ਭਾਰਤ ਜਲਦ ਹੀ ਪਾਕਿਸਤਾਨ ‘ਤੇ ਹਮਲਾ ਕਰ ਸਕਦਾ, ਅਮਰੀਕੀ ਅਖਬਾਰ ਦਾ ਦਾਅਵਾ

ਨਿਊਯਾਰਕ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕੀ ਅਖਬਾਰ ਨਿਊਯਾਰਕ ਟਾਈਮਜ਼ ਨੇ ਮਾਹਰਾਂ ਅਤੇ ਡਿਪਲੋਮੈਟਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਜਲਦ ਹੀ ਪਾਕਿਸਤਾਨ ‘ਤੇ ਹਮਲਾ ਕਰ ਸਕਦਾ ਹੈ। ਇਸ ਅਖਬਾਰ ਦਾ ਦਾਅਵਾ ਹੈ ਕਿ ਭਾਰਤ ਪਾਕਿਸਤਾਨ ‘ਤੇ ਜਵਾਬੀ ਹਮਲੇ ਲਈ ਜ਼ਮੀਨ ਤਿਆਰ ਕਰ ਰਿਹਾ ਹੈ।ਅਖਬਾਰ ਮੁਤਾਬਕ ਹਮਲੇ ਦੇ ਬਾਅਦ […]

Continue Reading

ਬਲੋਚਿਸਤਾਨ ਤੇਲ ਟੈਂਕਰ ਨੂੰ ਅੱਗ ਲੱਗਣ ਨਾਲ ਹੋਏ ਧਮਾਕੇ ‘ਚ 40 ਤੋਂ ਵੱਧ ਲੋਕ ਸੜੇ

ਬਲੋਚਿਸਤਾਨ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੋਮਵਾਰ ਨੂੰ ਇੱਕ ਤੇਲ ਟੈਂਕਰ ਨੂੰ ਅੱਗ ਲੱਗ ਗਈ ਅਤੇ ਉਸ ਵਿੱਚ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ। ਸਥਾਨਕ ਪੁਲਿਸ ਦੇ ਅਨੁਸਾਰ, ਤੇਲ ਟੈਂਕਰ ਟਰੱਕ ਡਿਪੂ ‘ਤੇ ਖੜ੍ਹਾ ਸੀ ਜਦੋਂ ਇਸ ਨੂੰ ਅੱਗ ਲੱਗ ਗਈ। ਅੱਗ ਵੈਲਡਿੰਗ ਕਾਰਨ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 493

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-04-2025 ਅੰਗ 493 AMRIT VELE DA HUKAMNAMA SRI DARBAR SAHIB AMRITSAR 29-04-2025 Ang: 493 ਗੂਜਰੀ ਮਹਲਾ ੪ ॥ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ […]

Continue Reading

ਯੂਰਪ ’ਚ ਛਾਇਆ ਹਨ੍ਹੇਰਾ, ਫਰਾਂਸ ਸਮੇਤ 4 ਦੇਸ਼ਾਂ ਦੀ ਬੱਤੀ ਗੁੱਲ, ਸਾਈਬਰ ਅਟੈਕ ਦਾ ਖਦਸ਼ਾ

ਨਵੀਂ ਦਿੱਲੀ28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਈ ਦੇਸ਼ਾਂ ਵਿੱਚ ਬਿਜਲੀ ਗੁੱਲ ਹੋਣ ਕਾਰਨ ਬਲੈਕਆਊਟ ਹੋ ਗਿਆ ਹੈ। 4 ਦੇਸ਼ਾਂ ਵਿੱਚ ਬਿਜਲੀ ਦੀ ਸਪਲਾਈ ਠੱਪ ਹੋ ਗਈ। ਬਿਜਲੀ ਨਾ ਹੋਣ ਕਾਰਨ ਹਵਾਈ ਅਤੇ ਮੈਟਰੋ ਸੇਵਾਵਾਂ ਉਤੇ ਵੱਡਾ ਅਸਰ ਪਿਆ ਹੈ। ਯੂਰਪ ਦੇ ਕਈ ਦੇਸ਼ਾਂ ਵਿੱਚ ਬਲੈਕਆਊਟ ਹੋਇਆ ਹੈ। ਫਰਾਂਸ, ਸਪੇਨ, ਪੁਰਤਗਲ ਅਤੇ ਬੈਲਜ਼ੀਅਮ ਵਿੱਚ ਬਿਜਲੀ […]

