ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 626

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-07-25,ਅੰਗ 626 Sachkhand Sri Harmandir Sahib Amritsar Vikhe Hoyea Amrit Wele Da Mukhwak Ang 626, 21-07-25 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ […]

Continue Reading

ਸਮੁੰਦਰੀ ਜਹਾਜ਼ ਨੂੰ ਅੱਗ ਲੱਗਣ ਨਾਲ 3 ਦੀ ਮੌਤ; 280 ਲੋਕ ਸਨ ਸਵਾਰ

ਜਕਾਰਤਾ 20 ਜੁਲਾਈ,ਬੋਲੇ ਪੰਜਾਬ ਬਿਊਰੋ; ਐਤਵਾਰ ਦੁਪਹਿਰ ਨੂੰ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਦੇ ਤਾਲਿਸੇ ਟਾਪੂ ਨੇੜੇ ਕੇਐਮ ਬਾਰਸੀਲੋਨਾ ਵੀਏ ਨਾਮਕ ਇੱਕ ਯਾਤਰੀ ਜਹਾਜ਼ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਜਹਾਜ਼ ਵਿੱਚ 280 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਲਗਭਗ 150 ਯਾਤਰੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। […]

Continue Reading

ਤਿੱਬਤ ‘ਚ ਸਾਬਕਾ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਘੋੜੇ ਤੋਂ ਡਿੱਗ ਕੇ ਜ਼ਖਮੀ

ਪਿਥੌਰਾਗੜ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਬਕਾ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਜੋ ਕਿ ਕੈਲਾਸ਼ ਮਾਨਸਰੋਵਰ ਯਾਤਰਾ ਦੇ ਦੂਜੇ ਜਥੇ ਵਿੱਚ ਸ਼ਾਮਿਲ ਹੋਏ ਸਨ, ਤਿੱਬਤ ਵਿੱਚ ਦਾਰਚਿਨ ਨੇੜੇ ਘੋੜੇ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ। ਲੱਕ ਵਿਚ ਗੰਭੀਰ ਚੋਟ ਲੱਗਣ ਕਾਰਨ ਉਨ੍ਹਾਂ ਨੂੰ ਯਾਤਰਾ ਅੱਧ ਵਿੱਚਕਾਰ ਛੱਡਣੀ ਪਈ ਤੇ ਹੁਣ ਉਨ੍ਹਾਂ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ।ਸਥਾਨਕ […]

Continue Reading

ਵੀਅਤਨਾਮ ‘ਚ ਕਿਸ਼ਤੀ ਹਾਦਸਾ: 34 ਦੀ ਮੌਤ, 8 ਲਾਪਤਾ

ਹਨੋਈ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਵੀਅਤਨਾਮ ‘ਚ ਸ਼ਨੀਵਾਰ ਦੁਪਹਿਰ ਸਮੇਂ ਇਕ ਵੱਡਾ ਹਾਦਸਾ ਵਾਪਰਿਆ, ਜਦੋਂ ਤਾਫਾਨ ਦੇ ਦੌਰਾਨ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਅਚਾਨਕ ਉਲਟ ਗਈ। ਇਸ ਹਾਦਸੇ ਵਿੱਚ 34 ਲੋਕਾਂ ਦੀ ਜਾਨ ਚਲੀ ਗਈ, ਜਦਕਿ 8 ਲੋਕ ਅਜੇ ਵੀ ਲਾਪਤਾ ਹਨ।ਮਿਲੀ ਜਾਣਕਾਰੀ ਅਨੁਸਾਰ, ਵਾਂਡਰ ਨਾਂ ਦੀ ਇਹ ਕਿਸ਼ਤੀ 48 ਯਾਤਰੀਆਂ ਅਤੇ 5 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-07-2025,ਅੰਗ 601 Sachkhand Sri Harmandir Sahib Amritsar Vikhe Hoyea Amrit Wele Da Mukhwak Ang: 601, 20-07-2025 ਸੋਰਠਿ ਮਹਲਾ ੩ ॥ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੈ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-07-2025 ,ਅੰਗ 709 Amrit Wele da Hukamnama Sachkhand Sri Darbar Sahib, Amritsar Ang 709, 19-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਅਮਰੀਕਾ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ

ਸ਼ਿਕਾਗੋ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵਿਵਾਦਪੂਰਨ ਨੀਤੀਆਂ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਅਤੇ ਗਰੀਬਾਂ ਲਈ ਮੈਡੀਕੇਡ ਸਹੂਲਤਾਂ ਵਿੱਚ ਕਟੌਤੀ ਦੇ ਵਿਰੁੱਧ 1600 ਤੋਂ ਵੱਧ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ‘ਗੁੱਡ ਟ੍ਰਬਲ ਲਿਵਜ਼ ਆਨ’ ਰਾਸ਼ਟਰੀ ਐਕਸ਼ਨ ਦਿਵਸ […]

Continue Reading

ਪਾਕਿਸਤਾਨੀ ਪੰਜਾਬ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹ, 63 ਲੋਕਾਂ ਦੀ ਮੌਤ, ਐਮਰਜੈਂਸੀ ਐਲਾਨੀ

ਲਾਹੌਰ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਦੇ ਪੰਜਾਬ ਰਾਜ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਆਏ ਹੜ੍ਹ ਨੇ ਵਿਨਾਸ਼ਕਾਰੀ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਦੌਰਾਨ 63 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਐਮਰਜੈਂਸੀ ਘੋਸ਼ਿਤ ਕਰਨੀ ਪਈ ਹੈ।ਇਹ ਕਹਿਰ ਸਿਰਫ ਇੱਥੇ ਹੀ ਨਹੀਂ ਰੁਕਿਆ 300 ਤੋਂ ਵੱਧ ਲੋਕ ਹੜ੍ਹ ਕਾਰਨ ਜ਼ਖਮੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-07-2025ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 18-07-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਸੁਪਰ ਮਾਰਕੀਟ ‘ਚ ਅੱਗ ਲੱਗਣ ਕਾਰਨ, 50 ਲੋਕਾਂ ਦੀ ਮੌਤ

ਬਗਦਾਦ 17 ਜੁਲਾਈ,ਬੋਲੇ ਪੰਜਾਬ ਬਿਊਰੋ; ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੀ ਸੁਪਰ ਮਾਰਕੀਟ ਵਿੱਚ ਭਿਆਨਕ ਅੱਗ ਲੱਗਣ ਨਾਲ 50 ਲੋਕਾਂ ਦੀ ਕੀਮਤ ਜਾਨ ਚਲੀ ਗਈ ਹੈ। ਕਈ ਲੋਕ ਜ਼ਖਮੀ ਵੀ ਹੋਏ ਹਨ। ਇਹ ਜਾਣਕਾਰੀ ਇਰਾਕ ਦੀ ਸਰਕਾਰੀ ਨਿਊਜ਼ ਏਜੰਸੀ ਆਈਐਨਏ ਨੇ ਦਿੱਤੀ ਹੈ।ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ, ਪਰ […]

Continue Reading