ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 682, 17-09-2026

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ […]

Continue Reading

ਅਮਰੀਕਾ ‘ਚ ਕਵਰੇਜ ਦੌਰਾਨ NBC ਚੈਨਲ ਦਾ ਹੈਲੀਕਾਪਟਰ ਕ੍ਰੈਸ਼ ,ਪੱਤਰਕਾਰ, ਪਾਇਲਟ ਅਤੇ ਇੱਕ ਵਿਅਕਤੀ ਦੀ ਮੌਤ

ਅਮਰੀਕਾ ‘ਚ ਕਵਰੇਜ ਦੌਰਾਨ NBC ਚੈਨਲ ਦਾ ਹੈਲੀਕਾਪਟਰ ਕ੍ਰੈਸ਼ ,ਪੱਤਰਕਾਰ, ਪਾਇਲਟ ਅਤੇ ਇੱਕ ਵਿਅਕਤੀ ਦੀ ਮੌਤ ਨਵੀਂ ਦਿੱਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ NBC ਨਿਊਜ਼ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਹੈਲੀਕਾਪਟਰ ਇੱਕ ਬੱਸ ਅਤੇ ਇੱਕ SUV ਵਿਚਕਾਰ ਹੋਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 497, 16-09-2026

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ […]

Continue Reading

ਅਮਰੀਕਾ ‘ਚ ਪੰਜਾਬੀ ਡਰਾਈਵਰ ‘ਤੇ ਨਸਲੀ ਟਿੱਪਣੀ ਤੋਂ ਬਾਅਦ ਚਾਕੂ ਨਾਲ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ਪੰਜਾਬ ਦੇ ਇੱਕ ਡਰਾਈਵਰ ‘ਤੇ ਨਸਲੀ ਹਮਲਾ ਹੋਇਆ ਹੈ। ਸੋਮਵਾਰ ਸਵੇਰੇ, ਹਮਲਾਵਰ ਨੇ ਪਹਿਲਾਂ ਆਰਾਮ ਕਰ ਰਹੇ ਡਰਾਈਵਰ ‘ਤੇ ਨਸਲੀ ਟਿੱਪਣੀ ਕੀਤੀ ਅਤੇ ਫਿਰ ਚਾਕੂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਪੰਜਾਬੀ ਭਾਈਚਾਰੇ ਦੇ ਮੈਂਬਰ ਪਵਿੱਤਰ ਸਿੰਘ ਨੇ ਪੀੜਤ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਕੀਤੀ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 731, 15-09-2026

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ […]

Continue Reading

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ, 14 ਸਤੰਬਰ ,ਬੋਲੇ ਪੰਜਾਬ ਬਿਊਰੋ; ਵੈਸਟਰਨ ਕੇਪ ਵਿੱਚ N1 ਹਾਈਵੇਅ ‘ਤੇ ਸੋਮਵਾਰ ਤੜਕੇ ਇੱਕ ਟੈਕਸੀ ਅਤੇ ਐੱਸ.ਯੂ.ਵੀ. ਵਿਚਾਲੇ ਹੋਈ ਭਿਆਨਕ ਟੱਕਰ ਵਿੱਚ 21 ਲੋਕਾਂ ਦੀ ਮੌਤ ਹੋ ਗਈ। ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਆਰ.ਟੀ.ਐੱਮ.ਸੀ. ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਸੋਮਵਾਰ ਤੜਕੇ ਵਾਪਰਿਆ । ਬੁਲਾਰੇ ਸਾਈਮਨ ਜ਼ਵਾਨੇ ਨੇ ਕਿਹਾ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 631, 14-09-2026

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ […]

Continue Reading

ਭਾਰਤੀ ਹਾਕੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

ਮੋਕੀ (ਚੀਨ), 13 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਸਾਨਿਕਾ ਚੰਦਰਕਾਂਤ ਮਾਨੇ ਵੱਲੋਂ 17ਵੇਂ ਮਿੰਟ ਵਿੱਚ ਕੀਤੇ ਗਏ ਗੋਲ ਨੇ ਭਾਰਤ ਨੂੰ ਖਿਤਾਬ ਬਰਕਰਾਰ ਰੱਖਣ ਅਤੇ FIH ਜੂਨੀਅਰ ਵਿਸ਼ਵ ਕੱਪ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 13-09-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਭਾਰਤ ਪਹੁੰਚੇ, ਅੱਜ ਸ਼ਾਮੀਂ PM ਮੋਦੀ ਨਾਲ ਕਰਨਗੇ ਮੁਲਾਕਾਤ 

ਨਵੀਂ ਦਿੱਲੀ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸੱਤ ਸਾਲਾਂ ਬਾਅਦ ਭਾਰਤ ਪਹੁੰਚੇ ਹਨ। ਹਵਾਈ ਅੱਡੇ ‘ਤੇ ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਾਲ 2020 ਦੀ ਗਲਵਾਨ ਝੜਪ ਤੋਂ ਬਾਅਦ ਸ਼ੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਉਹ ਨਵੀਂ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ (BRICS) ਸੰਮੇਲਨ ਵਿੱਚ […]

Continue Reading