Continue Reading

ਵੈਨਕੂਵਰ ਹਾਦਸੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ 11 ਹੋਈ

ਓਟਾਵਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਵੈਨਕੂਵਰ ਵਿੱਚ ਇੱਕ ਐਸਯੂਵੀ ਗੱਡੀ ਨੇ ਭੀੜ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ 11 ਹੋ ਗਈ ਹੈ ਅਤੇ 20 ਜ਼ਖਮੀ ਹੋ ਗਏ। ਵੈਨਕੂਵਰ ਪੁਲਿਸ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 8:00 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-04-2025 ,ਅੰਗ 641 AMRIT VELE DA HUKAMNAMA SRI DARBAR SAHIB AMRITSAR ANG 641, 28-04-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ […]

Continue Reading

ਤੇਜ ਰਫਤਾਰ ਕਾਰ ਕੈਨੇਡਾ ’ਚ ਭੀੜ ਉਤੇ ਚੜ੍ਹੀ, ਕਈ ਮੌਤਾਂ, ਦਰਜਨਾਂ ਜ਼ਖਮੀ

ਓਟਾਵਾ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਕੈਨੇਡਾ ਵਿੱਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨਾਂ ਜ਼ਖਮੀ ਹੋ ਗਏ। ਇਹ ਹਾਦਸਾ ਕੈਨੇਡਾ ਦੇ ਵੈਂਕੂਵਰ ਸ਼ਹਿਰ ਵਿੱਚ ਵਾਪਰਿਆ। ਇਕ ਪ੍ਰੋਗਰਾਮ ਦੌਰਾਨ ਤੇਜ਼ ਰਫਤਾਰ ਕਾਰ ਨੇ ਭੀੜ ਵਿੱਚ ਸ਼ਾਮਲ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ […]

Continue Reading

ਮਾਸਕੋ ; ਕਾਰ ਧਮਾਕੇ ’ਚ ਪੁਤਿਨ ਦੇ ਜਨਰਲ ਦੀ ਮੌਤ

ਮਾਸਕੋ, 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਰੂਸ ਦੀ ਰਾਜਧਾਨੀ ਮਾਸਕੋ ’ਚ ਇਕ ਕਾਰ ’ਚ ਧਮਾਕਾ ਹੋਇਆ ਹੈ। ਇਸ ਧਮਾਕੇ ’ਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੀਨੀਅਰ ਜਨਰਲ ਦੀ ਮੌਤ ਹੋਣ ਦੀ ਖ਼ਬਰ ਹੈ। 59 ਸਾਲਾ ਰੂਸੀ ਲੈਫਟੀਨੈਂਟ ਜਨਰਲ ਯਾਰੋਸਲਾਵ ਮੋਸਕਾਲਿਕ ਦੀ ਕਾਰ ਵਿਚ ਧਮਾਕਾ ਹੋਣ ਕਾਰਨ ਕਾਰ ਹਵਾ ’ਚ ਕਈ ਮੀਟਰ ਉੱਡ ਗਈ। ਧਮਾਕੇ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 942

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-04-2025 ,ਅੰਗ 942 Amrit vele da Hukamnama Sri Darbar Sahib, Sri Amritsar, Ang 942, 27-04-2025 ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2025 ,ਅੰਗ 638 Amrit vele da Hukamnama Sri Darbar Sahib Sri Amritsar, Ang 638, 26-04-2025 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading