ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ ਵਾਪਸ ਧਰਤੀ ਤੇ ਪਰਤਿਆ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ ਵਾਪਸ ਧਰਤੀ ਤੇ ਪਰਤਿਆ ਮੈਕਸੀਕੋ, 7 ਸਤੰਬਰ, ਬੋਲੇ ਪੰਜਾਬ ਬਿਊਰੋ : ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ ‘ਤੇ ਸੁਰੱਖਿਅਤ ਉਤਰਿਆ ਹੈ। ਇਸ ਨੂੰ 3 ਵੱਡੇ ਪੈਰਾਸ਼ੂਟਾਂ ਅਤੇ ਏਅਰਬੈਗਸ ਦੀ ਮਦਦ ਨਾਲ ਸੁਰੱਖਿਅਤ ਉਤਾਰਿਆ ਗਿਆ।ਇਸ ਨੂੰ […]

Continue Reading

ਭਾਰਤ ਸਰਕਾਰ ਵੱਲੋਂ 14 ਪਾਕਿਸਤਾਨੀ ਕੈਦੀ ਰਿਹਾਅ

ਭਾਰਤ ਸਰਕਾਰ ਵੱਲੋਂ 14 ਪਾਕਿਸਤਾਨੀ ਕੈਦੀ ਰਿਹਾਅ ਅਟਾਰੀ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 14 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪੰਜ ਮਛੇਰੇ ਅਤੇ ਚਾਰ ਕੈਦੀ ਸ਼ਾਮਲ ਹਨ, ਜਿਨ੍ਹਾਂ ਨੂੰ 15 ਸਾਲ ਪਹਿਲਾਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ […]

Continue Reading

ਜਹਾਜ਼ ‘ਚ ਖਰਾਬੀ ਕਾਰਨ ਸੱਤ ਯਾਤਰੀ ਜ਼ਖਮੀ

ਜਹਾਜ਼ ‘ਚ ਖਰਾਬੀ ਕਾਰਨ ਸੱਤ ਯਾਤਰੀ ਜ਼ਖਮੀ ਸਿੰਗਾਪੁਰ, 7 ਸਤੰਬਰ,ਬੋਲੇ ਪੰਜਾਬ ਬਿਊਰੋ ; ਸਿੰਗਾਪੁਰ ਤੋਂ ਚੀਨ ਜਾ ਰਹੇ ਬੋਇੰਗ 787-9 ਡ੍ਰੀਮਲਾਈਨਰ ਜਹਾਜ਼ ‘ਚ ਖਰਾਬੀ ਕਾਰਨ ਸੱਤ ਯਾਤਰੀ ਜ਼ਖਮੀ ਹੋ ਗਏ। ਜਿਸ ਜਹਾਜ਼ ‘ਚ ਖਰਾਬੀ ਆਈ ਉਸ ​​ਏਅਰਲਾਈਨ ਕੰਪਨੀ ਦਾ ਨਾਂ ਸਕੂਟ ਹੈ। ਰਿਪੋਰਟਾਂ ਮੁਤਾਬਕ ਗੁਆਂਗਜ਼ੂ ‘ਚ ਸੁਰੱਖਿਅਤ ਲੈਂਡਿੰਗ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਹਸਪਤਾਲ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 07-09-2024 ,ਅੰਗ 639 Amrit Vele da Hukamnama Sri Darbar Sahib, Amritsar,Ang 639, 07-09-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ […]

Continue Reading

ਖਾਈ ‘ਚ ਡਿੱਗਾ ਫੌਜ ਦਾ ਟਰੱਕ, 4 ਜਵਾਨ ਸ਼ਹੀਦ

ਖਾਈ ‘ਚ ਡਿੱਗਾ ਫੌਜ ਦਾ ਟਰੱਕ, 4 ਜਵਾਨ ਸ਼ਹੀਦ ਗੰਗਟੋਕ, 6 ਸਤੰਬਰ, ਬੋਲੇ ਪੰਜਾਬ ਬਿਊਰੋ ; ਸਿੱਕਮ ‘ਚ ਭਾਰਤੀ ਫੌਜ ਦਾ ਇਕ ਟਰੱਕ 300 ਫੁੱਟ ਖਾਈ ‘ਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 4 ਜਵਾਨ ਸ਼ਹੀਦ ਹੋ ਗਏ ਹਨ। ਘਟਨਾ ਵਾਲੀ ਥਾਂ ‘ਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਬਚਾਅ ਕਾਰਜ ਚਲਾਦਿਆ। […]

