ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22 ਜੂਨ,2025ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak 22nd June, 2025 (Ang: 621) ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ […]
Continue Reading