ਜਮਹੂਰੀ ਅਧਿਕਾਰ ਸਭਾ ਦਾ ਤਰਜਮਾਨ ਜਮਹੂਰੀ ਚੇਤਨਾ ਕੀਤਾ ਗਿਆ ਰਲੀਜ਼

ਜਮਹੂਰੀ ਅਧਿਕਾਰ ਸਭਾ ਦਾ ਤਰਜਮਾਨ ਜਮਹੂਰੀ ਚੇਤਨਾ ਕੀਤਾ ਗਿਆ ਰਲੀਜ਼ ਬਠਿੰਡਾ 1 ਸਤੰਬਰ, ਬੋਲੇ ਪੰਜਾਬ ਬਿਊਰੋ : ਟੀਚਰਜ਼ ਹੋਮ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਜਮਹੂਰੀ ਅਧਿਕਾਰ ਸਭਾ ਦੀ ਟੀਮ ਵੱਲੋਂ ਸਭਾ ਦਾ ਤਰਜ਼ਮਾਨ ਜਮਹੂਰੀ ਚੇਤਨਾ ਮੈਗਜ਼ੀਨ ਰਲੀਜ਼ ਕੀਤਾ ਗਿਆ l ਮੈਗਜ਼ੀਨ ਦੀਆਂ ਪਹਿਲੀ ਕਾਪੀ ਟੀਚਰਜ਼ ਹੋਮ ਟਰਸਟ ਦੇ ਸਕੱਤਰ ਲਛਮਣ ਸਿੰਘ ਮਲੂਕਾ ਨੂੰ ਭੇਟ ਕੀਤੀ […]

Continue Reading

ਮਾਸਿਕ ਮੀਟਿੰਗ ਵਿਚ ਬਾਨੀ ਪ੍ਰਧਾਨ ਸ੍ਰੀ ਸੇਵੀ ਰਾਇਤ ਜੀ ਨੂੰ ਯਾਦ ਕੀਤਾ

ਮਾਸਿਕ ਮੀਟਿੰਗ ਵਿਚ ਬਾਨੀ ਪ੍ਰਧਾਨ ਸ੍ਰੀ ਸੇਵੀ ਰਾਇਤ ਜੀ ਨੂੰ ਯਾਦ ਕੀਤਾ ਚੰਡੀਗੜ੍ਹ 26 ਅਗਸਤ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਵਿਚ ਇਸ ਦੇ ਬਾਨੀ ਪ੍ਰਧਾਨ ਸਵ: ਸ੍ਰੀ ਸੇਵੀ ਰਾਇਤ ਜੀ ਨੂੰ ਯਾਦ ਕੀਤਾ ਗਿਆ।ਕੇੰਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ ਅਤੇ ਸਭ ਨੂੰ […]

Continue Reading

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਬਲਬੀਰ ਸਿੰਘ ਮੋਮੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਬਲਬੀਰ ਸਿੰਘ ਮੋਮੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ : 23 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਕੈਨੇਡਾ ਵੱਸਦੇ ਪੰਜਾਬੀ ਲੇਖਕ ਬਲਬੀਰ ਸਿੰਘ ਮੋਮੀ ਦੇ ਦੇਹਾਂਤ ’ਤੇ ਦੁੱਖ ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਸਾਹਿਤ […]

Continue Reading

ਕੈਨੇਡੀਅਨ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ 17 ਤੇ 18 ਅਗਸਤ ਨੂੰ

ਡਾ. ਸੁਰਜੀਤ ਪਾਤਰ ਅਤੇ ਅੰਮ੍ਰਿਤਾ ਪ੍ਰੀਤਮ ਯਾਦਗਾਰੀ ਪੁਰਸਕਾਰ ਦਿੱਤੇ ਜਾਣਗੇ: ਅਜਾਇਬ ਸਿੰਘ ਚੱਠਾ ਟੋਰਾਂਟੋ, 10 ਅਗਸਤ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ) ਟੈਗ ਟੀਵੀ ਤੇ ਤਾਹਿਰ ਅਸਲਮ ਗੋਰਾ ਵੱਲੋਂ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ 17 ਤੇ 18 ਅਗਸਤ ਨੂੰ ਆਰਟ ਗੈਲਰੀ ਆਫ ਬਰਲਿੰਗਟਨ, 1333 ਲੇਕ ਸ਼ੌਰ ਰੋਡ, ਬਰਲਿੰਗਟਨ, ਉਨਟਾਰੀਓ, ਕੇਨੇਡਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਸਰਦਾਰ […]

Continue Reading

ਕਾਇਦਾ – ਏ – ਬੋਲੀ – ਕਾਇਦਾ-ਏ-ਨੂਰ

ਕਾਇਦਾ – ਏ – ਬੋਲੀ – ਕਾਇਦਾ-ਏ-ਨੂਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬੀਆਂ ਨੂੰ ਪੜਾਉਣ ਲਈ ‘ਕਾਇਦਾ ਏ-ਨੂਰ’ ਤਿਆਰ ਕਰਵਾਇਆ ਸੀ। ਉਸ ਕਾਇਦੇ ਵਿਚ ਗੁਰਮੁਖੀ, ਸ਼ਾਹਮੁੱਖੀ, ਫ਼ਾਰਸੀ, ਉਰਦੂ ਲਿੱਪੀ ਤੇ ਹਿਸਾਬ ਸਿੱਖਣ ਦੇ ਮੁੱਢਲੇ ਢੰਗ -ਤਰੀਕੇ ਸਨ। ਲੰਬੜਦਾਰਾਂ ਨੂੰ ਤਾਕੀਦ ਸੀ ਕਿ ਉਹ ਇਸ ਕਾਇਦੇ’ ਨੂੰ ਤਿੰਨ ਮਹੀਨੇ ਵਿਚ ਪੜ੍ਹਣ ਅਤੇ ਅਗੇ ਹੋਰ ਕਾਇਦੇ ਦੀਆਂ […]

