ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ,ਅੰਗ 677
ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-04-2025 ,ਅੰਗ 677 Sachkhand Sri Harmandir Sahib Amritsar Vikhe Hoyea Amrit Wele Da Mukhwak Ang: 677 18-04-25 ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ […]
Continue Reading