ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ, 31 ਜ਼ਖਮੀ

ਲਾਹੌਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਾਮਿਦ ਪੁਰ ਕਨੋਰਾ ਖੇਤਰ ਦੇ ਉਦਯੋਗਿਕ ਇਲਾਕੇ ਵਿੱਚ ਐਲਪੀਜੀ ਨਾਲ ਭਰੇ ਇੱਕ ਟੈਂਕਰ ਵਿੱਚ ਹੋਏ ਧਮਾਕੇ ਨੇ ਤਬਾਹੀ ਮਚਾ ਦਿੱਤੀ। ਇਸ ਹਾਦਸੇ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਛੇ ਲੋਕ ਆਪਣੀ ਜਾਨ ਗਵਾ ਬੈਠੇ ਹਨ, ਜਦਕਿ 31 ਹੋਰ ਲੋਕ ਜ਼ਖਮੀ ਹੋਏ ਹਨ।ਰਾਹਤ ਕਾਰਜ ਦੌਰਾਨ ਅਧਿਕਾਰੀਆਂ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 499

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-01-2025 ,ਅੰਗ 499 Sachkhand Sri Harmandir Sahib Amritsar Vikhe Hoyea Amrit Wele Da Mukhwak Ang: 499, 27-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੪ ਮਾਘ (ਸੰਮਤ ੫੫੬ ਨਾਨਕਸ਼ਾਹੀ)27-01-2025 ਗੂਜਰੀ ਮਹਲਾ ੫ ॥ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ […]

Continue Reading

ਕੈਨੇਡਾ : ਸੜਕ ਹਾਦਸੇ ‘ਚ 2 ਪੰਜਾਬੀ ਗੱਭਰੂਆਂ ਦੀ ਮੌਤ

ਓਨਟਾਰੀਓ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਹੋਏ ਇਕ ਭਿਆਨਕ ਸੜਕ ਹਾਦਸੇ ਨੇ ਦੋ ਪੰਜਾਬੀ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਡੋਬ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਓਨਟਾਰੀਓ ਦੇ ਸ਼ਹਿਰ ਇਗਨੇਸ ਤੋਂ ਲਗਭਗ 50 ਕਿਲੋਮੀਟਰ ਦੂਰ ਹਾਈਵੇ 17 ‘ਤੇ ਵਾਪਰਿਆ। ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਦੇ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-01-2025,ਅੰਗ 704 Sachkhand Sri Harmandir Sahib Amritsar Vikhe Hoyea Amrit Wele Da Mukhwak Ang: 704, 26-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੩ ਮਾਘ (ਸੰਮਤ ੫੫੬ ਨਾਨਕਸ਼ਾਹੀ)26-01-2025 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ […]

Continue Reading

ਮੁੰਬਈ ਦੇ 26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਜਲਦ ਭੇਜੇਗਾ ਭਾਰਤ

ਵਾਸਿੰਗਟਨ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। 13 ਨਵੰਬਰ 2024 ਨੂੰ, ਰਾਣਾ ਨੇ ਹੇਠਲੀ ਅਦਾਲਤ ਦੇ ਹਵਾਲਗੀ ਫੈਸਲੇ […]

Continue Reading

ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਦੀ ਮੌਤ

ਇਸਲਾਮਾਬਾਦ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਬਾਬੂ ਦੀ ਬੀਤੇ ਦਿਨੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਾਬੂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਬੂ ਵੱਲੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਨੂੰ ਰਿਹਾਅ ਨਹੀਂ ਕੀਤਾ ਸੀ।ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ […]

Continue Reading

ਰੂਸ ਅਤੇ ਯੂਕਰੇਨ ਵਲੋਂ ਇੱਕ-ਦੂਜੇ ‘ਤੇ ਹਮਲੇ ਤੇਜ਼, ਕਈ ਲੋਕਾਂ ਦੀ ਮੌਤ

ਕੀਵ, ਮਾਸਕੋ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰੂਸ ਅਤੇ ਯੂਕਰੇਨ ਦਰਮਿਆਨ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਵਿਚ ਜੁਟ ਗਏ ਹਨ। ਇਸ ਵਿਚਕਾਰ ਦੋਵਾਂ ਦੇਸ਼ਾਂ ਨੇ ਇਕ-ਦੂਜੇ ਉੱਪਰ ਹਮਲੇ ਤੇਜ਼ ਕਰ ਦਿੱਤੇ ਹਨ। ਯੂਕਰੇਨ ਵੱਲੋਂ ਰਾਤ ਭਰ ਮਾਸਕੋ ਸਮੇਤ ਰੂਸ ਦੇ 13 ਖੇਤਰਾਂ ’ਤੇ 100 ਤੋਂ ਜ਼ਿਆਦਾ ਡ੍ਰੋਨ ਹਮਲੇ ਕੀਤੇ ਗਏ।ਰੂਸੀ ਰੱਖਿਆ ਮਹਿਕਮੇ […]

Continue Reading

ਅਮਰੀਕਾ ‘ਚ 500 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਗ੍ਰਿਫਤਾਰ, ਸੈਂਕੜਿਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆ

ਵਾਸ਼ਿੰਗਟਨ: 24 ਜਨਵਰੀ, ਬੋਲੇ ਪੰਜਾਬ ਬਿਊਰੋ ;ਡੋਨਾਲਡ ਟਰੰਪ ਦੇ ਸੱਤਾ ਵਿਚ ਆਉਦਿਆਂ ਹੀ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਇੱਕ ਵਿਸ਼ਾਲ ਆਪ੍ਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਦੇਸ਼ ਨਿਕਾਲਾ ਦਿੱਤਾ ਗਿਆ ਜੋ ਨਵੇਂ ਪ੍ਰਸ਼ਾਸਨ ਦੇ ਸਹੁੰ ਚੁੱਕਣ ਤੋਂ ਸਿਰਫ ਤਿੰਨ ਦਿਨ ਬਾਅਦ ਆਇਆ ਹੈ।ਵ੍ਹਾਈਟ ਹਾਊਸ ਦੀ ਪ੍ਰੈਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-01-2025 ,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 23-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)23-01-2025 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ […]

Continue Reading

ਤੁਰਕੀ ਦੇ ਇੱਕ ਹੋਟਲ ‘ਚ ਲੱਗੀ ਅੱਗ, 66 ਲੋਕਾਂ ਦੀ ਮੌਤ

ਅੰਕਾਰਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਤੁਰਕੀ ਦੇ ਬੋਲੂ ਸੂਬੇ ‘ਚ ਸਥਿਤ ਇਕ ਹੋਟਲ ‘ਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ 66 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 51 ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਘਟਨਾ ਦੇਰ ਰਾਤ ਵਾਪਰੀ।ਜਿਸ ਹੋਟਲ ਵਿਚ ਅੱਗ ਲੱਗੀ ਉਸ ਦਾ ਨਾਂ ਕਾਰਤਲਕਾਯਾ ਸਕੀ ਰਿਜੋਰਟ ਦੱਸਿਆ ਜਾ […]

Continue Reading