Continue Reading

ਪੰਜਾਬ ਸਰਕਾਰ ਨੇ ਆਈ ਪੀ ਐਸ ਅਧਿਕਾਰੀ ਕੀਤੇ ਪਦਉਨਤ

ਪੰਜਾਬ ਸਰਕਾਰ ਨੇ ਆਈ ਪੀ ਐਸ ਅਧਿਕਾਰੀ ਕੀਤੇ ਪਦਉਨਤ ਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਆਈ ਪੀ ਐਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ‘ਤੇ ਪਦਉੱਨਤ ਕੀਤਾ ਹੈ।ਇਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 624

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-09-2024.ਅੰਗ 624 Amrit Vele da Hukamnama Shri Darbar Sahib Amritsar Ang-624, 06-09-2024 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ […]

Continue Reading

ਪੈਰਿਸ ਪੈਰਾਲੰਪਿਕ ‘ਚ ਧਰਮਬੀਰ ਅਤੇ ਪ੍ਰਣਵ ਨੇ ਚਮਕਾਇਆ ਦੇਸ਼ ਦਾ ਨਾਂ, ਸੋਨਾ ਤੇ ਚਾਂਦੀ ਦੇ ਤਗ਼ਮੇ ਜਿੱਤੇ

ਪੈਰਿਸ ਪੈਰਾਲੰਪਿਕ ‘ਚ ਧਰਮਬੀਰ ਅਤੇ ਪ੍ਰਣਵ ਨੇ ਚਮਕਾਇਆ ਦੇਸ਼ ਦਾ ਨਾਂ, ਸੋਨਾ ਤੇ ਚਾਂਦੀ ਦੇ ਤਗ਼ਮੇ ਜਿੱਤੇ ਪੈਰਿਸ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੈਰਿਸ ਪੈਰਾਲੰਪਿਕ 2024 ਵਿੱਚ ਪੁਰਸ਼ਾਂ ਦਾ ਕਲੱਬ ਥਰੋਅ ਈਵੈਂਟ ਭਾਰਤ ਲਈ ਸ਼ਾਨਦਾਰ ਈਵੈਂਟ ਸੀ। ਧਰਮਬੀਰ ਅਤੇ ਪ੍ਰਣਵ ਸੁਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇੱਕੋ ਈਵੈਂਟ ਵਿੱਚ ਭਾਰਤ ਲਈ ਦੋ ਤਗਮੇ ਜਿੱਤੇ। ਧਰਮਬੀਰ […]

Continue Reading

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੀਆਂ ਮੁਸ਼ਕਲਾਂ ਵਧੀਆਂ, ਐਨਡੀਪੀ ਨੇ ਸਮਰਥਨ ਵਾਪਸ ਲਿਆ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੀਆਂ ਮੁਸ਼ਕਲਾਂ ਵਧੀਆਂ, ਐਨਡੀਪੀ ਨੇ ਸਮਰਥਨ ਵਾਪਸ ਲਿਆ ਓਟਵਾ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਨਿਊ ਡੈਮੋਕ੍ਰੇਟਿਕ ਪਾਰਟੀ ਆਫ ਕੈਨੇਡਾ (NDP) ਦੇ ਆਗੂ ਜਗਮੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਰਹੇ ਹਨ।ਇਕ ਮੀਡੀਆ ਰਿਪੋਰਟ ਮੁਤਾਬਕ NDP ਨੇਤਾ ਨੇ ਬੁੱਧਵਾਰ […]

Continue Reading

ਪ੍ਰਧਾਨ ਮੰਤਰੀ ਮੋਦੀ ਦਾ ਸਿੰਗਾਪੁਰ ‘ਚ ਸਵਾਗਤ, ਪੀਐਮ ਲਾਰੇਂਸ ਵੋਂਗ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਮੋਦੀ ਦਾ ਸਿੰਗਾਪੁਰ ‘ਚ ਸਵਾਗਤ, ਪੀਐਮ ਲਾਰੇਂਸ ਵੋਂਗ ਨਾਲ ਮੁਲਾਕਾਤ ਕੀਤੀ ਸਿੰਗਾਪੁਰ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਮੋਦੀ ਬਰੂਨੇਈ ਦੀ ਆਪਣੀ ਪਹਿਲੀ ਦੁਵੱਲੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੀ ਆਪਣੀ ਸਰਕਾਰੀ ਯਾਤਰਾ ‘ਤੇ ਸਿੰਗਾਪੁਰ ਦੇ ਆਪਣੇ ਹਮਰੁਤਬਾ ਲਾਰੇਂਸ ਵੋਂਗ ਦੇ ਸੱਦੇ ‘ਤੇ ਇੱਥੇ ਪਹੁੰਚੇ। ਸਿੰਗਾਪੁਰ ਦੇ ਪ੍ਰਧਾਨ ਮੰਤਰੀ […]

Continue Reading