅੱਜ ਕਰਨਗੇ ਅਪਗ੍ਰੇਡੇਸ਼ਨ ਦਾ ਉਦਘਾਟਨ

ਲੁਧਿਆਣਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਸਿਵਲ ਹਸਪਤਾਲ ਦੀ ਲਾਈਟ ਬੰਦ ਹੋ ਗਈ ਸੀ, ਇੱਥੇ ਅੱਜ ਸਵੇਰੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨ ਵਾਲੇ ਹਨ।ਬੱਤੀ ਗੁੱਲ ਹੋਣ ਕਾਰਨ ਨਰਸਾਂ ਨੇ ਹਨੇਰੇ ਵਿੱਚ ਮਰੀਜ਼ਾਂ ਦਾ ਇਲਾਜ ਕੀਤਾ।ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸੋਮਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-03-2025 ,ਅੰਗ 664 Amrit Vele da Hukamnama Sri Darbar Sahib, Amritsar Ang 664, 18-03-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ […]

Continue Reading

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਉਦਯੋਗਪਤੀਆਂ ਦੀ ਇਕ ਵੀ ਸਮੱਸਿਆ ਹੱਲ ਨਾ ਕਰਨ ਲਈ ਬਿੱਟੂ ਦੀ ਸਖਤ ਨਿੰਦਾ ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਉਦਯੋਗਿਕ […]

Continue Reading