ਜ਼ਬਰਦਸਤ ਭੂਚਾਲ ਦੇ ਝਟਕਿਆਂ ਨਾਲ ਦੋ ਵਾਰ ਕੰਬੀ ਧਰਤੀ
ਜ਼ਬਰਦਸਤ ਭੂਚਾਲ ਦੇ ਝਟਕਿਆਂ ਨਾਲ ਦੋ ਵਾਰ ਕੰਬੀ ਧਰਤੀ ਤਾਈਪੇ, 16 ਅਗਸਤ,ਬੋਲੇ ਪੰਜਾਬ ਬਿਊਰੋ : ਤਾਈਵਾਨ ‘ਚ ਅੱਜ ਸ਼ੁੱਕਰਵਾਰ ਨੂੰ ਜ਼ਬਰਦਸਤ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਮਾਪੀ ਗਈ। ਦੇਸ਼ ਦੇ ਮੌਸਮ ਵਿਭਾਗ ਨੇ ਕਿਹਾ ਕਿ ਤਾਈਵਾਨ ਦੇ ਪੂਰਬੀ ਸ਼ਹਿਰ ਹੁਆਲੀਅਨ ਤੋਂ 34 ਕਿਲੋਮੀਟਰ ਦੂਰ 6.3 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ […]
Continue Reading