ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-06-2024 ਅੰਗ 694 Amrit Vele da Hukamnama Sri Darbar Sahib, Sri Amritsar, Ang 694, 12-06-2024 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਹੋਰ ਲੋਕਾਂ ਦੀ ਜਹਾਜ ਹਾਦਸੇ ‘ਚ ਮੌਤ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਕਰੈਸ਼ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ ਹੈ। ਰਾਸ਼ਟਰਪਤੀ ਅਤੇ ਮੰਤਰੀ […]

Continue Reading

ਇਟਲੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:ਇਟਲੀ ਦੇ ਸ਼ਹਿਰ ਸੁਈਸੀਉਂ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਪੰਜਾਬੀ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪਿੰਡ ਗੰਗੜ ਮਾਜਰਾ (ਖੰਨਾ) ਨਾਲ ਸਬੰਧਤ ਸੀ ਅਤੇ ਕਾਫ਼ੀ ਸਮੇਂ ਤੋਂ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਅਤੇ ਨੌਂ ਹੋਰ ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ ਹੋ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਦੇ ਰਡਾਰ ਤੋਂ ਗਾਇਬ ਹੋਣ ਤੋਂ ਬਾਅਦ ਹਵਾਬਾਜ਼ੀ ਅਧਿਕਾਰੀਆਂ ਨੇ ਉਸ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-06-2024 ਅੰਗ 560 Sachkhand Sri Harmandir Sahib Amritsar Vekha Hoea Amrit Wela Da Mukhwak: 11-06-24 Ang 560 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ […]

Continue Reading

ਮਨੀਪੁਰ ‘ਚ ਮੁੱਖ ਮੰਤਰੀ ਦੇ ਕਾਫਲੇ ‘ਤੇ ਅੱਤਵਾਦੀ ਹਮਲਾ

ਇੰਫਾਲ, 10 ਜੂਨ, ਬੋਲੇ ਪੰਜਾਬ ਬਿਓਰੋ:
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ।ਸੁਰੱਖਿਆ ਬਲਾਂ ਨੇ ਵੀ ਇਸ ਦਾ ਢੁਕਵਾਂ ਜੁਆਬ […]

Continue Reading

ਰਵੀ ਸਿੰਘ, ਖਾਲਸਾ ਏਡ ਨੂੰ’ਕਾਇਦਾ-ਏ- ਨੂਰ’ ਭੇਟ ਕੀਤਾ

ਬਰੈਂਪਟਨ ,10 ਜੂਨ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ): ਅਜੈਬ ਸਿੰਘ ਚੱਠਾ, ਚੇਅਰਮੈਨ ਤੇ ਸਰਦੂਲ ਸਿੰਘ ਥਿਆੜਾ, ਪ੍ਰਧਾਨ ਜਗਤ ਪੰਜਾਬੀ ਸਭਾ, ਕੈਨੇਡਾ ਨੇ ‘ਕਾਇਦਾ- ਏ- ਨੂਰ, 21ਵੀ ਸਦੀ’ ਦੀ ਕਾਪੀ ਅੱਜ ਸਿੰਘ, ਖਾਲਸਾ ਏਡ ਨੂੰ ਬਰੈਂਪਟਨ ਵਿਖੇ ਅਰਥ ਭਰਪੂਰ ਸਮਾਗਮ ਵਿੱਚ ਭੇਟ ਕੀਤੀ ਗਈ ।ਜਿਕਰਯੋਗ ਹੈ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਦਾ ਬਹਾਰ ਰੱਖਣ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-06-2024 , ਅੰਗ 729 Sachkhand Sri Harmandir Sahib Amritsar Vikhe Hoea Amrit Wele Da Mukhwak: 10-06-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-06-2024 , ਅੰਗ 646 AMRIT VELE DA HUKAMNAMA SRI DARBAR SAHIB AMRITSAR, 09-06-2024 AND 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ […]

Continue Reading

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ ਮੁਕੰਮਲ

ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਭਵਿੱਖ ਤੇ ਪੰਜਾਬੀ ਨਾਇਕ’ ਬੋਲੇ ਪੰਜਾਬ ਬਿਊਰੋ ,8 ਜੂਨ (ਕੈਨੇਡਾ)ਹਰਦੇਵ ਚੌਹਾਨ ਉਨਟਾਰੀਓ ਫ੍ਰੈਂਡਜ ਕਲੱਬ ਵਲੋਂ 5 , 6 ਤੇ 7 ਜੁਲਾਈ 2024 ਕਰਵਾਈ ਜਾਣ ਵਾਲੀ ਵਰਲਡ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਲਈ ਅੱਜ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ ਓ. ਐਫ. ਸੀ. ਬਰੈਂਪਟਨ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਓ. […]

Continue Reading