ਊੜਾ..ਉਠ ਨਸੀਬੋ ਪੈਹ ਫਟਗੀ ਨੀ…

ਊੜਾ ਉਠ ਜਾਗ ਕਿਰਤੀਆ ਓਜਾਗਣ ਦਾ ਵੇਲਾ ਊੜੇ ਦੀਆਂ ਕਰਾਮਾਤਾਂ! ਸੱਤਾ ਦੀਆਂ ਚਲਾਕੀਆਂ ! ਜਿਵੇਂ ਮਾਂ ਸਭ ਨੂੰ ਪਿਆਰੀ ਹੁੰਦੀ ਹੈ ਤੇ ਇਸੇ ਤਰ੍ਹਾਂ ਮਾਂ ਨੂੰ ਧੀਆਂ ਪੁੱਤ ਪਿਆਰੇ ਹੁੰਦੇ ਹਨ ਪਸ਼ੂ ਤੇ ਪੰਛੀ ਵੀ ਆਪਣੇ ਬੱਚਿਆਂ ਨੂੰ ਪਿਆਰ ਕਰਦੇ ਹਨ । ਪੰਛੀ ਕਦੇ ਵੀ ਆਪਣੀ ਬੋਲੀ ਨਹੀਂ ਛੱਡ ਦੇ ਜਦ ਤੱਕ ਉਹ ਕਿਸੇ ਮਨੁੱਖ […]

Continue Reading

ਨਸ਼ਾ ਤਸਕਰਾਂ ਵਲੋਂ ਪੁਲਸ ਟੀਮ ‘ਤੇ ਹਮਲਾ, ਚਾਰ ਮੁਲਾਜ਼ਮ ਜ਼ਖ਼ਮੀ, ਪਤੀ-ਪਤਨੀ ਗ੍ਰਿਫ਼ਤਾਰ

ਦੀਨਾਨਗਰ, 12 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਕਾਰਵਾਈ ਤਹਿਤ ਮੰਗਲਵਾਰ ਨੂੰ ਨਸ਼ਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਅਵਾਂਖਾ ਵਿਖੇ ਰੇਡ ਕਰਨ ਲਈ ਪੁਲਿਸ ਪਾਰਟੀ ਉੱਪਰ 5-6 ਦੇ ਕਰੀਬ ਨਸ਼ਾ ਤਸਕਰਾਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਚਾਰ ਪੁਲਿਸ ਕਰਮਚਾਰੀ ਜ਼ਖਮੀ […]

Continue Reading

ਮਾਰਕੀਟ ‘ਚ ਰਾਤ ਨੂੰ ਚੱਲੀਆਂ ਗੋਲੀਆਂ

ਜਲੰਧਰ, 12 ਮਾਰਚ, ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਸਥਿਤ ਪੀ.ਪੀ.ਆਰ. ਮਾਰਕੀਟ ਵਿੱਚ ਗੋਲੀਆਂ ਚਲਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪੀ.ਪੀ.ਆਰ. ਮਾਰਕੀਟ ਵਿੱਚ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਹੈਰਾਨੀ ਦੀ ਗੱਲ ਹੈ ਕਿ ਰਾਤ ਭਰ ਪੁਲਿਸ ਨੂੰ ਗੋਲੀਆਂ ਚਲਣ ਦਾ ਕੋਈ ਪਤਾ ਹੀ ਨਹੀਂ ਲੱਗਿਆ […]

Continue Reading

ਪੁਲਿਸ ਨੇ ਸਕੂਲਾਂ ਨੇੜੇ ਟ੍ਰੈਫਿਕ ਉਲੰਘਣਾ ਦੇ ਕੱਟੇ ਚਲਾਨ

ਜਲੰਧਰ, 12 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ਪੁਲਿਸ ਵੱਲੋਂ ਟ੍ਰੈਫਿਕ ਉੱਲੰਘਣਾ ਦੇ ਖਿਲਾਫ਼ ਖਾਸ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ 335 ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ 46 ਵਾਹਨਾਂ ਦੇ ਚਲਾਨ ਕੱਟੇ ਗਏ, ਜਦਕਿ 6 ਮੋਟਰਸਾਈਕਲ ਜ਼ਬਤ ਕੀਤੇ ਗਏ।ਇਹ ਕਾਰਵਾਈ ਰਿਸ਼ਭ ਭੋਲਾ (ਏ.ਸੀ.ਪੀ. ਨੌਰਥ) ਦੀ ਨਿਗਰਾਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-03-2025 ,ਅੰਗ 685 Amrit Wele da Mukhwak Sachkhand Shri Harmandar Sahib Amritsar Ang-685, 12-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ […]

Continue Reading

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ […]

Continue Reading

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਕਰਨ ਦਾ ਐਲਾਨ

ਗੜਸ਼ੰਕਰ 11 ਮਾਰਚ ,ਬੋਲੇ ਪੰਜਾਬ ਬਿਊਰੋ : ਗੜਸ਼ੰਕਰ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਮੀਟਿੰਗ ਸੂਬਾ ਕਨਵੀਨਰ ਸੰਦੀਪ ਸਿੰਘ ਗਿੱਲ, ਇਕਬਾਲ ਸਿੰਘ ਅਤੇ ਬਲਕਾਰ ਸਿੰਘ ਮਘਾਣੀਆ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਈਟੀਟੀ 6635 ਯੁਨੀਅਨ, ਮਾਸਟਰ ਕਾਡਰ 4161 ਯੁਨੀਅਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਦੀਪ ਸਿੰਘ ਨੇ ਦੱਸਿਆ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਮਨਾਇਆ ਜਾਵੇਗਾ

ਮੋਹਾਲੀ 11 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ […]

Continue Reading

ਲੁਧਿਆਣਾ ਦੇ ਵੱਡੀ ਗਿਣਤੀ ਅਧਿਆਪਕ ਬਿਨਾ ਤਨਖਾਹ ਤੋਂ ਹਾਲੇ ਤੱਕ ਵਾਂਝੇ

ਲੁਧਿਆਣਾ , 11 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰ ਫਰੰਟ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਨੇ ਪ੍ਰੈੱਸ ਨੂੰ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲੇ ਦੇ ਸੈਂਕੜੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਅੰਦਰ ਬਜਟ ਨਾ ਹੋਣ […]

Continue Reading