ਸਰੀ ਦੇ ਸਿਟੀ ਹਾਲ ਨੂੰ ਲਾਈ ਅੱਗ, ਮੁਲਜ਼ਮ ਕੈਮਰੇ ’ਚ ਕੈਦ

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰੀ ਦੇ ਸਿਟੀ ਹਾਲ ਨੂੰ ਕਿਸੇ ਅਣਜਾਣ ਵਿਅਕਤੀ ਵਲੋਂ ਸਾੜਨ ਦਾ ਯਤਨ ਕਰਨ ਦੀ ਘਟਨਾ ਸਾਹਮਣੇ ਆਈ ਹੈ, ਹਾਲਾਂਕਿ ਪਰ ਅੱਗ ਦੀਆਂ ਲਪਟਾਂ ਅਜੇ ਇੱਕ ਹਿੱਸੇ ਤੱਕ ਹੀ ਪਹੁੰਚੀਆਂ ਸਨ ਕਿ ਅੱਗ ਬੁਝਾਊ ਅਮਲੇ ਨੇ ਕਾਬੂ ਪਾ ਲਿਆ। ਪੁਲੀਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਤੜਕਸਾਰ ਜਿਵੇਂ ਹੀ ਉਨ੍ਹਾਂ ਨੂੰ ਅੱਗ […]

Continue Reading

ਰੂਸੀ ਤੇਲ ਦੀ ਖਰੀਦ ‘ਤੇ ਅਮਰੀਕਾ ਦਾ ਸਖ਼ਤ ਰੁਖ਼, ਭਾਰਤ ਸਮੇਤ 5 ਦੇਸ਼ਾਂ ‘ਤੇ 100 % ਟੈਕਸ ਲਾਉਣ ਦੀ ਤਿਆਰੀ

ਵਾਸ਼ਿੰਗਟਨ ਡੀਸੀ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਅਮਰੀਕਾ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਆਪਣੀ ਪਕੜ ਮਜ਼ਬੂਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰੂਸ ‘ਤੇ ਪਾਬੰਦੀਆਂ ਨਾਲ ਸਬੰਧਤ ਇੱਕ ਸੋਧਿਆ ਬਿੱਲ ਅਮਰੀਕੀ ਸੈਨੇਟ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਰੂਸ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ ‘ਤੇ 100% ਤੱਕ ਟੈਰਿਫ […]

Continue Reading

ਭਾਰਤੀ ਮੂਲ ਦੇ ਅਨਿਲ ਮੈਨਨ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਪਹੁੰਚੇ

ਵਾਸ਼ਿੰਗਟਨ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤੀ ਮੂਲ ਦੇ ਨਾਸਾ ਦੇ ਪੁਲਾੜ ਯਾਤਰੀ ਅਨਿਲ ਮੈਨਨ ਅਤੇ ਦੋ ਰੂਸੀ ਪੁਲਾੜ ਯਾਤਰੀ – ਪਯੋਤਰ ਡੁਬਰੋਵ ਅਤੇ ਅੰਨਾ ਕਿਕੀਨਾ – ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ ਪਹੁੰਚੇ। ਇਹ ਤਿੰਨੋਂ ਸੋਯੂਜ਼ MS-29 ਪੁਲਾੜ ਯਾਨ ‘ਤੇ ਲਗਭਗ ਸਾਢੇ ਤਿੰਨ ਘੰਟੇ ਦੀ ਯਾਤਰਾ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ ISS ‘ਤੇ ਡੌਕ […]

Continue Reading

ਭਾਰਤ ਤੇ UK ਵਿਚਕਾਰ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

ਨਵੀਂ ਦਿੱਲੀ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਤੋਂ, ਯੂਕੇ ਵਿੱਚ ਬਣੀਆਂ ਕਾਰਾਂ, ਵਿਸਕੀ, ਕੱਪੜੇ ਅਤੇ ਜੁੱਤੇ ਭਾਰਤ ਵਿੱਚ ਘੱਟ ਕੀਮਤਾਂ ‘ਤੇ ਉਪਲਬਧ ਹੋਣਗੇ। ਭਾਰਤ ਅਤੇ ਯੂਕੇ ਵਿਚਕਾਰ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਹੋ ਗਿਆ ਹੈ। ਇਸਦਾ ਮਤਲਬ ਹੈ ਕਿ 99% ਭਾਰਤੀ ਸਾਮਾਨ ਹੁਣ ਯੂਕੇ ਨੂੰ ਜ਼ੀਰੋ ਟੈਰਿਫ ‘ਤੇ ਨਿਰਯਾਤ ਕੀਤਾ ਜਾਵੇਗਾ, ਜਦੋਂ […]

Continue Reading

ਭਾਰਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਅਮਰੀਕੀ ਕਾਰਵਾਈ ਦਾ ਸਮਰਥਨ

ਨਵੀਂ ਦਿੱਲੀ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਅਮਰੀਕਾ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਸਾਥੀ ਗੋਲਡੀ ਬਰਾੜ ਵਿਰੁੱਧ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਸਰਕਾਰ ਨੇ ਆਪਣਾ ਪਹਿਲਾ ਜਵਾਬ ਜਾਰੀ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਪੱਸ਼ਟ ਕੀਤਾ ਕਿ ਭਾਰਤ ਲਗਾਤਾਰ ਅੰਤਰਰਾਸ਼ਟਰੀ ਸੰਗਠਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 709, 15-07-2026

