ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685, ਮਿਤੀ 21-05-2024 Amrit Wele da Mukhwak Sachkhand Shri Harmandar Sahib Amritsar, Ang-685, 21-05-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ […]
Continue Reading