ਨਕਲੀ ਸ਼ਰਾਬ ਨਾਲ ਵਿਛਣ ਵਾਲੇ ਮੌਤਾਂ ਦੇ ਸੱਥਰ ਨੂੰ ਠੱਲ੍ਹ ਪਾਉਣ ਦੀ ਲੋੜ
12 ਮਈ ਨੂੰ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਪਿੰਡ ਭੰਗਾਲੀ ਚ ਇੱਕ ਇੱਟਾਂ ਦੇ ਭੱਠੇ ਉੱਤੇ ਕੰਮ ਕਰਦੇ ਮਜ਼ਦੂਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਜਣਿਆਂ ਦੀ ਮੌਤ ਹੋਣ ਦੀ ਬੁਰੀ ਖ਼ਬਰ ਸਾਹਮਣੇ ਆਈ ਹੈ।ਜਿਸ ਨੇ ਕਈ ਤਰਾਂ ਦੇ ਸਵਾਲ ਖੜੇ ਕਰ ਦਿੱਤੇ ਹਨ।ਪੰਜਾਬ ਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ।ਇਸ ਤੋਂ ਪਹਿਲਾਂ ਪਿਛਲੇ ਸਾਲ 2024 ਚ […]
Continue Reading