Continue Reading

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਲੋਕ-ਅਰਪਣ

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਲੋਕ-ਅਰਪਣ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵਲੋਂ ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ” ਗੁਰਮਤਿ ਚਿੰਤਨ, ਇਕ ਸੰਕਲਪਾਤਮਿਕ ਅਧਿਐਨ ” ਨੂੰ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ  ਵਿਖੇ ਲੋਕ-ਅਰਪਣ ਕੀਤਾ ਗਿਆ।ਡਾ, ਦੀਪਕ ਮਨਮੋਹਨ ਸਿੰਘ ਮੁੱਖ ਮਹਿਮਾਨ, ਡਾ, ਸ਼ਿੰਦਰਪਾਲ ਸਿੰਘ ਜੀ ਸਮਾਗਮ ਦੇ ਪ੍ਰਧਾਨ ਅਤੇ ਡਾ, […]

Continue Reading

ਡਾ. ਦਵਿੰਦਰ ਸਿੰਘ ਨੂੰ ਕਾਇਦਾ-ਏ-ਨੂਰ ਤੇ ਨੈਤਿਕਤਾ ਕਿਤਾਬ ਭੇਟ ਕੀਤੀ

ਬਰੈਂਪਟਨ (ਕੇਨੈਡਾ)26 ਜੁਲਾਈ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਹੋਰਾਂ ਨਾਲ ਵਿਸ਼ੇਸ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਦਵਿੰਦਰ ਸਿੰਘ ਆਪਣੇ ਵਿਦੇਸ਼ੀ ਦੌਰੇ ‘ਤੇ ਕੁਝ ਦਿਨਾਂ ਲਈ ਬਰੈਂਪਟਨ ਕੈਨੇਡਾ ਵਿਖੇ ਕਲਗੀਧਰ ਟਰੱਸਟ ਵੱਲੋਂ ਗੁਰਮਤਿ ਤੇ ਸਿੱਖਿਆ […]

Continue Reading

ਪ੍ਰਿੰ. ਗੋਸਲ ਵਲੋਂ ਆਪਣੀ ਨਵੀਂ ਪੁਸਤਕ ਸਰਕਾਰੀ ਸਕੂਲ ਸੈਕਟਰ-37 ਦੀ ਪ੍ਰਿੰਸੀਪਲ ਆਸ਼ਾ ਰਾਣੀ ਨੂੰ ਭੇਂਟ

ਚੰਡੀਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ :

Continue Reading

ਮਸ਼ੀਨੀ ਬੁੱਧੀਮਾਨਤਾ ਮਨੁੱਖੀ ਦਿਮਾਗ ਦਾ ਬਦਲ ਨਹੀਂ ਹੋ ਸਕਦੀ’

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ `ਤੇ ਪ੍ਰਭਾਵਸ਼ਾਲੀ ਸੈਮੀਨਾਰ ਚੰਡੀਗੜ੍ਹ 8 ਜੁਲਾਈ ,ਬੋਲੇ ਪੰਜਾਬ ਬਿਊਰੋ ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਸਹਿਯੋਗ ਨਾਲ਼ ਮਿਊਜ਼ੀਅਮ ਹਾਲ ਅਤੇ ਆਰਟ ਗੈਲਰੀ ਵਿਖੇ ਅੱਜ ਦੇ ਬੇਹੱਦ ਮਹੱਤਵਪੂਰਨ ਵਿਸ਼ੇ ‘ਮਸ਼ੀਨੀ ਬੁੱਧੀਮਾਨਤਾ’ ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸਰੋਤਿਆਂ ਨਾਲ਼ […]

Continue Reading

ਕਵਿਤਾ ………..ਮਾੜੀ ਕਿਸਮਤ

ਕਵਿਤਾ ………..ਮਾੜੀ ਕਿਸਮਤ ਮਾੜੀ ਕਿਸਮਤ ਬੱਸ, ਐਂਵੇ ਖਹਿਣਾਝਿੜਕਾਂ ਦਾ ਪੈਣਾਸਭ ਕੁਝ ਸਹਿਣਾਪਛਤਾਵਾ ਹੀ ਰਹਿਣਾਹਥਿਆਰ ਸੁੱਟ ਦੇਣਾਮੇਰਾ ਰੁੱਸ ਕੇ ਬਹਿਣਾਚੁੱਪ ਹੀ ਰਹਿਣਾਕੁਝ ਨਾ ਕਹਿਣਾਮੇਰਾ ਟੇਢੀ ਅੱਖ ਤੱਕਣਾਉਹਨੇ ਧਿਆਨ ਨਾ ਰੱਖਣਾਮੇਰਾ ਪਾਸਾ ਹੋਰ ਵੱਟਣਾਉਹਦਾ ਆਪੇ ‘ਚ ਹੱਸਣਾਫਿਰ ਸੋਚਾਂ ਵਿਚ ਘਿਰਨਾਖਿਆਲਾਂ ਦਾ ਭਿੜਨਾਨਾ ਸੋਚਾਂ ਦਾ ਮਿਲਨਾਯੱਭ ਨਵਾਂ ਨਿੱਤ ਛਿੜਨਾਮੇਰੀ ਕਿਸਮਤ ਹੀ ਮਾੜੀਮੈਂ ਕਿਥੇ ਲਿਆ ਵਾੜੀਪਤੈ ਗੱਲ, “ਮਾਵੀ” ਨੂੰ […]

Continue Reading