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ […]

Continue Reading

ਭਾਰਤ ਨੇ ਹੋਰਮੁਜ਼ ਜਲਡਮਰੂ ‘ਚ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨ ਦੀ ਕੀਤੀ ਮੰਗ

ਭਾਰਤੀ ਮਲਾਹ ਦੀ ਮੌਤ ‘ਤੇ ਈਰਾਨੀ ਰਾਜਦੂਤ ਤਲਬ, ਭਾਰਤ ਜਾਣ ਵਾਲੇ 11 ਜਹਾਜ਼ ਫਸੇ ਤਹਿਰਾਨ 14 ਜੁਲਾਈ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਮੰਗਲਵਾਰ ਸਵੇਰੇ ਹੋਰਮੁਜ਼ ਜਲਡਮਰੂ ਵਿੱਚ ਦੋ ਵਪਾਰਕ ਜਹਾਜ਼ਾਂ ‘ਤੇ ਹੋਏ ਹਮਲਿਆਂ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿੱਚ ਈਰਾਨੀ ਦੂਤਾਵਾਸ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਨੂੰ ਤਲਬ ਕੀਤਾ ਅਤੇ […]

Continue Reading

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਉੱਠੀ, SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਖ਼ਤ

ਅੰਮ੍ਰਿਤਸਰ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਦੀ ਜਲਦ ਬਹਾਲੀ ਦੀ ਅਪੀਲ ਕੀਤੀ […]

Continue Reading

ਵੀਅਤਨਾਮ ਵਿਖੇ ਸਪੀਡਬੋਟ ਹਾਦਸੇ ‘ਚ ਜਾਨ ਗੁਆਉਣ ਵਾਲੇ 15 ਭਾਰਤੀਆਂ ਦੀਆਂ ਲਾਸ਼ਾਂ ਮੁੰਬਈ ਪਹੁੰਚੀਆਂ

ਮੁੰਬਈ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਵੀਅਤਨਾਮ ਵਿੱਚ ਇੱਕ ਸਪੀਡਬੋਟ ਹਾਦਸੇ ਵਿੱਚ ਜਾਨ ਗੁਆਉਣ ਵਾਲੇ 15 ਭਾਰਤੀਆਂ ਦੀਆਂ ਲਾਸ਼ਾਂ ਸੋਮਵਾਰ ਰਾਤ ਨੂੰ ਮੁੰਬਈ ਪਹੁੰਚੀਆਂ। ਹੋ ਚੀ ਮਿਨ ਸਿਟੀ ਤੋਂ ਵੀਅਤਨਾਮ ਏਅਰਲਾਈਨਜ਼ ਦੀ ਉਡਾਣ VN 979 ਰਾਤ 9:19 ਵਜੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੀ। ਇਸ ਤੋਂ ਬਾਅਦ, ਲਾਸ਼ਾਂ ਨੂੰ ਉਨ੍ਹਾਂ ਦੇ ਆਪਣੇ […]

Continue Reading

ਪੰਜਾਬੀ ਪਹਿਲਵਾਨ ਸ਼ੇਰਾ ਨੇ ਪਾਵਰ ਸਲੈਪ ਮੁਕਾਬਲੇ ਦੌਰਾਨ ਜੈਕ ਹੇਗਰ ਨੂੰ ਥੱਪੜ ਮਾਰਕੇ ਕੀਤਾ ਬੇਹੋਸ਼

ਚੰਡੀਗੜ੍ਹ, 14 ਜੁਲਾਈ, ਬੋਲੇ ਪੰਜਾਬ ਬਿਊਰੋ ; ਫਿਰੋਜ਼ਪੁਰ ਦੇ ਇੱਕ ਪਹਿਲਵਾਨ ਅਮਨਪ੍ਰੀਤ ਸਿੰਘ ਸ਼ੇਰਾ ਨੇ ਪਾਵਰ ਸਲੈਪ ਮੁਕਾਬਲੇ ਦੌਰਾਨ ਸਾਬਕਾ WWE ਵਰਲਡ ਹੈਵੀਵੇਟ ਚੈਂਪੀਅਨ ਜੈਕ ਹੇਗਰ ਨੂੰ ਇੱਕ ਥੱਪੜ ਨਾਲ ਬੇਹੋਸ਼ ਕਰ ਦਿੱਤਾ। ਹਾਲਾਂਕਿ ਪਹਿਲੇ ਦੋ ਰਾਊਂਡਾਂ ਵਿੱਚ ਹੇਗਰ ਨੇ ਲੀਡ ਬਣਾਈ ਰੱਖੀ ਸੀ, ਪਰ ਤੀਜੇ ਰਾਊਂਡ ਵਿੱਚ ‘ਸ਼ੇਰਾ’ ਦੇ ਇੱਕ ਜ਼ਬਰਦਸਤ ਥੱਪੜ ਨੇ ਉਸਨੂੰ […]

Continue Reading