ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਦਾ ਮਾਮਲਾ : ਭਾਰਤੀ ਨਾਗਰਿਕ ਨਿਖਿਲ ਗੁਪਤਾ ਅਮਰੀਕਾ ਨੂੰ ਸੌਂਪਿਆ
ਵਾਸ਼ਿੰਗਟਨ, 17 ਜੂਨ ,ਬੋਲੇ ਪੰਜਾਬ ਬਿਓਰੋ: ਅਮਰੀਕਾ ਵਿਚ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਨੇ ਅਮਰੀਕਾ ਨੂੰ ਸੌਂਪ ਦਿੱਤਾ ਹੈ।ਦੱਸਣਯੋਗ ਹੈ ਕਿ ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ […]
Continue Reading