ਐਸਸੀ ਬੀਸੀ ਮੋਰਚਾ ਮੋਹਾਲੀ ਵਿਖ਼ੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 91ਵਾਂ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਲੱਡੂ ਵੰਡੇ ਗਏ ਤੇ ਆਗੂਆਂ ਨੇ ਕਾਂਸ਼ੀ ਰਾਮ ਜੀ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ। ਮੋਹਾਲੀ, 15 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਨਿਰੰਤਰ ਡੇਢ ਸਾਲਾਂ ਤੋਂ ਚੱਲ ਰਹੇ ਰਿਜਰਵੇਸ਼ਨ ਚੋਰ ਫੜੋ ਮੋਰਚੇ ਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 91ਵਾਂ ਜਨਮ […]

Continue Reading

ਸ਼ਿਵ ਸੈਨਾ ਆਗੂ ਦੇ ਕਾਤਲਾਂ ਦਾ ਕੀਤਾ ਐਨਕਾਊਂਟਰ,ਮੁਠਭੇੜ ਤੋਂ ਬਾਅਦ 3 ਮੁਲਜ਼ਮ ਗ੍ਰਿਫ਼ਤਾਰ

ਮੋਗਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਕਤਲ ਕੇਸ ਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਤਿੰਨੋਂ ਜ਼ਖ਼ਮੀ ਹੋ ਗਏ। ਸੀਆਈਏ ਸਟਾਫ਼ ਮੋਗਾ ਅਤੇ ਮਲੋਟ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਗਈ। […]

Continue Reading

ਅੰਮ੍ਰਿਤਸਰ ਮੰਦਿਰ ‘ਚ ਧਮਾਕਾ CCTV ਫੁਟੇਜ ਆਈ ਸਾਹਮਣੇ

ਅੰਮ੍ਰਿਤਸਰ 15 ਮਾਰਚ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਇਆ ਹੈ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ‘ਤੇ ਹਮਲਾ ਕੀਤਾ। ਸੀਸੀਟੀਵੀ ਵੀਡੀਓ ਵਿੱਚ ਹਮਲਾ ਸਾਫ਼ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ […]

Continue Reading

ਪਿਓ ਦੀ ਮੌਤ ਤੋਂ ਬਾਅਦ ਪੁੱਤ ਨੇ ਵੀ ਤੋੜਿਆ ਦਮ,ਇਕੱਠਿਆਂ ਦਾ ਕੀਤਾ ਸਸਕਾਰ

ਸੰਗਰੂਰ 15 ਮਾਰਚ ,ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਦੇ ਪਿੰਡ ਚੂੜੜ ਕਲਾਂ ਵਿੱਚ ਕੈਂਸਰ ਤੋਂ ਪੀੜਤ ਬਜ਼ੁਰਗ ਸੁਖਦੇਵ ਸਿੰਘ ਦੀ ਮੌਤ ਦੇ ਅਗਲੇ ਦਿਨ ਹੀ ਉਨ੍ਹਾਂ ਦੇ ਪੁੱਤਰ ਮੇਜਰ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ […]

Continue Reading

ਸੁਨੀਤਾ ਵਿਲੀਅਮਜ਼ 19 ਮਾਰਚ ਨੂੰ ਪੁਲਾੜ ਤੋਂ ਧਰਤੀ ‘ਤੇ ਵਾਪਸ ਆਵੇਗੀ

ਐਲੋਨ ਮਸਕ ਦਾ ਰਾਕੇਟ ਟੇਕ ਆਫ; 9 ਮਹੀਨੇ ਤੱਕ ਸਪੇਸ ਸਟੇਸ਼ਨ ‘ਚ ਫਸਿਆ ਰਿਹਾ ਫਲੋਰੀਡਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਚਾਰ ਦਿਨਾਂ ਬਾਅਦ ਅਰਥਾਤ 19 ਮਾਰਚ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸ ਆਵੇਗੀ। ਲੰਬੇ ਇੰਤਜ਼ਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਐਲੋਨ ਮਸਕ ਦੀ ਸਪੇਸ […]

Continue Reading

ਪੰਜਾਬ ਦੇ ਸਾਰੇ ਹਸਪਤਾਲਾਂ ‘ਚ ਨਾਰਮਲ ਸਲਾਈਨ ਦੀ ਵਰਤੋਂ ‘ਤੇ ਸਰਕਾਰ ਨੇ ਲਾਈ ਰੋਕ

ਸੰਗਰੂਰ 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-03-25,ਅੰਗ 713 AMRIT VELE DA HUKAMNAMA SRI DARBAR SAHIB AMRITSAR ANG 713, Date:15-03-25 ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ […]

Continue Reading

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਅਨੰਦਪੁਰ ਸਾਹਿਬ 14 ਮਾਰਚ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਨਵੇਂ ਸਾਲ ਸੰਮਤ ਨਾਨਕਸ਼ਾਹੀ ੫੫੭ ਦੀ ਆਮਦ ਉੱਤੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਚੇਤ ਤੋਂ […]

Continue Reading

ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ! ਕੀ ਪੰਜਾਬ ਸਰਕਾਰ ਕੇਂਦਰੀ ਯੂਪੀਐੱਸ ਸਕੀਮ ਕਰੇਗੀ ਰੱਦ

ਮਹਿਲ ਕਲਾਂ 14 ਮਾਰਚ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਬਰਨਾਲਾ ਦੀ ਮਹਿਲ ਕਲਾਂ ਇਕਾਈ ਵੱਲੋਂ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਉਨ੍ਹਾਂ ਦੀ ਰਿਹਾਇਸ਼ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਰਾਜਿੰਦਰ ਮੂਲੋਵਾਲ ਅਤੇ ਮੈਡਮ ਸੁਖਵਿੰਦਰ ਪੂਨਮ ਦੀ ਅਗਵਾਈ ਵਿੱਚ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ […]

Continue Reading

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ ,ਬੋਲੇ ਪੰਜਾਬ ਬਿਊਰੋ –  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ […]

Continue Reading